ਇਹ 2 ਪੱਤਿਆਂ ਖਾ ਲਓ 42 ਦੀ ਉਮਰ ਵਿਚ 22 ਦੇ ਦਿਖਾਈ ਦਿਉਂਗੇ 100 ਸਾਲ ਤਕ ਕਮਜ਼ੋਰੀ ਨਹੀਂ ਆਵੇਗੀ

ਵੀਡੀਓ ਥੱਲੇ ਜਾ ਕੇ ਦੇਖੋ,ਦਿਨ ਵਿੱਚ ਦੋ ਪੱਤੀਆਂ ਦਾ ਸੇਵਨ ਕਰੋ,ਤਾਂ ਅਨੇਕਾਂ ਪ੍ਰਕਾਰ ਦੀਆਂ ਬਮਾਰੀਆ ਤੁਹਾਡੇ ਤੋਂ ਦੂਰ ਰਹਿਣਗੇ ਅਤੇ ਤੁਹਾਡਾ ਸਰੀਰ ਤੰਦਰੁਸਤ ਰਹੇਗਾ,ਜੇਕਰ ਤੁਸੀਂ ਪੇਟ ਗੈਸ ਕਬਜ਼ ਮੋਟਾਪਾ,ਅਤੇ ਹੋਰ ਪੇਟ ਦੀਆਂ ਸਮੱਸਿਆਵਾਂ ਤੋਂ ਪੀੜਤ ਹੋ ਤਾਂ ਤੁਸੀਂ ਇਸ ਨੁਕਤੇ ਦਾ ਇਸਤੇਮਾਲ ਜ਼ਰੂਰ ਕਰਨਾ ਹੈ, ਇਸ ਤੋਂ ਇਲਾਵਾ ਕੈਸਟਰੌਲ ਹੋਵੇ ਸ਼ੂਗਰ ਹੋਵੇ, ਜੋੜਾਂ ਦਾ ਦਰਦ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ,

ਦਿਲ ਨਾਲ ਜੁੜੀਆਂ ਬਿਮਾਰੀਆਂ ਅਤੇ ਸਾਡੇ ਸਾਰੇ ਸਰੀਰ ਦੀਆਂ ਕਿਰਿਆਵਾਂ ਨਾਲ ਜੁੜੀਆਂ ਹੋਈਆਂ ਬੀਮਾਰੀਆਂ ਨੂੰ ਦੂ-ਰ ਰੱਖਣ ਵਿੱਚ ਮਦਦ ਕਰਦਾ ਹੈ, ਇਹਨਾਂ ਸਾਰੀਆਂ ਬਿਮਾਰੀਆਂ ਨੂੰ ਦੂਰ ਕਰ ਲਈ ਸੀ ਜਿਹੜੇ ਪਤੇ ਦੀ ਗੱਲ ਕਰ ਰਹੇ ਹਾਂ ਉਹ ਹੈ ਸਵੰਜਣਾ ਦਾ ਪਤਾ, ਜਿਸ ਦਾ ਇਸਤੇਮਾਲ ਆਯੁਰਵੈਦਿਕ ਦਵਾਈਆਂ ਵਿੱਚ ਵੀ ਕੀਤਾ ਜਾਂਦਾ ਹੈ,ਇਸ ਵਿੱਚ ਅਨੇਕਾਂ ਹੀ ਵਿਟਾਮਿਨ ਹੁੰਦੇ ਹਨ, ਜੋ ਕਿ ਬਹੁਤ ਸਾਰੀਆਂ ਬਿਮਾਰੀਆਂ ਨੂੰ ਠੀਕ ਕਰਨ ਵਿਚ ਮਦਦ ਕਰਦਾ ਹੈ,

WhatsApp Group (Join Now) Join Now

ਇਸ ਵਿਚ ਭਰਪੂਰ ਮਾਤਰਾ ਵਿਚ ਕੈਲਸ਼ੀਅਮ ਮੈਗਨੀਸ਼ੀਅਮ ਪੋਟਾਸ਼ੀਅਮ, ਫਾਸਫੋਰਸ ਆਇਰਨ, ਭਰਪੂਰ ਮਾਤਰਾ ਵਿੱਚ ਹੁੰਦੇ ਹਨ,ਹੁਣ ਗੱਲ ਕਰਦੇ ਹਾਂ ਕਿ ਇਸ ਦੇ ਸਾਡੇ ਸਰੀਰ ਨੂੰ ਕਿਹੜੇ-ਕਿਹੜੇ ਫਾਇਦੇ ਹੁੰਦੇ ਹਨ, ਜੇਕਰ ਤੁਹਾਡੇ ਵਾਲ ਝ-ੜ-ਦੇ ਹਨ ਤਾਂ ਤੁਸੀਂ ਇਸ ਦੇ ਪੱਤਿਆਂ ਤੇ ਫਲੀਆਂ ਦਾ ਰਸ ਕੱਢ ਲੈਣਾ ਹੈ,ਤੁਸੀਂ ਇਸ ਦਾ ਰਸ ਤੋਂ ਪੰਜ ਚਮਚ ਦੀ ਮਾਤਰਾ ਕੱਢ ਲੈਣਾ ਹੈ ਅਤੇ ਉਸ ਵਿੱਚ ਫਿਰ ਤੁਸੀਂ, ਤਿੰਨ ਚਮਚ ਨਾਰੀਅਲ ਦਾ ਤੇਲ ਮਿਲਾ ਦੇਣਾ ਹੈ ਅਤੇ ਤੁਸੀਂ ਉਸ ਨੂੰ ਆਪਣੇ ਵਾਲਾਂ ਦੀਆਂ ਜੜ੍ਹਾਂ ਤੇ ਲਗਾਉਣਾ ਹੈ,ਇਸ ਤਰ੍ਹਾਂ ਕਰਨ ਨਾਲ ਤੁਹਾਡੇ ਵਾਲ

ਝੜਨੇ ਬੰਦ ਹੋ ਜਾਣਗੇ ਅਤੇ ਨਵੇਂ ਵਾਲ ਆਉਣੇ ਸ਼ੁਰੂ ਹੋ ਜਾਣਗੇ ਵਾਲਾਂ ਦੀ ਮਜ਼ਬੂਤੀ ਬਣੇਗੀ, ਜਿਹੜੇ ਲੋਕ ਆਪਣਾ ਵਜ਼ਨ ਘਟਾਉਣਾ ਚਾਹੁੰਦੇ ਹਨ ਉਨ੍ਹਾਂ ਨੇ ਇਸ ਦਾ ਇਸਤੇਮਾਲ ਕਰਨਾ ਹੈ ਇਸ ਲਈ ਉਨ੍ਹਾਂ ਨੇ ਜੇਕਰ ਤੁਸੀਂ ਸਵੇਰੇ ਹਰ ਰੋਜ਼ ਖਾਲੀ ਪੇਟ ਦੇ ਦੋ ਤੋਂ ਤਿੰਨ ਪੱਤਿਆਂ ਨੂੰ ਚਬਾ ਚਬਾ ਕੇ ਖਾਂਦੇ ਹੋ ਤਾਂ, ਤੁਹਾਡੇ ਸਰੀਰ ਵੀ ਦਾ ਭਾਰ ਘਟਣਾ ਸ਼ੁਰੂ ਹੋ ਜਾਂਦਾ ਹੈ,ਇਸ ਵਿਚ ਕੈਲਸ਼ੀਅਮ ਦੀ ਭਰਪੂਰ ਮਾਤਰਾ ਹੁੰਦੀ ਹੈ ਇਸ ਵਿੱਚ ਦੁੱਧ ਨਾਲੋਂ ਵੀ ਵੱਧ ਕੈਲਸ਼ੀਅਮ ਹੁੰਦਾ ਹੈ,

ਅਤੇ ਹੋਰ ਸਬਜ਼ੀਆਂ ਅਤੇ ਫਲਾਂ ਨਾਲੋਂ ਵੀ ਕਈ ਗੁਣਾ ਵੱਧ ਹੈ ਇਸ ਵਿਚ ਵਿਟਾਮਿਨ ਹੁੰਦੇ ਹਨ, ਜਿਸ ਨਾਲ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ ਅਤੇ ਸਾਰੇ ਰੋਗਾਂ ਨਾਲ ਲੜਨ ਦੀ ਸ਼ਕਤੀ ਵਧ ਜਾਂਦੀ ਹੈ,ਜੇਕਰ ਤੁਸੀਂ ਇਸ ਦੇ ਹਰ ਰੋਜ਼ ਦੋ ਤੋਂ ਤਿੰਨ ਪੱਤੇ ਚੰਗੀ ਤਰਾ ਚਬਾ ਚਬਾ ਕੇ ਖਾ ਲਵੋ ਅਤੇ ਉਪਰ ਇਕ ਗਲਾਸ ਪਾਣੀ ਪੀਂਦੇ ਹੋ ਤਾਂ ਤੁਹਾਡੇ ਤੋਂ ਬਿਮਾਰੀਆਂ ਦੂਰ ਰਹਿੰਦੀਆਂ ਹਨ ਸ਼ੂਗਰ ਵੀ ਕੈਸਟਰੋਲ ਦੀ ਸਮੱਸਿਆ ਵੀ ਨਹੀਂ ਹੁੰਦੀ ਇਸ ਨਾਲ ਖੂਨ ਸਾਫ ਹੁੰਦਾ ਹੈ ਖੂਨ ਦਾ ਵਹਾਅ ਹੀ ਰਹਿੰਦਾ ਹੈ ,

ਇਸ ਤਰਾਂ ਇਹ ਗੋਡਿਆਂ ਦਾ ਦਰਦ ਅਤੇ ਜੋੜਾਂ ਦਾ ਦਰਦ ਗਠੀਏ ਵਰਗੀ ਸਮੱਸਿਆ ਨਹੀਂ ਹੋਣ ਦਿੰਦਾ,ਅਤੇ ਇਹ ਪੇਟ ਵਿੱਚ ਤੇਜ਼ਾਬ ਵੀ ਨਹੀਂ ਪੈਣ ਦਿੰਦਾ ਅਤੇ ਪੇਟ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਰੱਖਦਾ ਹੈ,ਇਸ ਲਈ ਤੁਸੀਂ ਇਸ ਦੇ ਦੋ ਤੋਂ ਤਿੰਨ ਅਤੇ ਹਰ ਰੋਜ਼ ਸੇਵਨ ਕਰੋ ਜਿਸ ਨਾਲ ਤੁਹਾਨੂੰ ਸਾਰੇ ਰੋਗਾਂ ਤੋਂ ਬਚੇ ਰਹੋਗੇ ਅਤੇ ਤੁਹਾਡਾ ਸਰੀਰ ਤੰਦਰੁਸਤ ਰਹੇਗਾ,ਇਸ ਪ੍ਰਕਾਰ ਉੱਪਰ ਦੀ ਸਾਰੀ ਜਾਣਕਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਤੁਸੀਂ ਇਸ ਦਾ ਇਸਤੇਮਾਲ ਕਰਨਾ ਹੈ,

ਜੇਕਰ ਤੁਸੀਂ ਇਸ ਦਾ ਇਸਤੇਮਾਲ ਕਰਦੇ ਹੋ ਤਾਂ ਤੁਸੀਂ ਉੱਪਰ ਦੱਸਿਆ ਕਿ ਸਾਰੇ ਰੋਗਾਂ ਤੋਂ ਦੂਰ ਰਹੋਂਗੇ ਅਤੇ ਤੁਹਾਡਾ ਸਰੀਰ ਤੰਦਰੁਸਤ ਰਹੇਗਾ,ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ

Leave a Reply

Your email address will not be published. Required fields are marked *