ਰਾਜਨੀਤਿਕ ,ਧਾਰਮਿਕ, ਸੰਗੀਤ, ਖੇਡ ਅਤੇ ਫ਼ਿਲਮ ਇੰਡਸਟਰੀ ਤੇ ਸਾਹਿਤਕ ਦੁਨੀਆਂ ਦੇ ਬਹੁਤ ਸਾਰੇ ਲੋਕ ਹਮੇਸ਼ਾ ਹਮੇਸ਼ਾ ਲਈ ਅ-ਲ-ਵਿ-ਦਾ ਆਖ ਗਏ। ਜਿਨ੍ਹਾਂ ਦੀ ਕ-ਮੀ ਕਦੇ ਵੀ ਪੂ-ਰੀ ਨਹੀਂ ਹੋ ਸਕਦੀ। covid-19 ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਲੋਕਾਂ ਦੀ ਜਾਨ ਗਈ ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਪਦਮ ਸ਼੍ਰੀ ਨਿਰਮਲ ਸਿੰਘ ਖਾਲਸਾ ਜੀ ਵੀ ਇਸ ਮ-ਹਾ-ਮਾ-ਰੀ ਦਾ ਸ਼ਿ -ਕਾ- ਰ ਹੋ ਗਏ ਸਨ।ਨਿਰਮਲ ਸਿੰਘ ਖਾਲਸਾ ਜੀ ਦੀ ਮੌ-ਤ ਦੀ ਖਬਰ ਨੂੰ ਹਾਲੇ ਤੱਕ ਲੋਕ ਭੁਲੇ ਵੀ ਨਹੀਂ ਸਨ ਕਿ ਹੁਣ ਇਕ ਹੋਰ ਸ਼੍ਰੀ ਹਰਿਮੰਦਰ ਸਾਹਿਬ ਤੋਂ ਖਬਰ ਸਭ ਦੇ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸੁਖਜਿੰਦਰ ਸਿੰਘ ਜੀ ਦੀ ਅੱਜ ਸਵੇਰੇ ਕਰੀਬ 7 ਵਜੇ ਦਿ-ਹਾਂ-ਤ ਹੋ ਜਾਣ ਦੀ ਦੁੱ-ਖ-ਦਾ-ਈ ਸਮਾਚਾਰ ਸਾਹਮਣੇ ਆਇਆ ਹੈ। ਇਸੇ ਸਾਲ ਅਪ੍ਰੈਲ ਦੇ ਵਿੱਚ ਹਜੂਰੀ ਰਾਗੀ ਨਿਰਮਲ ਸਿੰਘ ਖਾਲਸਾ ਜੀ ਦੀ ਮੌ-ਤ ਹੋਈ ਸੀ,ਤੇ ਹੁਣ ਗ੍ਰੰਥੀ ਸੁਖਜਿੰਦਰ ਸਿੰਘ ਨਹੀਂ ਰ-ਹੇ, ਛੇ ਮਹੀਨੇ ਦੇ ਵਿਚ ਦੂਸਰੀ ਮੌ-ਤ ਹੈ ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਿਚੋਂ ਆਈ ,ਇਸ ਖਬਰ ਨੂੰ ਸੁਣ ਕੇ ਸਭ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੀ ਮੌ-ਤ ਦੀ ਖਬਰ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਹਿਰੇ ਦੁੱ-ਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸਦੇ ਨਾਲ ਹੀ ਹੋਰ ਜਥੇਬੰਦੀਆਂ ਵੱਲੋਂ ਅਤੇ ਸਾਰੀ ਸਿੱਖ ਸੰਗਤ ਵੱਲੋਂ ਵੀ ਗ੍ਰੰਥੀ ਸੁਖਜਿੰਦਰ ਸਿੰਘ ਦੀ ਮੌ-ਤ ਤੇ ਗਹਿਰਾ ਦੁੱ-ਖ ਜ਼ਾਹਿਰ ਕੀਤਾ ਗਿਆ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਹਜੂਰੀ ਰਾਗੀ ਨਿਰਮਲ ਸਿੰਘ ਖਾਲਸਾ , ਤੇ ਹੁਣ ਗ੍ਰੰਥੀ ਸੁਖਜਿੰਦਰ ਸਿੰਘ ਦੀ ਕਮੀ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦੀ। ਗ੍ਰੰਥੀ ਸੁਖਜਿੰਦਰ ਸਿੰਘ ਕਾਫੀ ਲੰਮੇ ਸਮੇਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।