ਗੱਲ ਕੀਤੀ ਜਾਵੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾ,ਉਹਨਾਂ ਦੇ ਵੀ ਕੁਝ ਫੈਸਲਿਆਂ ਨੂੰ ਲੈ ਕੇ ਵਿਰੋਧ ਪਾਇਆ ਜਾ ਰਿਹਾ ਹੈ। ਜਿਵੇਂ ਕਿ ਪਿਛਲੇ ਕਾਫੀ ਦਿਨਾਂ ਤੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਯੂਪੀ ਦੇ ਵਿਚ ਹਾਥਰਸ ਮਾਮਲਾ ਅਤੇ ,ਇਹੋ ਜਿਹੀਆਂ ਹੋਰ ਵੀ ਬਹੁਤ ਸਾਰੀਆਂ ਘਟਨਾਵਾਂ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ਤੇ ਨਿਸ਼ਾਨਾ ਸੇਧ ਰਹੀਆਂ ਹਨ।ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿਥੇ ਲਗਾਤਾਰ ਦੂਜੀ ਵਾਰ ਵੀ ਪ੍ਰਧਾਨ ਮੰਤਰੀ ਦੇ ਅਹੁੱਦੇ ਤੇ ਬਿਰਾਜਮਾਨ ਹਨ। ਕੱਲ੍ਹ ਉਨ੍ਹਾਂ ਦੀ ਜਿੰਦਗੀ ਦਾ ਬਹੁਤ ਹੀ ਖਾਸ ਦਿਨ ਸੀ ਕਿਉਂਕਿ 7 ਅਕਤੂਬਰ ਨੂੰ 2001 ਦੇ ਵਿੱਚ ਉਹ ਗੁਜਰਾਤ ਦੇ ਮੁੱਖ ਮੰਤਰੀ ਬਣੇ ਸਨ। ਹੁਣ ਤੱਕ 19 ਸਾਲ ਦਾ ਉਨ੍ਹਾਂ ਦਾ ਰਾਜਨੀਤਿਕ ਸਫ਼ਰ ਬਹੁਤ ਵਧੀਆ ਰਿਹਾ ਹੈ। ਗੁਜਰਾਤ ਦੇ ਮੁੱਖ ਮੰਤਰੀ ਤੋਂ ਲੈ ਕੇ ਦੇਸ਼ ਦੇ