ਵੀਡੀਓ ਥੱਲੇ ਜਾ ਕੇ ਦੇਖੋਸਾਡੀ ਵੈਬਸਾਈਟ ਤੇ ਤੁਹਾਡਾ ਸਭ ਦਾ ਬਹੁਤ ਬਹੁਤ ਸੁਆਗਤ ਹੈ ,ਦੋਸਤੋ ਤੁਸੀਂ ਜਾਣਦੇ ਹੀ ਹੋ ਕੇ ਅਸੀਂ ਹਰ ਰੋਜ ਤੁਹਾਡੀ ਲਈ ਨਵੀ ਤੋਂ ਨਵੀ ਜਾਣਕਾਰੀ ਲੈ ਕੇ ਆਉਨੇ ਹਾਂ.,ਸਾਡੀਆਂ ਸਾਰੀਆਂ ਪੋਸਟਾਂ ਵਿਚ ਸਿਰਫ ਉਹ ਹੀ ਜਾਣਕਾਰੀ ਦਸੀ ਜਾਂਦੀ ਹੈ ਜੋ ਤੁਹਾਡੇ ਕੰਮ ਦੀ ਹੁੰਦੀ ਹੈ,ਸਾਡੀਆਂ ਸਾਰੀਆਂ ਵੀਡੀਓ ਵਿਚ ਤੁਹਾਨੂੰ ਜੋ ਵੀ ਜਾਣਕਰੀ ਦਿੱਤੀ ਜਾਂਦੀ ਹੈ ਜਾ ਜੋ ਵੀ ਨੁਸਖੇ ਦੱਸੇ ਜਾਂਦੇ ਨੇ ਕਿਰਪਾ ਕਰਕੇ ਓਹਨਾ ਨੂੰ ਵਰਤਣ ਤੋਂ ਪਹਿਲਾ ਆਪਣੇ ਡਾਕਟਰ ਦੀ ਸਲਾਹ ਜਰੂਰ ਲਵੋ ਜੀ। ਅਸੀਂ ਕੋਈ ਵੇ ਏਦਾਂ ਦਾ ਜਾਣਕਰੀ ਨਹੀਂ ਸ਼ੇਅਰ ਕਰਦੇ ਜਿਸ ਨੂੰ ਬਨਾਉਂਣ ਵਿਚ ਤੁਹਾਨੂੰ ਮੁਸ਼ਕਿਲ ਆਵੇ।ਭੋਜਨ ‘ਚ ਵਰਤੀ ਜਾਣ ਵਾਲੀ ਹਰੀ ਮਿਰਚ ਨਾ ਸਿਰਫ ਖਾਣੇ ਦੇ ਸੁਆਦ ਨੂੰ ਵਧਾਉਂਦੀ ਹੈ ਸਗੋਂ ਇਸ ਦੇ ਸੇਵਨ ਨਾਲ ਸਿਹਤ ਨੂੰ ਵੀ ਕਈ ਅਣਮੁੱਲੇ ਲਾਭ ਹੁੰਦੇ ਹਨ। ਹਰੀ ਮਿਰਚ ‘ਚ ਵਿਟਾਮਿਨ-ਏ, ਵਿਟਾਮਿਨ-ਬੀ6, ਵਿਟਾਮਿਨ-ਸੀ, ਆਇਰਨ, ਕਾਪਰ, ਪੋਟਾਸ਼ੀਅਮ, ਪ੍ਰੋਟੀਨ ਅਤੇ ਕਾਰਬੋਹਾਈਡ੍ਰੇਟ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਹਰੀ ਮਿਰਚ ‘ਚ ਬੀਟਾ ਕੈਰੋਟੀਨ, ਕ੍ਰੀਪਟੋਕਸਾਨੀਥਨ ਆਦਿ ਉਪਯੋਗੀ ਤੱਤ ਵੀ ਮੌਜੂਦ ਹੁੰਦੇ ਹਨ। ਇਸ ਲਈ ਹਰੀ ਮਿਰਚ ਇੱਕ ਔਸ਼ਧੀ ਦੇ ਸਮਾਨ ਹੈ।