ਅਸੀਂ ਤੁਹਾਡਾ ਸਾਡੇ ਪੇਜ਼ ਤੇ ਸਵਾਗਤ ਕਰਦੇ ਹਾਂ, ਸਾਨੂੰ ਲੱਗਦਾ ਹੈ ਕਿ ਸਾਡੇ ਵੱਲੋਂ ਦਿੱਤੀ ਜਾਣਕਾਰੀ ਤੁਹਾਨੂੰ ਸਮਜ ਆ ਗਈ ਹੋਣੀ ਹੈ.. ਅਸੀ ਤੁਹਾਡਾ ਦਿਲ ਤੋਂ ਧੰਨਵਾਦ ਕਰਦਾ ਹਾਂ ਜੋ ਤੁਸੀਂ ਅਵਦਾ ਕੀਮਤੀ ਸਮਾਂ ਕੱਢ ਕੇ ਸਾਡੇ ਪੇਜ਼ ਦੀ ਖਬਰ ਪੜਨ ਲਈ ਆਏ… ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਡਾ ਪੇਜ਼ ਜਰੂਰ ਲਾਇਕ ਕਰੋ ਜੀ ਜੇ ਸਾਡੀ ਦਿੱਤੀ ਖਬਰ ਤੁਹਾਨੂੰ ਸਹੀ ਲੱਗਦੀ ਹੈ,ਅੱਗੇ ਵੀ ਭੇਜੋ ਜੀ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਾਰੇ ਪਾਸੇ ਹੋ ਰਹੀ ਇਸ ਨੇਕ ਕੰਮ ਲਈ ਤਰੀਫ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਚ ਲਗਾਏ ਜਾਣ ਵਾਲੇ ਲੰਗਰ ਅਤੇ ਹੋਰ ਸੇਵਾ ਕਾਰਜਾਂ ਲਈ ਵਿਦੇਸ਼ਾਂ ਤੋਂ ਦਾਨ ਲੈਣ ਦੀ ਮਨਜ਼ੂਰੀ ਮਿਲ ਗਈ ਹੈ। ਇਹ ਮਨਜ਼ੂਰੀ ਗ੍ਰਹਿ ਮਹਿਕਮੇ ਵਲੋਂ ਫਾਰੇਨ ਕੰਟ੍ਰੀਬਿਊਸ਼ਨ ਰੇਗੂਲੇਸ਼ਨ ਐਕਟ (ਐੱਫ. ਸੀ. ਆਰ. ਏ.) ਦੇ ਤਹਿਤ ਦਿੱਤੀ ਗਈ ਹੈ। ਇਸ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਦਿਆਂ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ‘ਸ੍ਰੀ ਦਰਬਾਰ ਸਾਹਿਬ ਜੀ ਦੀ ਧਾਰਮਿਕ ਰੂਹਾਨੀਅਤਾ ਸਾਨੂੰ ਬਲ ਦਿੰਦੀ ਹੈ। ਦਹਾਕਿਆਂ ਤੋਂ, ਵਿਦੇਸ਼ ਦੀਆਂ ਸੰਗਤਾਂ ਸੇਵਾ ਕਰਨ ਵਿਚ ਅਸਮਰਥ ਸਨ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਐੱਫ.ਸੀ.ਆਰ.ਏ. ਦੀ ਇਜਾਜ਼ਤ ਦੇਣ ਤੇ ਮੋਦੀ ਸਰਕਾਰ ਦੇ ਫ਼ੈਸਲੇ ਨਾਲ ਵਿਸ਼ਵ ਪੱਧਰ ‘ਤੇ ਸੰਗਤ ਅਤੇ ਸ੍ਰੀ ਦਰਬਾਰ ਸਾਹਿਬ ਦੀ ਸੇਵਾ ਦੀ ਸਾਝ ਹੋਰ ਡੂੰਘੀ ਹੋਈ ਹੈ।’ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਵਡਭਾਗੇ ਹਨ ਕਿ ਵਾਹਿਗੁਰੂ ਜੀ ਨੇ ਸੇਵਾ ਉਹਨਾਂ ਤੋਂ ਲਈ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਐੱਫ.ਸੀ.ਆਰ.ਏ ਦਾ ਫੈਸਲਾ ਇਕ ਵਿਲੱਖਣ ਪਹਿਲ ਹੈ ਜੋ ਫਿਰ ਤੋਂ ਸਾਡੇ ਸਿੱਖ ਭੈਣਾਂ ਅਤੇ ਭਰਾਵਾਂ ਦੀ ਸੇਵਾ ਦੀ ਉੱਤਮ ਭਾਵਨਾ ਨੂੰ ਪ੍ਰਦਰਸ਼ਿਤ ਕਰੇਗਾ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |