ਵੀਡੀਓ ਥੱਲੇ ਜਾ ਕੇ ਦੇਖੋ,ਸੌਣ ਤੋਂ ਇਕ ਘੰਟੇ ਪਹਿਲਾਂ ਗਰਮ ਦੁੱਧ ਵਿੱਚ ਸ਼ਹਿਦ ਮਿਲਾ ਕੇ ਪੀਂਦੇ ਹੋ ਤਾਂ ਤੁਹਾਡੇ ਸਰੀਰ ਨੂੰ ਬਹੁਤ ਵੱਡੇ ਫਾਇਦੇ ਹੁੰਦੇ ਹਨ,ਅੱਜ ਅਸੀਂ ਗੱਲ ਕਰਾਂਗੇ ਕਿ ਜੇਕਰ ਤੁਸੀਂ ਦੁੱਧ ਦੇ ਵਿੱਚ ਸ਼ਹਿਦ ਮਿਲਾ ਕੇ ਸੇਵਨ ਕਰਦੇ ਹੋ ਤਾਂ ਉਸਨੂੰ ਤੁਹਾਡੇ ਸਰੀਰ ਦੇ ਵਿੱਚ ਕਿਹੜੇ ਕਿਹੜੇ ਫਾਈਦੇ ਹੁੰਦੇ ਹਨ, ਗੰਭੀਰਤਾ ਗੰਭੀਰ ਬੀਮਾਰੀ ਨੂੰ ਠੀਕ ਕਰਨ ਦੇ ਵਿਚ ਮਦਦ ਕਰਦਾ ਹੈ,ਕਿਉਂਕਿ ਦੁੱਧ ਦੇ ਵਿਚ ਵਿਟਾਮਿਨ-ਈ ਅਤੇ ਵਿਟਾਮਿਨ ਡੀ ਕੈਲਸ਼ੀਅਮ ਲੈਕਟਿਵ ਐਸਿਡ ਅਤੇ ਸ਼ਹਿਦ ਦੇ ਵਿੱਚ ਐਂਟੀ ਬੈਕਟੀਰੀਅਲ ਗੁਣ ਪਾਏ ਜਾਂਦੇ ਹਨ ਅਤੇ ਸ਼ਹੀਦ ਦੇ ਵਿੱਚ ਹੋਰ ਵੀ ਬਹੁਤ ਸਾਰੇ ਤੱਤ ਪਾਏ ਜਾਂਦੇ ਹਨ,
ਇਸ ਨਾਲ ਮਰਦਾਨਾ ਕਮਜ਼ੋਰੀ ਦੂਰ ਹੋ ਜਾਂਦੀ ਹੈ ਜੇਕਰ ਤੁਸੀਂ ਹਲਕੇ ਗਰਮ ਦੁੱਧ ਦੇ ਵਿੱਚ ਇੱਕ ਚੱਮਚ ਸ਼ਹਿਦ ਮਿਲਾ ਕੇ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡੇ ਸ਼ੁਕਰਾਣੂਆਂ ਦੀ ਕਮੀ ਪੂਰੀ ਹੋ ਜਾਵੇਗੀ ਤੁਹਾਡੇ ਮਰਦਾਨਾ ਤਾਕਤ ਹੋ ਜਾਵੇਗੀ,ਇਸ ਤਰ੍ਹਾਂ ਇਸ ਦਾ ਸੇਵਨ ਕਰਨ ਨਾਲ ਤੁਹਾਡੇ ਚਿੰਤਾ ਪ੍ਰੇਸ਼ਾਨੀ ਦਿਮਾਗ਼ੀ ਤੌਰ ਤੇ ਦੂਰ ਹੋ ਜਾਂਦੀ ਹੈ, ਤੁਹਾਨੂੰ ਆਰਾਮ ਮਿਲਦਾ ਹੈ,ਜੇਕਰ ਤੁਹਾਨੂੰ ਨੀਂਦ ਨਹੀਂ ਆਉਂਦੀ ਤਾਂ ਵੀ ਤੁਸੀਂ ਇਸ ਦਾ ਇਸਤੇਮਾਲ ਕਰੋ ਗੇ ਤਾਂ ਤੁਹਾਨੂੰ ਸੌਣ ਤੋਂ ਪਹਿਲਾਂ ਇਸ ਦਾ ਇਸਤੇਮਾਲ ਕਰੋ ਦੁੱਧ ਵਿਚ ਪਾ ਕੇ ਸੇਵਨ ਕਰਨ ਨਾਲ ਤੁਹਾਨੂੰ ਨੀਂਦ ਵਧੀਆ ਆਵੇਗੀ,
ਇਸ ਪ੍ਰਕਾਰ ਨੀਂਦ ਨਾ ਆਉਣ ਦੀ ਸਮੱਸਿਆ ਦੂਰ ਹੋ ਜਾਵੇਗੀ,ਇਸ ਤਰ੍ਹਾਂ ਇਸ ਦਾ ਸੇਵਨ ਕਰਨ ਨਾਲ ਤੁਹਾਡੀ ਪਾਚਨ ਕਿਰਿਆ ਵੀ ਮਜ੍ਬੂਤ ਹੋ ਜਾਵੇਗੀ, ਸਾਨੂੰ ਪੇਟ ਦੇ ਰੋਗ ਨਹੀਂ ਲਗਣਗੇ ਅਤੇ ਸਾਡਾ ਪੇਟ ਤੰਦਰੁਸਤ ਰਹੇਗਾ,ਇਸ ਨਾਲ ਤੁਹਾਡੇ ਸਰੀਰ ਦੀਆਂ ਹੱਡੀਆਂ ਮਜ਼ਬੂਤ ਹੋ ਜਾਣਗੇ ਅਤੇ ਤੁਹਾਨੂੰ ਜੋੜਾਂ ਦਾ ਦਰਦ ਵੀ ਨਹੀਂ ਹੋਵੇਗਾ, ਇਹ ਸਰੀਰ ਵਿਚ ਤਾਕਤ ਲਿਆਉਣ ਲਈ ਮਦਦ ਕਰਦਾ ਹੈ ਜੇਕਰ ਤੁਸੀਂ ਕੰਮ ਕਰਦੇ ਕਰਦੇ ਥੱਕ ਜਾਂਦੇ ਹੋ ਤਾਂ ਤੁਸੀਂ ਇਸ ਦਾ ਇਸਤੇਮਾਲ ਕਰਨਾ ਹੈ ਇਸ ਨਾਲ ਤੁਹਾਡੇ ਸਰੀਰ ਦੇ ਵਿੱਚ ਤਾਕਤ ਰਹੇਗੀ, ਅਤੇ ਤੁਹਾਡੀ ਸਾਰੀ ਥਕਾਵਟ ਦੂਰ ਹੋ ਜਾਵੇਗੀ,ਜਿਨ੍ਹਾਂ ਦੇ ਦੰਦ ਕਮਜ਼ੋਰ ਹੁੰਦੇ ਹਨ ਜਾਂ ਫਿਰ ਜਿਨ੍ਹਾਂ ਨੂੰ ਕੈਂ-ਸ-ਰ ਹੁੰਦਾ ਹੈ
ਉਨ੍ਹਾਂ ਲਈ ਇਹ ਨੁਕਤਾ ਬਹੁਤ ਜ਼ਿਆਦਾ ਵਧੀਆ ਹੈ,ਇਹ ਸਾਡੇ ਸਰੀਰ ਦੇ ਵਿੱਚ ਜਾ ਕੇ ਸਾਡੇ ਸਰੀਰ ਦੀਆਂ ਸਾਰੀਆਂ ਕ-ਮੀ-ਆਂ ਨੂੰ ਪੂਰਾ ਕਰਨ ਵਿੱਚ ਮਦਦ ਕਰਦਾ ਹੈ,ਇਸ ਪ੍ਰਕਾਰ ਉੱਪਰ ਦੱਸੀ ਗਈ ਸਾਰੀ ਜਾ-ਣ-ਕਾ-ਰੀ ਨੂੰ ਧਿ-ਆ-ਨ ਵਿੱਚ ਰੱਖਦੇ ਹੋਏ ਤੁਸੀਂ ਇਸ ਨੂੰ ਇ-ਸ-ਤੇ-ਮਾ-ਲ ਕਰਨਾ ਹੈ ਅਤੇ ਸੌਣ ਤੋਂ ਪਹਿਲਾਂ ਹਲਕੇ ਗਰਮ ਦੁੱਧ ਦੇ ਵਿੱਚ ਇੱਕ ਚੱਮਚ ਸ਼ਹਿਦ ਮਿਲਾ ਕੇ ਸੇ-ਵ-ਨ ਕਰਨਾ ਹੈ ਤਾਂ ਤੁਸੀ ਸਰੀਰ ਦੀਆਂ ਬਿਮਾਰੀਆਂ ਤੋਂ ਬਚੇ ਰਹੋਗੇ ਤੁਹਾਡਾ ਸਰੀਰ ਤੰਦਰੁਸਤ ਰਹੇਗਾ ਰੋਗਾਂ ਤੋਂ ਮੁਕਤ ਰਹੇਗਾ
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ