ਦਿਲਜੀਤ ਦੋਸਾਂਝ ਨੇ ਮਾ-ਰਿ-ਆ ਕਿਸਾਨਾਂ ਦੇ ਹੱ-ਕ ਵਿਚ ਨਾ-ਅ-ਰਾ ਤੇ ਕਹਿ ਦਿੱਤੀ ਇਹ ਵੱਡੀ ਗੱਲ

ਪੰਜਾਬ ਵਿਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਬਿਲਾਂ ਦਾ ਜਮ ਕੇ ਵਿ-ਰੋ-ਧ ਕੀਤਾ ਜਾ ਰਿਹਾ ਕਿਉਂਕਿ ਇਨ੍ਹਾਂ ਬਿਲਾਂ ਨਾਲ ਪੰਜਾਬ ਦੇ ਕਿਸਾਨ ਦੀ ਬਹੁਤ ਹੀ ਮਾ-ੜੀ ਹੋ ਜਾਵੇਗੀ।ਇਹਨਾਂ ਕਾ-ਲੇ ਬਿੱਲਾਂ ਦੇ ਖਿਲਾਫ ਲਗਾਤਾਰ ਕਿਸਾਨਾਂ, ਮਜਦੂਰਾ ਤੇ ਪੰਜਾਬੀ ਕਲਾਕਾਰਾਂ ਦੁਆਰਾ ਧ-ਰ-ਨੇ ਤੇ ਰੋ-ਸ ਪ੍ਰਦਰ-ਸ਼ਨ ਜਾਰੀ ਕੀਤਾ ਜਾ ਰਿਹਾ ਹੈ। ਕਲਾਕਾਰ ਸੋਸ਼ਲ ਮੀਡੀਆ ‘ਤੇ ਕਿਸਾਨਾਂ ਪ੍ਰਤੀ ਆਪਣਾ ਪੱਖ ਜਾਂ ਫਿਰ ਕਹੀਏ ਹੱਕ ਦੀ ਗੱਲ ਕਰਦੇ ਨਜ਼ਰ ਆ ਰਹੇ ਨੇ।ਇਸ ਦੇ ਨਾਲ ਹੀ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਟਵੀਟ ਕਰਕੇ ਕਿਸਾਨਾਂ ਦੇ ਹੱ-ਕ ਵਿਚ ਆਵਾਜ਼ ਬੁ-ਲੰ-ਦ ਕੀਤੀ ਹੈ। ਦਿਲਜੀਤ ਦੁਸਾਂਝ ਨੇ ਆਪਣੇ ਟਵੀਟ ਵਿਚ ਲਿਖਿਆ ਹੈ, ਪਤਾ ਤਾਂ ਹੋਣਾ ਤੁਹਾਨੂੰ ਜਨਾਬ ”ਪਤਾ ਤਾਂ ਹੋਣਾ ਕਿ ਕਿਸਾਨ ਖੇਤਾਂ ਵਿਚ ਨਹੀਂ, ਸੜਕਾਂ, ਰੇਲਵੇ ਲਾਇਨਾਂ ਉਤੇ ਬੈਠੇ ਨੇ,ਪਤਾ ਤਾਂ ਹੋਣਾ ਕਿ ਕਿਸਾਨ ਦੇ ਹਾ-ਲਾ-ਤ ਠੀਕ ਨਹੀਂ, ਪਤਾ ਤਾਂ ਹੋਣਾ ਕਿ ਕਿਸਾਨ ਦੇਸ਼ ਦਾ ਅੰਨ-ਦਾਤਾ ਹੈ। ਪਤਾ ਤਾਂ ਹੋਣਾ ਤੁਹਾਨੂੰ ਦੇਸ਼ ਦੀ ਧੀ ਨਾਲ ਕੀ ਹੋਇਆ ਤੇ ਉਸਦੇ ਪਰਿਵਾਰ ਤੇ ਕੀ ਬੀਤ ਰਹੀ ਹੈ।ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਅਖ਼ਬਾਰ,ਨਿਊਜ ਚੈਨਲ,ਯੂ-ਟਿਊਬ ਆਦਿ ਤੋਂ ਲਈ ਜਾਂਦੀ ਹੈ ਤੇ ਤੁਹਾਡੇ ਤੱਕ ਪਹੁੰਚਾਈ ਜਾਂਦੀ ਹੈ ਤਾਂ ਜੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ

Leave a Reply

Your email address will not be published. Required fields are marked *