ਕਾਲੀ ਮਿਰਚ ਦੇ 4 ਦਾਣੇ ਖਾਣ ਦੇ ਫਾਇਦੇ ਸੁਣ ਕੇ ਡਾਕਟਰ ਵੀ ਹੈਰਾਨ- ਜਰੂਰ ਦੇਖੋ

ਵੀਡੀਓ ਥੱਲੇ ਜਾ ਕੇ ਦੇਖੋ ਜੀਕਾਲੀ ਮਿਰਚਾਂ ਦੇ ਤਿੱਖੇ ਸਵਾਦ ਕਾਰਨ ਇਸ ਦੀ ਬਹੁਤ ਹੀ ਘੱਟ ਵਰਤੋਂ ਕੀਤੀ ਜਾਂਦੀ ਹੈ ਪਰ ਕਈ ਤਰ੍ਹਾਂ ਦੀਆਂ ਬਿਮਾਰੀਆਂ ‘ਚ ਕਾਲੀ ਮਿਰਚ ਦੀ ਵਰਤੋਂ ਘਰੇਲੂ ਨੁਸਖ਼ੇ ਦੇ ਤੌਰ ‘ਤੇ ਕੀਤੀ ਜਾਂਦੀ ਹੈ। ਪੇਟ, ਚਮੜੀ ਅਤੇ ਹੱਡੀਆਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਕਾਲੀ ਮਿਰਚ ਬਹੁਤ ਜ਼ਿਆਦਾ ਅਸਰਦਾਰ ਹੁੰਦੀ ਹੈ। ਆਓ ਜਾਣੀਏ ਇਸ ਨੂੰ ਕਿਵੇਂ ਅਤੇ ਕਿੰਨੀ ਮਾਤਰਾ ‘ਚ ਵਰਤੋਂ ਕਰ ਕੇ ਰੋਗਾਂ ਨੂੰ ਦੂਰ ਕੀਤਾ ਜਾ ਸਕਦਾ ਹੈ।1.ਪੇਟ ਦੇ ਕੀੜੇ ਹੁੰਦੇ ਨੇ ਦੂਰ : ਢਿੱਡ ਦਰਦ ਦਾ ਕਾਰਨ ਸਿਰਫ਼ ਖ਼ਰਾਬ ਖਾਣ-ਪਾਣ ਹੀ ਨਹੀਂ ਹੁੰਦਾ, ਬਲਕਿ ਕੀੜੇ ਵੀ ਇਸ ਦਾ ਕਾਰਨ ਹੋ ਸਕਦੇ ਹਨ। ਇਸ ਨਾਲ ਭੁੱਖ ਘੱਟ ਲਗਦੀ ਹੈ ਅਤੇ ਭਾਰ ਤੇਜ਼ੀ ਨਾਲ ਡਿੱਗਣ ਲੱਗਦਾ ਹੈ। ਇਸ ਰੋਗ ਤੋਂ ਛੁਟਕਾਰਾ ਪਾਉਣ ਲੱਸੀ ‘ਚ ਕਾਲੀ ਮਿਰਚ ਦਾ ਪਾਊਡਰ ਪਾ ਕੇ ਪੀਓ। ਇਸ ਤੋਂ ਇਲਾਵਾ ਕਾਲੀ ਮਿਰਚ ਨੂੰ ਸੌਗੀ ਦੇ ਨਾਲ ਮਿਲਾ ਕੇ ਖਾਣ ਨਾਲ ਵੀ ਪੇਟ ਦੇ ਕੀੜੇ ਦੂਰ ਹੁੰਦੇ ਹਨ।2.ਜੋੜਾਂ ਦੇ ਦਰਦ ਤੋਂ ਲਾਭ : ਉਮਰ ਵਧਣ ਦੇ ਨਾਲ ਹੀ ਹੋਣ ਵਾਲੇ ਜੋੜਾਂ ਦੇ ਦਰਦ ‘ਚ ਕਾਲੀ ਮਿਰਚ ਦੀ ਵਰਤੋਂ ਬਹੁਤ ਹੀ ਫ਼ਾਇਦੇਮੰਦ ਹੁੰਦੀ ਹੈ। ਇਸ ਨੂੰ ਤਿਲ਼ਾਂ ਦੇ ਤੇਲ ‘ਚ ਜਲਨ ਤੱਕ ਗਰਮ ਕਰੋ। ਉਸ ਮਗਰੋਂ ਠੰਢਾ ਹੋਣ ‘ਤੇ ਉਸ ਨੂੰ ਹੱਥਾਂ ਪੈਰਾਂ ‘ਤੇ ਲਗਾਓ ਅਤੇ ਇਸ ਨਾਲ ਬਹੁਤ ਆਰਾਮ ਮਿਲੇਗਾ।3.ਸਰੀਰ ਲਈ ਫਾਇਦੇਮੰਦ : ਕਾਲੀ ਮਿਰਚ ਉਸਾਰੂ ਪ੍ਰਕ੍ਰਿਆ ਨੂੰ ਬਿਹਤਰ ਬਣਾਉਂਦੀ ਹੈ। ਇਹ ਮੋਟਾਪੇ ਨੂੰ ਘਟਾਉਣ ਦੇ ਨਾਲ ਹੀ ਪੇਟ ਦੀ ਚਰਬੀ ਨੂੰ ਵੀ ਘੱਟ ਕਰਦੀ ਹੈ। ਮੋਟਾਪੇ ਦੀ ਸਮੱਸਿਆ ‘ਚ ਤਾਂ ਕਾਲੀ ਮਿਰਚ ਬਹੁਤ ਹੀ ਫ਼ਾਇਦੇਮੰਦ ਹੁੰਦੀ ਹੈ। ਇਸ ਨਾਲ ਪੇਟ ਸੰਬੰਧੀ ਕਈ ਬਿਮਾਰੀਆਂ ਵੀ ਠੀਕ ਹੁੰਦੀਆਂ ਹਨ।4.ਜ਼ੁਕਾਮ ਤੋਂ ਆਰਾਮ : ਜ਼ੁਕਾਮ ਹੋਣ ‘ਤੇ ਕਾਲੀ ਮਿਰਚ ਮਿਲਾ ਕੇ ਹਲਕਾ ਗਰਮ ਦੁੱਧ ਪੀਓ। ਇਸ ਨਾਲ ਜ਼ੁਕਾਮ ਤੋਂ ਰਾਹਤ ਮਿਲੇਗੀ। ਖਾਂਸੀ ਹੋਣ ‘ਤੇ ਵੀ ਕਾਲੀ ਮਿਰਚ ਨੂੰ ਸ਼ਹਿਦ ਨਾਲ ਮਿਲਾ ਕੇ ਖਾਣਾ ਚਾਹੀਦਾ ਹੈ, ਦਿਨ ‘ਚ ਤਿੰਨ ਤੋਂ ਚਾਰ ਵਾਰ ਅਜਿਹਾ ਕਰਨ ਨਾਲ ਖਾਂਸੀ ਤੁਰੰਤ ਠੀਕ ਹੋ ਜਾਵੇਗੀ। ਇਸ ਦਾ ਚਟਪਟਾ ਸੁਆਦ ਜ਼ੁਕਾਮ ‘ਚ ਬੰਦ ਨੱਕ ਅਤੇ ਗਲੇ ਦੀ ਮੁਸ਼ਕਲ ਵੀ ਦੂਰ ਕਰਦਾ ਹੈ।5.ਬਵਾਸੀਰ ਤੋਂ ਰਾਹਤ : ਖਾਣ-ਪੀਣ ਦੀਆਂ ਗ਼ਲਤ ਆਦਤਾਂ ਦੇ ਨਾਲ ਹੀ ਤੇਲ ਅਤੇ ਜੰਕ ਫੂਡ ਦੀ ਵਰਤੋਂ ਕਾਰਨ ਬਵਾਸੀਰ ਦੀ ਸਮੱਸਿਆ ਨਾਲ ਅੱਜ-ਕੱਲ੍ਹ ਜ਼ਿਆਦਾਤਰ ਲੋਕ ਪ੍ਰੇਸ਼ਾਨ ਹੈ। ਇਸ ਤੋਂ ਛੁਟਕਾਰਾ ਪਾਉਣ ਲਈ ਕਾਲੀ ਮਿਰਚ, ਜ਼ੀਰਾ ਅਤੇ ਚੀਨੀ ਜਾਂ ਮਿਸ਼ਰੀ ਨੂੰ ਪੀਸ ਕਰ ਕੇ ਇਕੱਠਾ ਮਿਲਾ ਲਓ। ਸਵੇਰੇ-ਸ਼ਾਮ ਦੋ ਤੋਂ ਤਿੰਨ ਵਾਰ ਇਸ ਨੂੰ ਲੈਣ ਨੂੰ ਬਵਾਸੀਰ ਤੋਂ ਰਾਹਤ ਮਿਲਦੀ ਹੈ।6.ਦੰਦਾਂ ਦੇ ਦਰਦ ਤੋਂ ਰਾਹਤ : ਕਾਲੀ ਮਿਰਚ ਦੀ ਵਰਤੋਂ ਦੰਦਾਂ ਲਈ ਵੀ ਫ਼ਾਇਦੇਮੰਦ ਹੈ। ਇਸ ਦੀ ਰੋਜ਼ਾਨਾ ਵਰਤੋਂ ਨਾਲ ਦੰਦ ਖ਼ਰਾਬ ਹੋਣ ਦੀ ਸਮੱਸਿਆ ਖ਼ਤਮ ਹੁੰਦੀ ਹੈ। ਦੰਦਾਂ ਦੇ ਦਰਦ ‘ਚ ਨਾਲ ਵੀ ਕਾਲੀ ਮਿਰਚ ਦੀ ਵਰਤੋਂ ਬਹੁਤ ਹੀ ਫ਼ਾਇਦੇਮੰਦ ਹੈ।

Leave a Reply

Your email address will not be published. Required fields are marked *