ਚੰਡੀਗੜ੍ਹ ਜਾਣ ਵਾਲੀਆਂ ਸਾਰੀਆਂ ਸੜਕਾਂ ਇਸ ਕਾਰਨ ਪੁ-ਲ-ਸ ਨੇ ਕੀਤੀਆਂ ਸੀ-ਲ

ਇਸ ਵੇਲੇ ਸਾਰੇ ਪੰਜਾਬ ਚ ਕਿਸਾਨਾਂ ਵਲੋਂ ਖੇਤੀ ਬਿੱਲਾਂ ਦਾ ਵਿ-ਰੋ-ਧ ਹੋ ਰਿਹਾ ਹੈ। ਇਸੇ ਖੇਤੀ ਬਿੱਲਾਂ ਦੇ ਵਿ-ਰੋ-ਧ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਇੱਕ ਵੱਡੀ ਵਿ-ਸ਼ਾ-ਲ ਰੈਲੀ ਕੀਤੀ ਜਾ ਰਹੀ ਹੈ। ਜਿਸ ਦਾ ਕਰਕੇ ਇਹ ਸੜਕਾਂ ਸੀ-ਲ ਕੀਤੀਆਂ ਗਈਆਂ ਹਨ।ਪੰਜਾਬ ‘ਚ ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਦਾ ਜ਼ੋਰਦਾਰ ਤਰੀਕੇ ਨਾਲ ਲਗਾਤਾਰ ਵਿ-ਰੋ-ਧ ਕੀਤਾ ਜਾ ਰਿਹਾ ਹੈ। ਇਸ ਦੇ ਮੱਦਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਕਿਸਾਨ ਮਾ-ਰ-ਚ ਕੱਢਿਆ ਜਾ ਰਿਹਾ ਹੈ, ਜੋ ਕਿ ਚੰਡੀਗੜ੍ਹ ਪਹੁੰਚ ਕੇ ਰਾਜਪਾਲ ਨਾਲ ਮੁਲਾਕਾਤ ਕਰੇਗਾ। ਇਸ ਮਾਰਚ ਤਹਿਤ ਚੰਡੀਗੜ੍ਹ ‘ਚ 2 ਲੱਖ ਲੋਕਾਂ ਦੇ ਆਉਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ ਕਿਉਂਕਿ ਅਕਾਲੀ ਦਲ (ਬਾਦਲ) ਵੱਲੋਂ ਤਿੰਨ ਤਖ਼ਤਾਂ ਤੋਂ ਟਰੈਕਟਰ ਰੈਲੀ ਦੇ ਰੂਪ ‘ਚ ਲੱਖਾਂ ਲੋਕਾਂ ਨੂੰ ਲੈ ਕੇ ਹਜ਼ਾਰਾਂ ਵਾਹਨ ਚੰਡੀਗੜ੍ਹ ‘ਚ ਦਾਖ਼ਲ ਹੋਣਗੇ।ਇਸ ਨੂੰ ਦੇਖਦੇ ਹੋਏ ਹੀ ਚੰਡੀਗੜ੍ਹ ਪੁਲਸ ਵੱਲੋਂ ਸ਼ਹਿਰ ਨੂੰ ਪੂਰੀ ਤਰ੍ਹਾਂ ਸੀ-ਲ ਕਰ ਦਿੱਤਾ ਗਿਆ ਹੈ ਅਤੇ ਅਕਾਲੀ ਦਲ ਦੀ ਰੈ-ਲੀ ਨੂੰ ਕਿਸੇ ਪਾਸਿਓਂ ਵੀ ਚੰਡੀਗੜ੍ਹ ‘ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇੱਥੇ ਇਹ ਵੀ ਦੱਸ ਦੇਈਏ ਕਿ ਅਕਾਲੀ ਦਲ ਦੀ ਰੈ-ਲੀ ਪਹਿਲਾਂ ਮੋਹਾਲੀ ਤੋਂ ਚੰਡੀਗੜ੍ਹ ਆਉਣੀ ਸੀ ਪਰ ਹੁਣ ਇਸ ਦਾ ਰੂਟ ਪਲਾਨ ਬਦਲ ਦਿੱਤਾ ਗਿਆ ਹੈ।ਇਹ ਵੀ ਦੱਸਣਯੋਗ ਹੈ ਕਿ ਸੁਖਬੀਰ ਬਾਦਲ ਵੱਲੋਂ ਇਹ ਗੱਲ ਕਹੀ ਗਈ ਸੀ ਕਿ ਉਨ੍ਹਾਂ ਦੇ ਰੈਲੀ ਵਾਲੇ ਵਾਹਨ ਸੜਕਾਂ ‘ਤੇ ਇਕ ਪਾਸੇ ਹੀ ਚੱਲਣਗੇ ਅਤੇ ਆਵਾਜਾਈ ‘ਚ ਕਿਸੇ ਤਰ੍ਹਾਂ ਦੀ ਰੁਕਾਵਟ ਨਹੀਂ ਪਾਈ ਜਾਵੇਗਾ ਪਰ ਅਕਾਲੀ ਦਲ ਵੱਲੋਂ 40 ਹਜ਼ਾਰ ਦੇ ਕਰੀਬ ਵਾਹਨਾਂ ਸਮੇਤ ਚੰਡੀਗੜ੍ਹ ਐਂਟਰੀ ਲਈ ਜਾਣੀ ਹੈ, ਜਿਸ ਨੂੰ ਦੇਖਦਿਆਂ ਪਹਿਲਾਂ ਹੀ ਪੁਲਸ ਵੱਲੋਂ ਚੰਡੀਗੜ੍ਹ ਨੂੰ ਸੀਲ ਕਰ ਦਿੱਤਾ ਗਿਆ ਹੈ।ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਅਖ਼ਬਾਰ,ਨਿਊਜ ਚੈਨਲ,ਯੂ-ਟਿਊਬ ਆਦਿ ਤੋਂ ਲਈ ਜਾਂਦੀ ਹੈ ਤੇ ਤੁਹਾਡੇ ਤੱਕ ਪਹੁੰਚਾਈ ਜਾਂਦੀ ਹੈ ਤਾਂ ਜੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ

Leave a Reply

Your email address will not be published. Required fields are marked *