ਇਸ ਵੇਲੇ ਦੀ ਵੱਡੀ ਮਾੜੀ ਖਬਰ ਮਸ਼ਹੂਰ ਪੰਜਾਬੀ ਗਾਇਕ ਅਤੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਉੱਘੇ ਪੰਜਾਬੀ ਲੋਕ ਗਾਇਕ ਮੁਹੰਮਦ ਸਦੀਕ ਦੇ ਘਰੋਂ ਆ ਰਹੀ ਹੈ ਜਿਸ ਨਾਲ ਸੋਗ ਦੀ ਲਹਿਰ ਦੌੜ ਗਈ ਹੈ।ਮਸ਼ਹੂਰ ਪੰਜਾਬੀ ਗਾਇਕ ਮੁਹੰਮਦ ਸਦੀਕ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਛੋਟੇ ਭਰਾ ਅਨਵਰ ਹੁਸੈਨ ਦੇ ਦੇਹਾਂਤ ਹੋ ਗਿਆ। ਉਹ 78 ਵਰ੍ਹਿਆਂ ਦੇ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਿੰਡ ਕੁੱਪ ਕਲਾਂ ਅਤੇ ਇਲਾਕੇ ਅੰਦਰ ਸੋਗ ਦੀ ਲਹਿਰ ਫੈਲ ਗਈ ।ਲੰਘੇ ਦਿਨਾਂ ਤੋਂ ਅਨਵਰ ਹੁਸੈਨ ਦੀ ਹਾਲਤ ਸਥਿਰ ਨਹੀਂ ਸੀ ਅਤੇ ਉਹ ਕਿਸੇ ਬਿਮਾਰੀ ਤੋਂ ਪੀੜਤ ਸਨ। ਹੁਣ ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਢਿੱਲੀ ਸੀ, ਜਿਸ ਦੇ ਚੱਲਦਿਆਂ ਉਨ੍ਹਾਂ ਨੇ ਕੱਲ੍ਹ ਆਖ਼ਰੀ ਸਾਹ ਲਿਆ।ਮੁਹਮੰਦ ਸਦੀਕ ਦੇ ਭਰਾ ਦੀ ਮੌਤ ਤੇ ਵੱਖ ਵੱਖ ਗਾਇਕਾਂ ਅਤੇ ਰਾਜਨੀਤਿਕ ਹਸਤੀਆਂ ਵਲੋਂ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ।ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |