ਪੰਜਾਬ ਸਰਕਾਰ ਇਸ ਵਾਇਰਸ ਤੇ ਕਾਬੂ ਪਾਉਣ ਲਈ ਦਿਨ ਰਾਤ ਇੱਕ ਕਰ ਰਹੀ ਹੈ ਪਰ ਲੋਕ ਆਪਣੀਆਂ ਆਦਤਾਂ ਤੋਂ ਬਾਜ ਨਹੀਂ ਆ ਰਹੇ ਜਿਸ ਕਾਰਨ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਸ ਨੂੰ ਹੁਕਮ ਦੇ ਦਿੱਤਾ ਹੈ।ਪੇਂਡੂ ਖੇਤਰਾਂ ਵਿੱਚ ਟੈਸਟਿੰਗ ਦੀ ਗਿਣਤੀ ਵੱਧਣ ਅਤੇ ਸਰਕਾਰ ਵੱਲੋਂ ਮਾਰੇ ਜਾ ਰਹੇ ਹੰਭ-ਲਿਆਂ ਦੀ ਹਮਾ-ਇਤ ਵਿੱਚ ਕਈ ਪੰਚਾਇਤਾਂ ਵੱਲੋਂ ਮ-ਤੇ ਪਾਸ ਕੀਤੇ ਜਾਣ ‘ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ ਸੁਰੱਖਿਆ ਸਬੰਧੀ ਪ੍ਰੋਟੋ-ਕਾਲ ਦੀ ਸਖ਼ਤੀ ਨਾਲ ਪਾਲਣਾ ਅਤੇ ਲੋਕ ਚੇਤਨਾ ਮੁਹਿੰਮ ਨੂੰ ਸੂਬੇ ਭਰ ਵਿੱਚ ਮਜ਼ਬੂਤ ਕੀਤੇ ਜਾਣ ਦੇ ਹੁਕਮ ਦਿੱਤੇ।ਮੁੱਖ ਮੰਤਰੀ ਨੇ ਕੋਵਿਡ ਸੁਰੱਖਿਆ ਬਾਰੇ ਨਿਯਮਾਂ ਅਤੇ ਪ੍ਰੋਟੋਕਾਲ ਦੀ ਲੋਕਾਂ ਵੱਲੋਂ ਕੀਤੀ ਜਾ ਰਹੀ ਲਗਾਤਾਰ ਉਲੰਘਣਾ ਉੱਤੇ ਚਿੰਤਾ ਦਾ ਇਜ਼ਹਾਰ ਕੀਤਾ। ਉਨ੍ਹਾਂ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਸਬੰਧੀ ਸਥਿਤੀ ਦੀ ਸਮੀਖਿਆ ਕਰਦੇ ਹੋਏ ਕਿਹਾ
ਆਖਰ ਅੱਕ ਕੇ ਕੈਪਟਨ ਨੇ ਪੰਜਾਬ ਪੁਲਸ ਨੂੰ ਦਿੱਤਾ ਇਹ ਵੱਡਾ ਹੁ-ਕ-ਮ
