ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਘਰ ਦਾ ਘਿ-ਰਾ-ਉ ਕਰਦੇ ਕਿਸਾਨਾਂ ‘ਤੇ ਸਿਰਸਾ ਪੁਲਿਸ ਵਲੋ ਭਾਰੀ ਲਾਠੀਚਾਰਜ ਕੀਤਾ ਗਿਆ ਅਤੇ ਅੱ-ਥ-ਰੂ ਗੈ-ਸ ਦੇ ਗੋ-ਲੇ ਛੱਡੇ ਗਏ, ਜਿਸ ਕਾਰਨ ਕਈ ਕਿਸਾਨ ਨੇਤਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਗੁੱਸੇ ਵਿਚ ਆਏ ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਦਿਤੇ ਅਤੇ ਕੇਂਦਰ ਅਤੇ ਰਾਜ ਸਰਕਾਰ ਵਿਰੁਧ ਜ਼ੋਰਦਾਰ ਨਾ-ਹਰੇ-ਬਾ-ਜ਼ੀ ਕੀਤੀ। ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਵਿ-ਰੁ-ਧ ਕਿਸਾਨਾਂ-ਮਜ਼ਦੂਰਾਂ ਅਤੇ ਵਪਾਰੀਆਂ ਨੇ ਅੱਜ ਸਿਰਸਾ ਦੇ ਦੁਸ਼ਿਹਰਾ ਗਰਾਊਂਡ ਵਿਖੇ ਇਕੱਤਰ ਹੋ ਕੇ ਕੇਂਦਰ ਅਤੇ ਰਾਜ ਸਰਕਾਰ ਵਿ-ਰੁ-ਧ ਜ਼ਰਦਸਤ ਰੋ-ਸ ਪ੍ਰਦਰ-ਸ਼ਨ ਕੀਤਾ।ਪ੍ਰਦ-ਰਸ਼-ਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਹਰਿਆਣਾ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਨਵੇਂ ਖੇਤੀ ਕਾਨੂੰਨਾਂ ਵਿ-ਰੁ-ਧ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਅਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਘਰ ਘੇਰ ਕੇ ਉਨ੍ਹਾਂ ਨੂੰ ਕਿਸਾਨਾਂ ਦੇ ਹੱਕ ਵਿਚ ਡਟਣ ਲਈ ਜ਼ੋਰ ਦਿਤਾ।