ਵੀਡੀਓ ਥੱਲੇ ਜਾ ਕੇ ਦੇਖੋ,ਸਾਰੀ ਰਾਤ ਨੀਂਦ ਨਹੀਂ ਆਉਂਦੀ ਪਾਸੇ ਮਾ-ਰ-ਦੇ ਥੱ-ਕ ਜਾਂਦੇ ਹੋ ਨੀਂਦ ਨਾ ਆਉਣ ਦੀ ਸਮੱਸਿਆ ਨੂੰ ਦੂਰ ਕਰੋ ਜੇ ਤੁਸੀਂ ਇਸ ਨੁਕਤੇ ਦਾ ਇ-ਸ-ਤੇ-ਮਾ-ਲ ਕਰਨਾ ਹੈ, ਕਈ ਲੋਕ ਹੁੰਦੇ ਹਨ ਜਿਨ੍ਹਾਂ ਨੂੰ ਨੀਂਦ ਨਹੀਂ ਆਉਂਦੀ ਅਤੇ ਗੋ-ਲੀ ਹੁੰਦੇ ਹਨ ਇਸ ਵਾਰ ਨੁ-ਕ-ਸਾ-ਨ ਵੀ ਹੋ ਸਕਦਾ ਹੈ, ਇਸ ਲਈ ਰਾਤ ਨੂੰ ਚੰਗੀ ਵਧੀਆ ਗੂ-ਹ-ੜੀ ਨੀਂਦ ਲਿਆਉਣ ਲਈ ਤੁਸੀਂ ਇਸ ਨੁਕਤੇ ਦਾ ਇਸਤੇਮਾਲ ਕਰਨਾ ਹੈ,
ਜਿਨ੍ਹਾਂ ਲੋਕਾਂ ਨੂੰ ਨੀਂਦ ਨਹੀਂ ਆਉਂਦੀ ਉਨ੍ਹਾਂ ਨੂੰ ਦਿਮਾਗੀ ਤੌਰ ਤੇ ਵੀ ਸ-ਮੱ-ਸਿ-ਆ ਹੋ ਸਕਦੀ ਹੈ ਅਤੇ ਉਨ੍ਹਾਂ ਦੇ ਸਰੀਰ ਵੈ-ਲ-ਸ ਖ-ਰਾ-ਬ ਹੋ ਜਾਂਦਾ ਹੈ,ਅਤੇ ਉਨ੍ਹਾਂ ਨੂੰ ਕਈ ਪ੍ਰਕਾਰ ਦੀਆਂ ਸ-ਮੱ-ਸਿ-ਆ-ਵਾਂ ਦਾ ਸਾ-ਹ-ਮ-ਣਾ ਕਰਨਾ ਪੈ ਸਕਦਾ ਹੈ, ਉਹਨਾਂ ਨੂੰ ਜੋੜਾਂ ਦੇ ਵਿਚ ਦਰਦ ਹੋਣ ਲੱਗ ਜਾਂਦੀ ਹੈ ਵਾਤ ਰੋ-ਗ ਵੱਧ ਜਾਂਦਾ ਹੈ ਅਤੇ ਫਿਰ ਉਹ ਗੋ-ਲੀ ਵੀ ਅਸਰ ਨਹੀਂ ਕਰਦੀ,ਇਸ ਨੁਕਤੇ ਨੂੰ ਤਿਆਰ ਕਰਨੀ ਤੋਂ ਉਹ ਸੌਫੀ ਚਾਹੀਦੇ ਹਨ ਮੇਥੀ ਦਾਣਾ ਚਾਹੀਦਾ ਹੈ ਅਤੇ ਥੋੜ੍ਹੀ ਜਿਹੀ ਮਿਸ਼ਰੀ ਚਾਹੀਦੀ ਹੈ ਤੁਸੀਂ ਇਹਨਾਂ ਦੋਨਾਂ ਦੇ ਅੱਧਾ ਅੱਧਾ ਚਮਚ ਲੈ ਲੈਣੇ ਹਨ
ਇਕ ਗਲਾਸ ਪਾਣੀ ਦੇ ਵਿੱਚ ਪਾ ਕੇ ਤੁਸੀਂ ਇਸ ਨੂੰ ਚੰਗੀ ਤਰ੍ਹਾਂ ਗਰਮ ਕਰਨਾ ਹੈ,ਜਦੋਂ ਉਹ ਪਾਣੀ ਅੱਧਾ ਰਹਿ ਜਾਵੇ ਫਿਰ ਤੁਸੀਂ ਉਸ ਵਿੱਚ ਥੋੜ੍ਹੀ ਜਿਹੀ ਮਿਸ਼ਰੀ ਪਾ ਸਕਦੇ ਹੋ ਜੇਕਰ ਤੁਹਾਨੂੰ ਸ਼ੂਗਰ ਹੈ ਤਾਂ ਤੁਸੀਂ ਮਿਸਰੀ ਨਹੀਂ ਪਾਉਣੀ ਉਸ ਨੂੰ ਸਵੇਰੇ ਅਤੇ ਸ਼ਾਮ ਨੂੰ ਖਾਣਾ ਖਾਣ ਤੋਂ ਅੱਧੇ ਘੰਟੇ ਬਾਅਦ ਸੇ-ਵ-ਨ ਕਰਨਾ ਹੈ,ਉਸ ਨੂੰ ਲਗਾਤਾਰ 15 ਅਤੇ 20 ਦਿਨ ਇਕ ਮਹੀਨਾ ਸੇ-ਵ-ਨ ਕਰੋਂਗੇ ਤਾਂ ਥੋਨੂੰ ਨੀਂਦ ਨਾ ਆਉਣ ਦੀ ਸ-ਮੱ-ਸਿ-ਆ ਠੀਕ ਹੋ ਜਾਵੇਗੀ, ਇਸ ਪ੍ਰਕਾਰ ਉਹ ਕਰਦਾ ਸੀ
ਕਿ ਸਾਰੀ ਜਾ-ਣ-ਕਾ-ਰੀ ਨੂੰ ਤੁਸੀਂ ਧਿ-ਆ-ਨ ਵਿੱਚ ਰੱਖਣਾ ਹੈ ਅਤੇ ਇਸ ਨਕਤੇ ਦਾ ਇ-ਸ-ਤੇ-ਮਾ-ਲ ਕਰਨਾ ਹੈ ਇਸ ਨਾਲ ਤੁਹਾਨੂੰ ਨੀਂਦ ਨਾ ਆਉਣ ਦੀ ਸਮੱਸਿਆ ਦੂ-ਰ ਹੋ ਜਾਵੇਗੀ, ਅਤੇ ਤੁਸੀ ਉਹਨਾ ਗੱਲਾਂ ਤੋਂ ਦੂ-ਰ ਰਹਿਣਾ ਹੈ ਜਿੰਨਾ ਤੋਂ ਤੁਹਾਨੂੰ ਜ਼ਿਆਦਾ ਚਿੰਤਾ ਪ੍ਰੇ-ਸ਼ਾ-ਨੀ ਪੈਦਾ ਹੁੰਦੀ ਹੈ ਜਿਸ ਕਾਰਨ ਕਿ ਨੀਂਦ ਨਹੀਂ ਆਉਂਦੀ,ਇਹਨਾਂ ਗੱ-ਲਾਂ ਦਾ ਧਿ-ਆ-ਨ ਰੱਖੋ ਅਤੇ ਇਸ ਨੁਕਤੇ ਦਾ ਇ-ਸ-ਤੇ-ਮਾ-ਲ ਕਰੋ ਤੁਹਾਨੂੰ ਨੀਂਦ ਵਧੀਆ ਆਉਣ ਲੱਗ ਜਾਵੇਗੀ
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ