ਵਾਲਾਂ ਨੂੰ ਕਾਲਾ
ਵਾਲਾਂ ਨੂੰ ਕਾਲਾ ਕਰਨ ਦਾ ਤਰੀਕਾ ਤੁਸੀਂ ਆਪਣੇ ਵਾਲਾਂ ਨੂੰ ਇਸ ਦੇਸੀ ਨੁਕਤੇ ਨਾਲ ਕਾਲਾ ਕਰ ਸਕਦੇ ਹੋ ਜਿਵੇਂ ਕਿ ਕਈ ਲੋਕਾਂ ਦੇ ਸਮੇਂ ਤੋਂ ਪਹਿਲਾਂ ਸਫੇਦ ਵਾਲ ਆ ਜਾਂਦੇ ਹਨ ਉਨ੍ਹਾਂ ਵਾਲਾਂ ਨੂੰ ਕਾਲਾ ਕਰਨ ਲਈ ਤੁਸੀਂ ਇਸ ਨੂੰ ਇਸਤੇਮਾਲ ਕਰਨਾ ਹੈ ਜੇਕਰ ਤੁਸੀਂ ਇਸ ਨੁਕਤੇ ਦਾ ਇਸਤੇਮਾਲ ਕਰੋਗੇ ਤਾਂ ਕੁਝ ਹੀ ਦਿਨਾਂ ਵਿੱਚ ਤੁਹਾਡੇ ਵਾਲ ਕਾਲੇ ਹੋ ਜਾਣਗੇ ਮਜਬੂਤ ਵੀ ਹੋ ਜਾਣਗੇ ਚਮਕ ਆ ਜਾਵੇਗੀ ਬਾਜ਼ਾਰ ਵਿੱਚ ਪਤਾ ਨਹੀਂ ਕਿਹੜੀਆਂ ਚੀਜ਼ਾਂ ਆ ਰਹੀਆਂ ਹਨ ਜੋ ਆਪਣੇ ਆਪ ਨੂੰ ਖ਼ਰਾਬ ਕਰਦੀਆਂ ਹਨ
ਪਤੀ ਦਾ ਪਾਊਡਰ
ਇਸ ਲਈ ਤੁਸੀਂ ਇਸ ਨੁਕਤੇ ਦਾ ਹੀ ਇਸਤੇਮਾਲ ਕਰਨਾ ਹੈ ਤੁਹਾਡੇ ਵਾਲਾਂ ਨੂੰ ਹਰ ਪੱਖ ਤੋਂ ਮਜ਼ਬੂਤੀ ਮਿਲੇਗੀ ਅਤੇ ਵਾਲ ਕਾਲੇ ਹੋਣ ਦੇ ਹੁਣ ਗੱਲ ਕਰਦੇ ਹਾਂ ਇਸ ਨੁਕਤੇ ਨੂੰ ਕਿਸ ਪ੍ਰਕਾਰ ਤਿਆਰ ਕੀਤਾ ਜਾਵੇ ਇਸ ਨੁਕਤੇ ਨੂੰ ਤਿਆਰ ਕਰਨ ਲਈ ਤੁਸੀਂ ਹਰੀ ਮਹਿੰਦੀ ਲੈਣੀ ਹੈ ਜੋ ਤੁਸੀਂ ਅੱਥਾ ਤੇ ਲਗਾਉਂਦੇ ਹੋਏ ਅਗਲੀ ਚੀਜ਼ ਨੀਲ ਪਤੀ ਦਾ ਪਾਊਡਰ ਲੈਣਾ ਹੈ ਇਹਨਾਂ ਨੂੰ ਬਰਾਬਰ ਮਾਤਰਾ ਵਿਚ ਮਿਲਾ ਲੈਣਾ ਹੈ ਇਸ ਤਰ੍ਹਾਂ ਤੁਸੀਂ ਉਨ੍ਹਾਂ ਚੀਜ਼ਾਂ ਨੂੰ ਤਿਆਰ ਕਰਕੇ ਇਸ ਮਿਸ਼ਰਣ ਨੂੰ ਆਪਣੇ ਵਾਲਾਂ ਤੇ ਲਗਾਉਣ
ਵਾਲਾਂ ਨਾਲ ਜੁੜੀਆਂ ਹੋਈਆਂ ਸਮੱਸਿਆਵਾਂ
ਆਪਣੇ ਵਾਲਾਂ ਦੀਆਂ ਜੜ੍ਹਾਂ ਵਿੱਚ ਲਗਾਉ ਜਦੋਂ ਲਗਾਓਗੇ ਤਾਂ ਇਸ ਦਾ ਪਹਿਲੇ ਨੰਬਰ ਤੇ ਆ ਜਾਵੇਗਾ ਪਹਿਲਾਂ ਹਲਕੇ ਜਿਹੇ ਨੀਲੇ ਰੰਗ ਦੇ ਹੋਣਗੇ ਵਾਲ ਅਤੇ ਉਸ ਤੋਂ ਥੋੜ੍ਹੇ ਚਿਰ ਬਾਅਦ ਫਿਰ ਹੌਲੀ-ਹੌਲੀ ਵਾਲ ਕਾਲੇ ਹੋਣ ਲੱਗ ਜਾਣਗੇ ਇਸ ਨਾਲ ਤੁਹਾਡੇ ਸਰੀਰ ਨੂੰ ਠੰਢਕ ਮਿਲੇਗੀ ਤੁਹਾਡੇ ਵਾਲ ਵੀ ਕਾਲੇ ਹੋਣ ਗੇ ਮਜ਼ਬੂਤ ਹੋਣਗੇ ਨਵੀਂ ਚਮਕ ਵੀ ਆਵੇਗੀ ਇਸ ਲਈ ਤੁਸੀਂ ਇਸ ਨੁਕਤੇ ਦਾ ਇਸਤੇਮਾਲ ਕਰਨਾ ਹੈ ਤਾਂ ਜੋ ਤੁਹਾਡੇ ਵਾਲਾਂ ਨਾਲ ਜੁੜੀਆਂ ਹੋਈਆਂ ਸਮੱਸਿਆਵਾਂ ਠੀਕ ਹੋ ਜਾਣ ਅਤੇ ਤੁਹਾਡੇ ਵਾਲਾਂ ਨਾਲ ਜੁੜੀਆਂ ਹੋਈਆਂ ਸਮੱਸਿਆਵਾਂ ਵੀ ਠੀਕ ਹੋ ਜਾਣ,ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਅਖ਼ਬਾਰ,ਨਿਊਜ ਚੈਨਲ,ਯੂ-ਟਿਊਬ ਆਦਿ ਤੋਂ ਲਈ ਜਾਂਦੀ ਹੈ ਤੇ ਤੁਹਾਡੇ ਤੱਕ ਪਹੁੰਚਾਈ ਜਾਂਦੀ ਹੈ ਤਾਂ ਜੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਦਾ ਵੱਧ ਤੋਂ ਵੱਧ ਫਾਇਦਾ ਹੋ