ਵੀਡੀਓ ਜਾਕੇ ਦੇਖੋਸਾਡੇ ਪੇਜ ਤੇ ਤੁਹਾਡਾ ਸਵਾਗਤ ਹੈ,ਦੋਸਤੋ ਤੁਸੀਂ ਜਾਣਦੇ ਹੀ ਹੋ ਕੇ ਅਸੀਂ ਹਰ ਰੋਜ ਤੁਹਾਡੀ ਲਈ ਨਵੀ ਤੋਂ ਨਵੀ ਜਾਣਕਾਰੀ ਲੈ ਕੇ ਆਉਨੇ ਹਾਂ.,ਸਾਡੀਆਂ ਸਾਰੀਆਂ ਪੋਸਟਾਂ ਵਿਚ ਸਿਰਫ ਉਹ ਹੀ ਜਾਣਕਾਰੀ ਦਸੀ ਜਾਂਦੀ ਹੈ ਜੋ ਤੁਹਾਡੇ ਕੰਮ ਦੀ ਹੁੰਦੀ ਹੈ ,ਸਾਡੀਆਂ ਸਾਰੀਆਂ ਵੀਡੀਓ ਵਿਚ ਤੁਹਾਨੂੰ ਜੋ ਵੀ ਜਾਣਕਰੀ ਦਿੱਤੀ ਜਾਂਦੀ ਹੈ ਜਾ ਜੋ ਵੀ ਨੁਸਖੇ ਦੱਸੇ ਜਾਂਦੇ ਨੇ ਕਿਰਪਾ ਕਰਕੇ ਓਹਨਾ ਨੂੰ ਵਰਤਣ ਤੋਂ ਪਹਿਲਾ ਆਪਣੇ ਡਾਕਟਰ ਦੀ ਸਲਾਹ ਜਰੂਰ ਲਵੋ ਜੀ। ਸਰੀਰ ਨੂੰ ਸਿਹਤਮੰਦ ਰੱਖਣ ਲਈ ਸਾਰੇ ਪੋਸ਼ਕ ਤੱਤਾਂ ਦੇ ਨਾਲ ਕੈਲਸ਼ੀਅਮ ਦੀ ਵੀ ਜ਼ਰੂਰਤ ਹੁੰਦੀ ਹੈ। ਸਰੀਰ ਦੇ ਵੱਖ-ਵੱਖ ਹਿੱਸਿਆ ‘ਚ ਕੈਲਸ਼ੀਅਮ ਦੀ ਵੱਖਰੀ ਮਾਤਰਾ ਹੁੰਦੀ ਹੈ ਜਿਵੇਂ ਦੰਦਾਂ ਅਤੇ ਹੱਡੀਆਂ ‘ਚ ਲਗਭਗ 99%। ਇਸ ਦੀ ਮਾਤਰਾ ਘੱਟ ਹੋਣ ‘ਤੇ ਦੰਦ ਅਤੇ ਹੱਡੀਆਂ ਕਮਜ਼ੋਰ ਹੋਣ ਲੱਗਦੇ ਹਨ। ਇਸ ਤੋਂ ਇਲਾਵਾ ਕੈਲਸ਼ੀਅਮ ਦੀ ਕਮੀ ਹੋਣ ਨਾਲ ਸਰੀਰ ਕਈ ਬੀਮਾਰੀਆਂ ਤੋਂ ਦੂਰ ਰਹਿੰਦਾ ਹੈ। ਚਲੋ ਜਾਣਦੇ ਹਾਂ 6 ਲੱਛਣ ਜੋ ਦੱਸਦੇ ਹਨ ਕਿ ਤੁਹਾਡੇ ਸਰੀਰ ‘ਚ ਕੈਲਸ਼ੀਅਮ ਦੀ ਕਮੀ ਹੋ ਗਈ ਹੈ।