ਛਾਇਆ ਸੋਗ ਇਸ ਵਡੇ ਲੀਡਰ ਦੀ ਹੋਈ ਅਚਾਨਕ ਮੌਤ ਮੋਦੀ ਨੇ ਖੁਦ ਦਿੱਤੀ ਜਾਣਕਾਰੀ

ਅਜਿਹੀ ਹੀ ਇੱਕ ਮਾੜੀ ਖਬਰ ਹੁਣੇ ਹੁਣੇ ਆ ਰਹੀ ਹੈ ਜਿਸ ਦੀ ਜਾਣਕਾਰੀ ਖੁਦ ਇੰਡੀਆ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਹੈ। ਇਸ ਖਬਰ ਦੇ ਆਉਣ ਨਾਲ ਭਾਜਪਾ ਦੇ ਅੰਦਰ ਸੋਗ ਦੀ ਲਹਿਰ ਦੌੜ ਗਈ ਹੈ।ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਦੇ ਦਿੱਗਜ ਨੇਤਾ ਰਹੇ ਜਸਵੰਤ ਸਿੰਘ ਦੀ ਮੌਤ ਹੋ ਗਈ ਹੈ। ਉਹ 82 ਸਾਲ ਦੇ ਸਨ। ਉਨ੍ਹਾਂ ਦੀ ਮੌਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਸਾਂਝਾ ਕੀਤਾ ਹੈ। ਪੀ. ਐੱਮ. ਨੇ ਟਵੀਟ ਕਰਕੇ ਕਿਹਾ ਕਿ ਜਸਵੰਤ ਸਿੰਘ ਨੂੰ ਉਨ੍ਹਾਂ ਦੀ ਸਮਝਦਾਰੀ ਤੇ ਦੇਸ਼ ਦੀ ਸੇਵਾ ਲਈ ਯਾਦ ਕੀਤਾ ਜਾਵੇਗਾ।ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

The Prime Minister, Shri Narendra Modi addressing at the dedication of three key projects related to the Petroleum sector in Bihar to the nation via video conferencing, in New Delhi on September 13, 2020.

Leave a Reply

Your email address will not be published. Required fields are marked *