ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਇੰਡੀਆ ਦੀ ਮਸ਼ਹੂਰ ਮਹਾਨ ਹਸਤੀ ਦੀ ਅਚਾਨਕ ਮੌਤ ਹੋ ਜਾਣ ਕਾਰਨ ਸੋਗ ਦੀ ਲਹਿਰ ਦੌੜ ਗਈ ਹੈ। ਇਸ ਮੌਤ ਤੇ ਵੱਖ ਵੱਖ ਹਸਤੀਆਂ ਵਲੋਂ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ।ਆਰਿਆ ਸਮਾਜ ਦੇ ਪ੍ਰਸਿੱਧ ਨੇਤਾ ਸਵਾਮੀ ਅਗਨੀਵੇਸ਼ ਦਾ ਅੱਜ ਦਿਹਾਂਤ ਹੋ ਗਿਆ। 80 ਸਾਲਾਂ ਸਵਾਮੀ ਅਗਨਿਵੇਸ਼ ਨੂੰ ਮੰਗਲਵਾਰ ਨੂੰ ਸਿਹਤ ਖਰਾਬ ਹੋਣ ਤੋਂ ਬਾਅਦ ਦਿੱਲੀ ਦੇ ਇੱਕ ਹਸਪਤਾਲ ‘ਚ ਭਰਤੀ ਕਰਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਹਾਲਤ। ਗੰ ਭੀ ਰ। ਬਣੀ ਹੋਈ ਸੀ।ਸਵਾਮੀ ਅਗਨੀਵੇਸ਼ ਨੂੰ ਮੰਗਲਵਾਰ ਨੂੰ ਨਵੀਂ ਦਿੱਲੀ ਦੇ ਇੰਸਟੀਚਿਊਟ ਆਫ ਲਿਵਰ ਐਂਡ ਬਿਲੇਰੀ ਸਾਇੰਸਜ਼ (ਆਈ.ਐੱਲ.ਬੀ.ਐੱਸ.) ‘ਚ ਦਾਖਲ ਕਰਵਾਇਆ ਗਿਆ ਸੀ। ਉਹ ਲਿਵਰ ਸਿਰੋਸਿਸ ਤੋਂ ਪੀੜਤ ਸਨ ਅਤੇ ਇਲਾਜ ਦੌਰਾਨ ਉਨ੍ਹਾਂ ਨੂੰ ਮਲਟੀ ਆਰਗਨ ਫੇਲਯੋਰ ਦੀ। ਸ -ਮੱ- ਸਿ- ਆ। ਤੋਂ ਵੀ ਜੂਝਨਾ ਪਿਆ।ਹਸਪਤਾਲ ਵੱਲੋਂ ਜਾਰੀ ਬਿਆਨ ਮੁਤਾਬਕ, ਸਵਾਮੀ ਅਗਨਿਵੇਸ਼ ਨੂੰ ਅੱਜ ਸ਼ਾਮ ਕਰੀਬ 6 ਵਜੇ ਦਿਲ ਦਾ। ਦੌ ਰਾ। ਪਿਆ। ਡਾਕਟਰ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੂੰ ਨਹੀਂ ਬਚਾਇਆ ਜਾ ਸਕਿਆ। ਉਨ੍ਹਾਂ ਨੂੰ ਕਰੀਬ 6:30 ਵਜੇ ਆਖਰੀ ਸਾਹ ਲਈ।ਹਰਿਆਣਾ ਦੇ ਸਾਬਕਾ ਵਿਧਾਇਕ ਅਗਨੀਵੇਸ਼ ਨੇ 1970 ‘ਚ ਇੱਕ ਰਾਜਨੀਤਕ ਪਾਰਟੀ ਆਰਿਆ ਸਭਾ ਦੀ ਸਥਾਪਨਾ ਕੀਤੀ, ਜੋ ਆਰਿਆ ਸਮਾਜ ਦੇ ਸਿੱਧਾਂਤਾਂ ‘ਤੇ ਆਧਾਰਿਤ ਸੀ। ਉਹ ਧਰਮਾਂ ਦੇ ਮਾਮਲਿਆਂ ‘ਚ ਗੱਲਬਾਤ ਲਈ ਇੱਕ ਵਕੀਲ ਵੀ ਸੀ।ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |