ਕੋਲੈਸਟ੍ਰੋਲ ਵਧ ਗਿਆ ਹੈ ਤਾਂ ਇਹ ਚੀਜ਼ ਖਾਓ

ਵੀਡੀਓ ਥੱਲੇ ਜਾ ਕੇ ਦੇਖੋ,ਜੇ ਤੁਹਾਡਾ ਕੈਸਟਰੋਲ ਵਧ ਗਿਆ ਹੈ ਤਾਂ ਤਾਂ ਤੁਸੀਂ ਇਸ ਨੁਕਤੇ ਦਾ ਇਸਤੇਮਾਲ ਕਰਨਾ ਹੈ ਅੱਜ-ਕੱਲ੍ਹ ਲੋਕਾਂ ਵਿੱਚ ਇਹ ਸਮੱਸਿਆ ਬਹੁਤ ਜ਼ਿਆਦਾ ਵਧ ਰਹੀ ਹੈ,ਕਿਉਂਕਿ ਲੋਕਾਂ ਦੇ ਖਾਣ-ਪੀਣ ਦੀਆਂ ਆਦਤਾਂ ਬਦਲ ਗਈਆਂ ਹਨ ਉਹ ਬਾਹਰ ਦਾ ਖਾਣਾ ਪਸੰਦ ਕਰਦੇ ਹਨ,ਤਲੀਆਂ ਹੋਈਆਂ ਚੀਜ਼ਾਂ ਦਾ ਸੇਵਨ ਜ਼ਿਆਦਾ ਕਰਦੇ ਹਨ ਫਾਸਟ ਫੂਡ ਦਾ ਸੇਵਨ ਕਰਦੇ ਹਨ, ਕਿਸ ਕਾਰਨ ਅਤੇ ਉਨ੍ਹਾਂ ਦੇ ਸਰੀਰ ਦੇ ਵਿੱਚ ਕਈ ਪ੍ਰਕਾਰ ਦੀਆਂ

ਸਮੱਸਿਆ ਪੈਦਾ ਹੋ ਜਾਂਦੀਆਂ ਹਨ,ਇਹਨਾਂ ਸਾਰੀਆਂ ਗੱਲਾਂ ਕਰਕੇ ਸਾਡੇ ਕੈਸਟਰੋਲ ਦੀ ਮਾਤਰਾ ਵਧ ਜਾਂਦੀ ਹੈ ਅਤੇ ਦਿਲ ਨਾਲ ਜੁੜੀਆਂ ਹੋਈਆਂ ਬੀਮਾਰੀਆਂ ਲੱਗ ਜਾਂਦੀਆਂ ਹਨ, ਜਦੋਂ ਇਸ ਸਮੱਸਿਆ ਜ਼ਿਆਦਾ ਵਧ ਜਾਂਦੀ ਹੈ ਹੱਥਾਂ ਨਾਲ ਦੇਵੇ ਜਾਂ ਬਲੌਕ ਹੋਣ ਲਗ ਜਾਂਦੀ ਹੈ,ਨਾੜਾ ਬੰਦ ਹੋਣ ਲੱਗ ਜਾਂਦੀਆਂ ਹਨ, ਖੂਨ ਵਿੱਚ ਗੰਦਗੀ ਪੈਦਾ ਹੋ ਜਾਂਦੀ ਹੈ, ਜਦੋ ਇਹ ਸਮੱਸਿਆ ਪੈਦਾ ਹੁੰਦੀ ਹੈ ਤਾ ਸਾਡਾ ਸਰੀਰ ਸਾਨੂੰ ਕਈ ਪ੍ਰਕਾਰ ਦੇ ਸੰਕੇਤ ਦੇਂਦਾ ਹੈ ਜਿਵੇਂ ਕਿ ਸਾਡੇ ਸਰੀਰ ਵਿਚ ਥਕਾਵਟ ਪੈਦਾ ਹੁੰਦੀ ਹੈ

WhatsApp Group (Join Now) Join Now

ਆਲਸ ਆਉਂਦਾ ਹੈ,ਤੁਹਾਡੇ ਪੈਰਾਂ ਦੇ ਵਿੱਚ ਅਚਾਨਕ ਸੋਜ਼ ਆ ਜਾਂਦੀ ਹੈ ਤੁਹਾਡਾ ਭਾਰ ਵਧਣ ਲੱਗ ਜਾਂਦਾ ਹੈ, ਦਿਲ ਦੀ ਧੜਕਣ ਤੇਜ਼ ਹੋ ਜਾਂਦੀ ਹੈ ਜੋੜਾਂ ਦਾ ਦਰਦ ਹੋਣ ਲੱਗ ਜਾਂਦਾ ਹੈ, ਇਹ ਸਾਰੇ ਲੱਛਣ ਹੋ ਸਕਦੇ ਹਨ ਤੁਹਾਡੇ ਕੈਸਟਰੋਲ ਵਧਣ ਇਸ ਤੋਂ ਮੁਕਤੀ ਪਾਉਣ ਲਈ ਤੁਸੀਂ 2 ਚੱਮਚ ਸ਼ਹਿਦ ਲੈਂਦਾ ਹੈ 3 ਚੱਮਚ ਦਾਲਚੀਨੀ ਪਾਊਡਰ ਦੋ ਗਲਾਸ ਪਾਣੀ ਦੇ ਵਿੱਚ ਉਬਾਲ ਕੇ ਇਸ ਦਾ ਸੇਵਨ ਕਰਨਾ ਹੈ ਇਸ ਦੇ ਸੇਵਨ ਕਰਨ ਨਾਲ ਤੁਹਾਡੀ ਇਹ ਸਮੱਸਿਆ ਠੀਕ ਹੋਵੇਗੀ

ਇਸ ਪਾਣੀ ਨੂੰ ਲਗਾਤਾਰ ਤੁਸੀਂ ਤਿੰਨ ਦਿਨ ਸੇਵਨ ਕਰਨਾ ਹੈ ਤੁਹਾਨੂੰ ਆਪਣੇ-ਆਪ ਨਜ਼ਰ ਆਵੇਗਾ, ਨਹੀਂ ਤਾਂ ਤੁਸੀਂ ਦਾਲਚੀਨੀ ਅਤੇ ਸ਼ਹਿਦ ਨੂੰ ਰੋਟੀ ਦੇ ਉੱਪਰ ਲਗਾ ਕੇ ਵੀ ਇਸ ਦਾ ਸੇਵਨ ਕਰ ਸਕਦੇ ਹੋ,ਇਸ ਪ੍ਰਕਾਰ ਉੱਪਰ ਦੱਸੀ ਗਈ ਸਾਰੀ ਜਾਣਕਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਤੁਸੀਂ ਇਹਨਾਂ ਗੱਲਾਂ ਦਾ ਧਿਆਨ ਰੱਖਣਾ ਹੈ ਫਾਸਟ ਫੂਡ ਦਾ ਸੇਵਨ ਨਹੀਂ ਕਰਨਾ ਤਲੀਆਂ ਹੋਈਆਂ ਚੀਜ਼ਾਂ ਦਾ ਸੇਵਨ ਨਹੀਂ ਕਰਨਾ ਕਸਰਤ ਕਰਦੇ ਰਹਿਣਾ ਹੈ ਸੈਰ ਕਰਦੇ ਰਹਿਣਾ ਹੈ ਤਾਂ ਜੋ ਸਾਡਾ ਸਰੀਰ ਤੰਦਰੁਸਤ ਰਹੇ ਅਤੇ ਇਸ ਨੁਕਤੇ ਦਾ ਇਸਤੇਮਾਲ ਕਰੋ ਤੁਹਾਡੀ ਇਹ ਸਮੱਸਿਆ ਕੁਝ ਹੀ ਦਿਨਾਂ ਦੇ ਵਿੱਚ ਠੀਕ ਹੋ ਜਾਵੇਗੀ

ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ

Leave a Reply

Your email address will not be published. Required fields are marked *