ਕੱਲ੍ਹ ਭਾਰਤ ਦੇ ਰਾਸ਼ਟਰਪਤੀ ਨੇ ਇਹਨਾਂ ਬਿਲਾਂ ਤੇ ਆਪਣੀ ਪੱਕੀ ਮੋਹਰ ਲਗਾ ਕੇ ਇਹਨਾਂ ਨੂੰ ਕਾਨੂੰਨ ਦਾ ਰੂਪ ਦੇ ਦਿੱਤਾ ਹੈ। ਇਹਨਾਂ ਬਿੱਲਾ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਥਾਂ ਥਾਂ ਤੇ ਰੋਸ ਪ੍ਰਦਰਸ਼ਨ ਅਤੇ ਧਰਨੇ ਲਗਾਏ ਜਾ ਰਹੇ ਹਨ। 25 ਸਤੰਬਰ ਨੂੰ ਇਹਨਾਂ ਬਿੱਲਾਂ ਦੇ ਵਿ-ਰੋ-ਧ ਵਿਚ ਪੰਜਾਬ ਮੁਕੰਮਲ ਤੋਰ ਤੇ ਬੰ-ਦ ਰਿਹਾ ਸੀ।ਅੱਜ ਇਹਨਾਂ ਬਿੱਲਾ ਦੇ ਵਿਰੋਧ ਵਿਚ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਧ-ਰ-ਨੇ ਤੇ ਬੈਠੇ ਸਨ। ਉਹਨਾਂ ਨੇ ਓਥੋਂ ਇਕ ਬਿਆਨ ਜਾਰੀ ਕੀਤਾ ਕੇ ਉਹ ਇਹਨਾਂ ਬਿੱਲਾਂ ਦੇ ਵਿ-ਰੋ-ਧ ਵਿਚ ਕਿਸਾਨਾਂ ਦਾ ਪੂਰਾ ਸਾਥ ਦੇਣਗੇ ਅਤੇ ਇੰਡੀਆ ਦੀ ਸੁਪ੍ਰੀਮ ਕੋਰਟ ਦੇ ਵਿਚ ਇਹਨਾਂ ਬਿੱਲਾਂ ਦੇ ਵਿ-ਰੁੱ-ਧ ਅਪੀਲ ਦਰਜ ਕਰਾਉਣਗੇ। ਹੁਣ ਇੱਕ ਹੋਰ ਵੱਡੀ ਖਬਰ ਆ ਰਹੀ ਹੈ ਕੇ 29 ਸਤੰਬਰ ਨੂੰ ਕਿਸਾਨ ਯੂਨੀਅਨਾਂ ਦੀ ਮੁੱਖ ਮੰਤਰੀ ਨਾਲ ਚੰਡੀਗੜ ਵਿਖੇ ਮੀਟਿੰਗ ਹੈ ਜਿਸ ਵਿਚ ਉ-ਮੀ-ਦ ਕੀਤੀ ਜਾ ਰਹੀ ਹੈ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦਾ ਸਾਥ ਦੇਣ ਲਈ ਕੁਝ ਐਲਾਨ ਕਰ ਸਕਦੇ ਹਨ।ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |