ਪੇਟ ਦੀਆਂ ਸਭ ਬਿਮਾਰੀਆਂ ਤੋਂ ਛੁਟਕਾਰਾ-ਗੈਸ-ਕਬਜ਼-ਖੱਟੇ ਡਕਾਰ ਅਤੇ ਐਸੀਡਿਟੀ

ਵੀਡੀਓ ਥੱਲੇ ਜਾ ਕੇ ਦੇਖੋ,ਖ-ਤ-ਰ-ਨਾ-ਕ ਤੋਂ ਖ-ਤ-ਰ-ਨਾ-ਕ ਪੇਟ ਦੀ ਗੈਸ ਤੇ-ਜ਼ਾ-ਬ ਕਬਜ ਅਤੇ ਹੋਰ ਕਈ ਪ੍ਰਕਾਰ ਦੀਆਂ ਸ-ਮੱ-ਸਿ-ਆ-ਵਾਂ ਨੂੰ ਵੀ ਦੂ-ਰ ਕਰ ਸਕਦੇ ਹੋ ਇਸ ਨੁਕਤੇ ਦਾ ਇ-ਸ-ਤੇ-ਮਾ-ਲ ਕਰ ਸਕਦੇ ਹੋ ਇਸ ਨੁਕਤੇ ਦਾ ਇ-ਸ-ਤੇ-ਮਾ-ਲ ਕਰਨ ਦੇ ਲਈ ਕੋਈ ਚੀਜ਼ਾਂ ਲੈਣੀਆਂ ਹਨ ਜੋ ਕਿ ਬਹੁਤ ਸੌਖੀਆਂ ਹਨ ਜਿਸ ਨਾਲ ਇਹ ਨੁਕਤਾ ਤਿਆਰ ਹੋ ਜਾਵੇਗਾ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਣਗੀਆਂ ਤੁਹਾਡੀ ਪਾਚਨ ਕਿਰਿਆ ਮਜ਼ਬੂਤ ਹੋ

ਜਾਵੇਗੀ ਖਾਧਾ-ਪੀਤਾ ਜਲਦੀ ਹਜ਼ਮ ਹੋ ਜਾਵੇਗਾ। ਸਾਡੇ ਸਰੀਰ ਵਿਚ ਕਾਬਜ ਨਹੀਂ ਹੋਵੇਗੀ ਗੈਸ ਨਹੀਂ ਬਣੇਗੀ ਤੇਜ਼ਾਬ ਨਹੀਂ ਬਣੇਗਾ ਤੁਹਾਡਾ ਪੇਟ ਹਮੇਸ਼ਾ ਸਾਫ ਰਹੇਗਾ ਕੋਈ ਸਮੱਸਿਆ ਪੈਦਾ ਨਹੀਂ ਹੋਵੇਗੀ,ਕਿਉਂਕਿ ਜੇਕਰ ਪੇਟ ਦੀਆਂ ਸਮੱਸਿਆਵਾਂ ਹੋਣ ਲੱਗ ਜਾਣ ਕਬਜ਼ ਵਰਗੀ ਸਮੱਸਿਆ ਹੋਣ ਲੱਗ ਜਾਵੇ ਤਾਂ ਬਵਾਸੀਰ ਦੀ ਸਮੱਸਿਆ ਪੈਦਾ ਹੋ ਜਾਂਦੀ। ਅਤੇ ਸਾਡੀ ਪਾਚਨ ਕਿਰਿਆ ਕਮਜ਼ੋਰ ਹੋ ਜਾਂਦੀ ਹੈ ਜਿਸ ਕਰਕੇ

WhatsApp Group (Join Now) Join Now

ਬਹੁਤ ਸ-ਮੱ-ਸਿ-ਆ-ਵਾਂ ਹੁੰਦੀਆਂ ਹਨ।ਇਸ ਨੂੰ ਤਿਆਰ ਕਰਨ ਦੇ ਲਈ ਤੁਸੀਂ ਸਭ ਤੋਂ ਪਹਿਲਾਂ ਇਕ ਗਲਾਸ ਗਰਮ ਜੇਹਾ ਗੁਣਗੁਣਾ ਪਾਣੀ ਲੈਣਾ ਹੈ ਤੁਸੀਂ ਜੀਰਾ ਲੈਣਾ ਹੈ ਅਤੇ ਉਸ ਨੂੰ ਤੁਸੀਂ ਤਵੇ ਉਪਰ ਹਲਕਾ ਜਿਹਾ ਭੁੰ-ਨ ਲੈਣਾ ਹੈ ਤੇ ਉਸ ਤੋਂ ਬਾਅਦ ਤੁਸੀਂ ਇਸ ਦਾ ਪਾਊਡਰ ਬਣਾ ਲੈਣਾ ਹੈ ਤੇ ਫੇਰ ਤੁਸੀਂ ਉਸ ਪਾ-ਊ-ਡ-ਰ ਅੱਧਾ ਚਮਚ ਇਕ ਗਲਾਸ ਗਰਮ ਗੁਣਗੁਣੇ ਪਾਣੀ ਦੇ ਵਿੱਚ ਮਿਲਾ ਦੇਣਾ ਅਤੇ ਫਿਰ ਤੁਸੀਂ ਥੋੜ੍ਹਾ ਜਿਹਾ ਉਸ ਵਿਚ ਗੁੜ ਮਿਲਾ ਦੇਣਾ ਅਤੇ ਉਸ ਤੋਂ ਬਾਅਦ ਤੁਸੀਂ ਇਸ ਦਾ ਸੇਵਨ ਕਰ ਲੈਣਾ ਹੈ ਤੁਸੀਂ ਦੇਣ ਦੇ ਵਿੱਚ ਕਦੋਂ

ਇਸ ਦਾ ਸੇ-ਵ-ਨ ਕਰ ਸਕਦੇ ਹੋ ਇਸ ਨਾਲ ਤੁਹਾਨੂੰ ਪੇਟ ਦੀਆਂ ਸਮੱਸਿਆਵਾਂ ਦੂਰ ਹੋ ਜਾਣਗੀਆਂ ਤੁਹਾਡੇ ਪੇਟ ਦੇ ਵਿਚ ਬਣੀ ਹੋਈ ਗੈਸ ਖਤਮ ਹੋ ਜਾਵੇਗੀ ਜਾਂ ਖਤਮ ਹੋ ਜਾਵੇਗਾ। ਤੇ ਤੁਹਾਡੇ ਸਰੀਰ ਦੇ ਵਿੱਚ ਕਾਬਜ ਨਹੀਂ ਹੋਵੇਗੀ ਪੇਟ ਦੀਆਂ ਸਮੱਸਿਆਵਾਂ ਨਹੀਂ ਹੋਣਗੀਆਂ। ਉਪਰ ਦੱਸੀ ਗਈ ਸਾਰੀ ਜਾਣਕਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਸੀ ਇਸ ਨੁਕਤੇ ਨੂੰ ਤਿਆਰ ਕਰਨਾ ਹੈ ਅਤੇ

ਇਸ ਦਾ ਇ-ਸ-ਤੇ-ਮਾ-ਲ ਕਰਦੇ ਰਹਿਣਾ ਹੈ ਤੁਹਾਨੂੰ ਕਦੀ ਵੀ ਕੋਈ ਸਮੱਸਿਆ ਨਹੀਂ ਹੋਣਗੀਆਂ ਸਾਡਾ ਸਰੀਰ ਤੰਦਰੁਸਤ ਰਹੇਗਾ ਰੋਗਾਂ ਤੋਂ ਮੁਕਤ ਰਹੇਗਾ ਚੰਗੀਆਂ ਚੀਜਾਂ ਦਾ ਇਸਤੇਮਾਲ ਕਰਦੇ ਰਹਿਣਾ ਚਾਹੀਦਾ ਹੈ ਫਾਸਟ ਫੂਡ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ ਸਾਨੂੰ ਸੰਤੁਲਤ ਚੀਜ਼ਾਂ ਦਾ ਸੇਵਨ ਜ਼ਿਆਦਾ ਸੇ-ਵ-ਨ ਕਰਨਾ ਚਾਹੀਦਾ ਹੈ ਤਾਂ ਜੋ ਸਰੀਰ ਤੰਦਰੁਸਤ ਰਹੇਗਾ,

ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ

Leave a Reply

Your email address will not be published. Required fields are marked *