ਸਰੀਰ ਤੰਦਰੁਸਤ ਰਹਿੰਦਾ
ਵੀਡੀਓ ਥੱਲੇ ਜਾ ਕੇ ਦੇਖੋ,ਕਿਤੇ ਤੁਸੀਂ ਤਾਂ ਨਹੀਂ ਕਰਦੇ ਦੁੱਧ ਪੀਣ ਲੱਗੇ ਇਹ ਗਲਤੀ ਆਪਾਂ ਅੱਜ ਕੱਲ੍ਹ ਬਾਹਰ ਦੀਆਂ ਚੀਜ਼ਾਂ ਦਾ ਇਸਤੇਮਾਲ ਵੀ ਬਹੁਤ ਕਰ ਰਹੇ ਹਾਂ ਪਰ ਅਸੀਂ ਚੰਗੀਆ ਚੀਜਾਂ ਦਾ ਇਸਤੇਮਾਲ ਵੀ ਜ਼ਰੂਰ ਕਰਦੇ ਅੱਗੇ ਆਪਾਂ ਸਾਰੇ ਜਾਣਦੇ ਹਾਂ ਕਿ ਚੰਗੀਆਂ ਚੀਜਾਂ ਦਾ ਇਸਤੇਮਾਲ ਕਰਨ ਦੇ ਨਾਲ ਹੀ ਆਪਣਾ ਸਰੀਰ ਤੰਦਰੁਸਤ ਰਹਿੰਦਾ ਹੈ।ਪਰ ਜੇਕਰ ਅਸੀਂ ਉਹਨਾਂ ਚੰਗੀਆਂ ਚੀਜ਼ਾਂ ਨੂੰ ਇਸਤੇਮਾਲ ਕਰਨ ਦੇ ਵਿਚ
ਹੱਡੀਆਂ ਮਜ਼ਬੂਤ
ਕੁਝ ਗਲਤੀਆਂ ਕਰ ਲੈਂਦੇ ਹਾਂ ਤਾਂ ਉਨ੍ਹਾਂ ਦਾ ਸਾਡੇ ਸਰੀਰ ਨੂੰ ਪੂਰਨ ਤੌਰ ਤੇ ਫਾਇਦਾ ਨਹੀਂ ਹੁੰਦਾ।ਕੈਲਸ਼ੀਅਮ ਦੇ ਵਿੱਚ ਭਰਪੂਰ ਮਾਤਰਾ ਦੇ ਵਿਚ ਹੁੰਦਾ ਹੈ ਅਤੇ ਇਹ ਸਾਡੀਆਂ ਹੱਡੀਆਂ ਮਜ਼ਬੂਤ ਕਰਦਾ ਹੈ।ਇਸ ਦੇ ਵਿੱਚ ਹੋਰ ਵੀ ਬਹੁਤ ਸਾਰੇ ਤੱਤ ਪਾਏ ਜਾਂਦੇ ਹਨ ਜੋ ਕਿ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੇ ਹਨ।ਜੇਕਰ ਆਪਾਂ ਦੁੱਧ ਦਾ ਸੇਵਨ ਕਰਨਾ ਹੈ ਅਤੇ ਇਸ ਦੇ ਆਪਾਂ ਭਰਪੂਰ ਫਾਇਦਾ ਉਠਾਉਂਦੇ ਹਨ ਤਾਂ ਤੁਸੀਂ ਇਸ ਨੂੰ ਰਾਤ ਦੇ ਸਮੇਂ ਸੇਵਨ ਕਰਨਾ ਚਾਹੀਦਾ ਹੈ
ਕੈਲਸ਼ੀਅਮ ਦੀ ਕਮੀ
ਆਪਾ ਨੂੰ ਖਾਣਾ ਖਾਣ ਤੋਂ ਬਾਅਦ 2 ਘੰਟੇ ਬਾਅਦ ਇਕ ਗਲਾਸ ਗਰਮ ਦੁੱਧ ਦਾ ਸੇਵਨ ਕਰ ਲੈਣਾ ਚਾਹੀਦਾ। ਕਿਉਂਕਿ ਇਹ ਆਇਰਵੈਦਕ ਵਿਚ ਦੱਸਿਆ ਗਿਆ ਹੈ ਜੇਕਰ ਇਸ ਦੇ ਪੂਰੇ ਫ਼ਾਇਦੇ ਲੈਣੇ ਹਨ ਇਸ ਦਾ ਰਾਤ ਨੂੰ ਸੇਵਨ ਕੀਤਾ ਜਾਣਾ ਚਾਹੀਦਾ ਹੈ ਜੇਕਰ ਅਸੀਂ ਇਸ ਦੇ ਵਿਚ ਇਕ ਚੁਟਕੀ ਹਲਦੀ ਪਾ ਕੇ ਇਸ ਦਾ ਸੇਵਨ ਕਰ ਲੈਨੇ ਆਂ ਤਾਂ ਇਸਦੇ ਫ਼ਾਇਦੇ ਹੋਰ ਵੀ ਵਧ ਜਾਂਦੇ ਹਨ। ਇਸ ਨਾਲ ਸਾਡੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਕੈਲਸ਼ੀਅਮ ਦੀ ਕਮੀ ਦੂਰ ਹੋ ਜਾਂਦੀ ਹੈ
ਦੁੱਧ ਦਾ ਸੇਵਨ
ਪ੍ਰੋਟੀਨ ਦੀ ਕਮੀ ਦੂਰ ਹੋ ਜਾਂਦੀ ਹੈ ਅਤੇ ਇਸ ਦੇ ਸਾਡੇ ਸਿਰ ਤੋਂ ਲੈ ਕੇ ਪੈਰਾਂ ਤੱਕ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ ਅਤੇ ਸਾਡੇ ਸਰੀਰ ਤੰਦਰੁਸਤ ਰਹਿੰਦਾ ਹੈ। ਅੱਗੇ ਆਪਾਂ ਸਾਰੇ ਜਾਣਦੇ ਹਾਂ ਕਿ ਦੋ ਦਿਨ ਦੇ ਸਾਡੇ ਸਰੀਰ ਨੂੰ ਬਹੁਤ ਸਾਰੇ ਫਾਇਦੇ ਹਨ। ਉਹੋ ਕੁਝ ਉਹ ਲੋਕ ਹਨ ਜਿਨ੍ਹਾਂ ਨੂੰ ਕੁਝ ਸਮੱਸਿਆਵਾਂ ਹੁੰਦੀਆ ਹਨ ਪਰ ਉਨ੍ਹਾਂ ਨੂੰ ਦੁੱਧ ਦਾ ਸੇਵਨ ਨਹੀਂ ਕਰਨਾ ਚਾਹੀਦਾ ਜਿਨ੍ਹਾਂ ਦੀ ਪਾਚਨ ਕਿਰਿਆ ਸਹੀ ਨਹੀਂ ਹੈ ਉਹਨਾਂ ਨੂੰ ਦੁੱਧ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ ਅਤੇ ਜਿਨ੍ਹਾਂ ਨੂੰ ਚਮੜੀ ਦੇ ਰੋਗ
ਚਮੜੀ ਦੀਆਂ ਕਈ ਸਮੱਸਿਆਵਾਂ
ਲੱਗ ਜਾਂਦੇ ਹਨ ਤਾਂ ਚਮੜੀ ਦੀਆਂ ਕਈ ਸਮੱਸਿਆਵਾਂ ਹਨ ਤਾਂ ਉਨ੍ਹਾਂ ਲੋਕਾਂ ਨੇ ਵੀ ਦੁੱਧ ਦਾ ਸੇਵਨ ਨਹੀਂ ਕਰਨਾ।ਇਸ ਪ੍ਰਕਾਰ ਉੱਪਰ ਦੱਸੀ ਗਈ ਸਾਰੀ ਜਾਣਕਾਰੀ ਨੂੰ ਧਿਆਨ ਵਿਚ ਰਖਦੇ ਹੋਏ ਤੁਸੀਂ ਇਹਨਾ ਗੱਲਾਂ ਦਾ ਧਿਆਨ ਰੱਖਣਾ ਹੈ। ਅਤੇ ਤੁਸੀਂ ਉਸ ਦੱਸੀ ਗਈ ਜਾਣਕਾਰੀ ਮੁਤਾਬਕ ਆਪਣੇ ਸਰੀਰ ਨੂੰ ਤੰਦਰੁਸਤ ਰੱਖ ਸਕਦੇ।ਚੰਗੀਆਂ ਚੀਜਾਂ ਦਾ ਇਸਤੇਮਾਲ ਕਰਦੇ ਰਹੋ ਤੁਹਾਡਾ ਸਰੀਰ ਹਮੇਸ਼ਾ ਤੰਦਰੁਸਤ ਰਹੇਗਾ।ਕਿਉਂਕਿ ਸਾਨੂੰ ਉਹਨਾਂ ਚੀਜਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ
ਜਿਨ੍ਹਾਂ ਦੇ ਸਾਡੇ ਸਰੀਰ ਨੂੰ ਫਾਇਦੇ ਹੁੰਦੇ ਹਨ। ਜੇਕਰ ਆਪਾਂ ਬਾਹਰ ਦੀਆਂ ਚੀਜ਼ਾਂ ਦਾ ਸੇਵਨ ਕਰਦੇ ਹਾਂ ਤਲੀਆਂ ਚੀਜ਼ਾਂ ਦਾ ਸੇਵਨ ਕਰਦੇ ਹਾਂ ਅਤੇ ਹੋਰ ਫਾਸਟ ਫੂਡ ਦਾ ਸੇਵਨ ਕਰਦੇ ਹਾਂ ਤਾਂ ਉਸ ਦੇ ਸਾਰੇ ਸਰੀਰ ਨੂੰ ਨੁਕਸਾਨ ਵੀ ਹੋ ਜਾਂਦੇ ਹਨ ਸਾਡੇ ਸਰੀਰ ਦੇ ਵਿਚ ਮਟਾਪਾ ਆ ਜਾਂਦਾ ਹੈ ਸਾਡੇ ਸਰੀਰਦੇ ਵਿੱਚ ਕਈ ਪ੍ਰਕਾਰ ਦੇ ਰੋਗ ਪੈਦਾ ਹੋ ਜਾਂਦੇ ਹਨ। ਸਾਡੇ ਚਿਹਰੇ ਤੇ ਵੀ ਉਸਦੇ ਅਸਰ ਦਿਸਣੇ ਸ਼ੁਰੂ ਹੋ ਜਾਂਦੇ ਹਨ ਕਿ ਦਬੇ ਹੋਣੇ ਸ਼ੁਰੂ ਹੋ ਜਾਂਦੇ ਹਨ ਇਸ ਲਈ ਤੁਸੀਂ ਚੰਗੀਆਂ ਚੀਜ਼ਾਂ ਦਾ ਇਸਤੇਮਾਲ ਕਰੋ ਤੁਹਾਡਾ ਸਰੀਰ ਆਪਣੇ ਆਪ ਤੰਦਰੁਸਤ ਰਹੇਗਾ।
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ