ਭਾਰਤ ਵਿੱਚ ਵੀ ਕਿਸਾਨਾਂ ਵੱਲੋਂ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਸਮਰਥਨ ਮੁੱਲ (ਐੱਮਐੱਸਪੀ) ਨਾ ਸਿਰਫ ਬਰਕਰਾਰ ਰਹੇਗਾ ਬਲਕਿ ਇਸ ਵਿੱਚ ਆਉਣ ਵਾਲੇ ਸਾਲਾਂ ਚ ਵਾਧਾ ਹੁੰਦਾ ਵੀ ਰਹੇਗਾ।ਵਿਰੋਧੀ ਪਾਰਟੀਆਂ ਨੇ ਦੋਸ਼ ਲਗਾਇਆ ਹੈ ਕਿ ਕਿਸਾਨਾਂ ਨੂੰ ਕਾਰੋਬਾਰੀ ਵਰਗ ਦੇ ਰ ਹਿ ਮ ਤੇ ਛੱਡ ਦਿੱਤਾ ਜਾਵੇਗਾ।ਰੱਖਿਆ ਮੰਤਰੀ ਨੇ ਕਿਹਾ ਕਿ ਠੇਕਾ ਆਧਾਰਿਤ ਖੇਤੀ ਦੇ ਬਦਲੇ ‘ਚ ਕੋਈ ਵੀ ਕਿਸਾਨਾਂ ਦੀ ਜ਼ਮੀਨ ਤੇ ਦਾਅਵਾ ਨਹੀਂ ਕਰ ਸਕੇਗਾ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਚ ਕਿਸਾਨਾਂ ਦਾ ਹਿਤ ਸੁਰੱਖਿਅਤ ਰੱਖਣ ਲਈ ਉਚਿਤ ਇੰਤਜ਼ਾਮ ਕੀਤੇ ਗਏ ਹਨ।ਦੇਸ਼ ਵਿਚ ਵੱਖ ਵੱਖ ਜਗ੍ਹਾ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਰਾਜਨਾਥ ਵਲੋਂ ਕਾਂਗ੍ਰਸ ਤੇ ਹੋਰ ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਦੇ ਹੋਏ ਰਾਜਨਾਥ