ਕਿਸਾਨਾਂ ਵਲੋ ਵੱਖ ਵੱਖ ਥਾਵਾਂ ਤੇ ਇਸ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ। ਬੀਬਾ ਹਰਸਿਮਰਤ ਕੌਰ ਬਾਦਲ ਨੂੰ ਇਸੇ ਬਿੱਲ ਦਾ ਕਰਕੇ ਕੇਂਦਰ ਦੀ ਕੈਬਨਿਟ ਮੰਤਰੀ ਮੰਡਲ ਤੋਂ ਅਸਤੀਫਾ ਦੇਣਾ ਪਿਆ ਹੈ ਅਤੇ ਹੁਣ ਅਕਾਲੀ ਭਾਜਪਾ ਗਠਜੋੜ ਵੀ ਛੱਡਣਾ ਪਿਆ ਹੈ।ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤੁਰੰਤ ਆਪਣੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਉਹਨਾਂ ਦੀ ਪਾਰਟੀ ਮੋਦੀ ਸਰਕਾਰ ਵਿਚ ਲੰਬੇ ਸਮੇਂ ਤੋਂ ਭਾਈਵਾਲ ਹੋਣ ਦੇ ਬਾਵਜੂਦ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਫੇਲ ਹੋਈ ਹੈ। ਉਸ ਨੂੰ ਹੁਣ ਕੋਈ ਨੈਤਿਕ ਅਤੇ ਸਿਆਸੀ ਹੱਕ ਨਹੀਂ ਹੈ ਕਿ ਉਹ ਆਪਣੇ ਅਹੁਦੇ ਉੱਤੇ ਕਾਇਮ ਰਹੇ।ਸ਼੍ਰੀ ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸਿਆਸੀ ਦੋ ਗ ਲੀ ਰਾਜਨੀਤੀ ਜਦੋਂ ਹੁਣ ਖੇਤੀ ਬਿਲਾਂ ਦੇ ਮਾਮਲੇ ਉੱਤੇ ਬਿਲਕੁਲ ਹੀ ਬੇ – ਪ – ਰਦ- ਹੋ ਗਈ ਤਾਂ
ਸੁਖਬੀਰ ਤੁਰੰਤ ਅਸਤੀਫਾ ਦਵੇ ਅਕਾਲੀ ਦਲ ਦੀ ਪ੍ਰਧਾਨਗੀ ਤੋਂ :ਤ੍ਰਿਪਤ ਬਾਜਵਾ
