ਇਸ ਵੇਲੇ ਸਾਰੇ ਪਾਸੇ ਕਿਸਾਨ ਬਿੱਲ ਦਾ ਮਾਮਲਾ ਹੀ ਗਰਮਾਇਆ ਹੋਇਆ ਹੈ। ਪੰਜਾਬ ਦੇ ਕਿਸਾਨ ਸੜਕਾਂ ਤੇ ਉਤਰੇ ਹੋਏ ਹਨ। ਇਥੋਂ ਤਕ ਕੇ ਪੰਜਾਬ ਬੰਦ ਦਾ ਸਦਾ ਵੀ ਦਿੱਤਾ ਜਾ ਚੁੱਕਾ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਬਿਲ ਦੇ ਕਾਰਨ ਮੰਤਰੀ ਮੰਡਲ ਤੋਂ ਅਸਤੀਫਾ ਵੀ ਦੇ ਦਿੱਤਾ ਹੈ। ਹੁਣ ਗੁਰਦਾਸ ਪੁਰ ਤੋਂ ਸਾਂਸਦ ਅਤੇ ਮਸ਼ਹੂਰ ਬੋਲੀਵੁਡ ਅਦਾਕਾਰਾ ਸੰਨੀ ਦਿਓਲ ਬਾਰੇ ਅਜਿਹੀ ਖਬਰ ਆਈ ਹੈ ਜਿਸ ਦੀ ਚਰਚਾ ਸਾਰੇ ਪਾਸੇ ਸ਼ੁਰੂ ਹੋ ਗਈ ਹੈ।ਪੰਜਾਬ ਦੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਨੇ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਦਾ ਵਿਰੋਧ ਕਰ ਦਿੱਤਾ ਹੈ। ਖੇਤੀਬਾੜੀ ਆਰਡੀਨੈਂਸ ਪਾਸ ਹੋਣ ‘ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ।ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ‘ਭਾਰਤ ਸਰਕਾਰ ਨੇ ਇਸ ਗੱਲ ਨੂੰ ਮਾਨਤਾ ਦਿੱਤੀ ਹੈ ਕਿ ਕਿਸਾਨ ਆਪਣੇ ਖੇਤੀ ਉਤਪਾਦਾਂ ਨੂੰ ਆਪਣੀ ਪਸੰਦ ਦੀ ਜਗ੍ਹਾ ‘ਤੇ ਬਿਹਤਰ ਕੀਮਤ ‘ਤੇ ਵੇਚ ਸਕਦੇ ਹਨ,
ਸੰਨੀ ਦਿਓਲ ਨੇ ਖੇਤੀ ਬਿੱਲ ਦੇ ਬਾਰੇ ਕਿਹਾ ਅਜਿਹਾ ਕੇ ਸਾਰੇ ਪਾਸੇ ਹੋ ਗਈ ਚਰਚਾ
