ਵੀਡੀਓ ਥੱਲੇ ਜਾ ਕੇ ਦੇਖੋ,ਕਾਲਾ ਲਸਣ ਸਾਡੀ ਸਿਹਤ ਲਈ ਬਹੁਤ ਹੀ ਲਾਭਕਾਰੀ ਹੁੰਦਾ ਹੈ ਇਹ ਸਾਡਾ ਸਰੀਰ ਚ ਕਲੈਸਟਰੋਲ ਨੂੰ ਘਟ ਕਰਨ ਵਿਚ ਮਦਦ ਕਰਦਾ ਹੈ ਤੇ ਖੂਨ ਦੀਆਂ ਗੰਢਾਂ ਬਨਣ ਤੋਂ ਰੋਕਦਾ ਹੈ ਤੈ ਇਹ ਦਿਲ ਦੀਆਂ ਧਮਨੀਆਂ ਨੂੰ ਵੀ ਤੇਜ਼ ਕਰਦਾ ਹੈ। ਇਸ ਤੋਂ ਇਲਾਵਾ ਕਾਲਾ ਲਸਣ ਐਲਰਜੀ ਦੀ ਸਮੱਸਿਆ ਨੂੰ ਵੀ ਦੂਰ ਕਰਦਾ ਹੈ ਤੇ ਕਾਲੇ ਲਸਣ ਦੇ ਉਪਯੋਗ ਨਾਲ ਦਿਮਾਗ਼ ਤੰਦਰੁਸਤ ਤੇ ਤੇਜ ਹੁੰਦਾ ਹੈ।
ਕੈਂਸਰ ਦੇ ਰੋਗੀਆਂ ਲਈ ਕਾਲਾ ਲਸਣ ਬਹੁਤ ਗੁਣਕਾਰੀ ਹੁੰਦਾ ਹੈ ਤੇ ਕਾਲਾ ਲਸਣ ਦੀ ਵਰਤੋਂ ਕਰਨ ਨਾਲ ਸਾਹ ਨਾਲ ਜੁੜੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ,ਜਿਨ੍ਹਾਂ ਲੋਕਾਂ ਨੂੰ ਸਾਹ ਲੈਣ ਵਿੱਚ ਪ੍ਰੋਬਲੰਮ ਹੁੰਦੀ ਹੈ ਉਨ੍ਹਾਂ ਨੂੰ ਕਾਲੇ ਲਸਣ ਦਾ ਸੇਵਨ ਜਰੂਰ ਕਰਨਾ ਚਾਹੀਦਾ ਹੈ ਜੋ ਕਿ ਕਾਫੀ ਫਾਇਦੇਮੰਦ ਵੀ ਹੁੰਦਾ ਹੈ । ਸਰਦੀ,ਜ਼ੁਕਾਮ,ਖਾਂਸੀ,ਨਿਮੋਨੀਆਂ ਵਰਗੀਆਂ ਬੀਮਾਰੀਆਂ ਹੋਣ ਤੇ ਕਾਲੇ ਲਸਣ ਦੀ ਵਰਤੋਂ ਕਰਨੀ ਚਾਹੀਦੀ ਹੈ ਅਜਿਹੀ ਸਥਿਤੀ ਵਿਚ
ਕਾਲਾ ਲਸਨ ਕੁਦਰਤੀ ਦਵਾਈ ਦੀ ਤਰਾਂ ਕੰਮ ਕਰਦਾ ਹੈ। ਜਿਨ੍ਹਾਂ ਦੇ ਪੇਟ ਵਿਚ ਐਸਿਡ ਬਣਦਾ ਹੈ ਉਨ੍ਹਾਂ ਨੂੰ ਵੀ ਕਾਲੇ ਲਸਣ ਦੀ ਵਰਤੋਂ ਕਰਨੀ ਚਾਹੀਦੀ ਹੈ ਇਸ ਨਾਲ ਪੇਟ ਦੀ ਇਨਫੈਕਸ਼ਨ,ਪੇਟ ਵਿਚ ਸੋਜ ਤੇ ਪੇਟ ਦਰਦ ਤੋਂ ਵੀ ਰਾਹਤ ਮਿਲਦੀ ਹੈ। ਖਾਲੀ ਪੇਟ ਕਾਲੇ ਲਸਣ ਦੀਆਂ ਕਲੀਆਂ ਚਬਾਉਣ ਨਾਲ ਵੀ ਪਾਚਣ ਕਿਰਿਆ ਮਜਬੂਤ ਹੁੰਦੀ ਹੈ ਤੇ ਭੁੱਖ ਵੀ ਜਿਆਦਾ ਨਹੀਂ ਲੱਗਦੀ। ਰੋਜ਼ਾਨਾ ਕਾਲੇ ਲਸਣ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਮੈਟਾਪੋਲਿਜ਼ਮ ਦੀ
ਮਾਤਰਾ ਵਧ ਜਾਂਦੀ ਹੈ ਜਿਸ ਨਾਲ ਮੋਟਾਪਾ ਵੀ ਘੱਟ ਹੁੰਦਾ ਹੈ। ਜਿਨ੍ਹਾਂ ਨੂੰ ਕੰਮ ਦੀ ਜਾਂ ਕਿਸੇ ਹੋਰ ਚੀਜ਼ ਦੀ ਟੈਨਸ਼ਨ ਹੁੰਦੀ ਹੈ ਉਨ੍ਹਾਂ ਨੂੰ ਵੀ ਕਾਲੇ ਲਸਣ ਦਾ ਸੇਵਨ ਕਰਨਾ ਚਾਹੀਦਾ ਹੈ ਕਾਲਾ ਲਸਣ ਸਿਰ ਦਰਦ ਤੇ ਟੈਨਸ਼ਨ ਭਜਾਉਣ ਲਈ ਬਹੁਤ ਮਦਦਗਾਰ ਹੈ। ਕਾਲੇ ਲਸਣ ਦਾ ਸੇਵਨ ਕਰਨ ਨਾਲ ਇਮਯੂਨਟੀ ਸਿਸਟਮ ਵੀ ਮਜ਼ਬੂਤ ਹੁੰਦਾ ਹੈ। ਦਿਲ ਸੰਬੰਧੀ ਸਮੱਸਿਆ ਨੂੰ ਦੂਰ ਕਰਨ ਲਈ ਵੀ ਕਾਲਾ ਲਸਣ ਬਹੁਤ ਫਾਇਦੇਮੰਦ ਹੁੰਦਾ ਹੈ
ਇਸ ਨੂੰ ਖਾਣ ਨਾਲ ਹਾਰਟ ਅਟੈਕ ਦਾ ਖ਼ਤਰਾ ਵੀ ਘਟ ਜਾਂਦਾ ਹੈ। ਇਹ ਸ਼ੁਗਰ ਦੇ ਮਰੀਜ਼ਾਂ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ ਤੇ ਇਹ ਸਰੀਰ ਦੀ ਪ੍ਰਤੀਰੋਧਕ ਸ਼ਕਤੀ ਨੂੰ ਵੀ ਵਧਾਉਣ ਵਿਚ ਮਦਦ ਕਰਦਾ ਹੈ। ਕਾਲੇ ਲਸਣ ਨੂੰ ਖਾਣ ਨਾਲ ਸਰੀਰ ਵਿੱਚ ਕਿਸੇ ਵੀ ਤਰ੍ਹਾਂ ਦੀ ਇਨਫੈਕਸ਼ਨ ਨਹੀਂ ਹੁੰਦੀ ਇਸ ਨਾਲ ਤੁਸੀਂ ਆਪਣੀ ਸਿਹਤ ਨੂੰ ਤੰਦਰੁਸਤ ਰੱਖ ਸਕਦੇ ਹੋ,ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਅਖ਼ਬਾਰ,ਨਿਊਜ ਚੈਨਲ,ਯੂ-ਟਿਊਬ ਆਦਿ ਤੋਂ ਲਈ ਜਾਂਦੀ ਹੈ ਤੇ ਤੁਹਾਡੇ ਤੱਕ ਪਹੁੰਚਾਈ ਜਾਂਦੀ ਹੈ ਤਾਂ ਜੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਦਾ ਵੱਧ ਤੋਂ ਵੱਧ ਫਾਇਦਾ ਹੋ