15 ਮਿੰਟ ਲਗਾ ਲਵੋ ਤੇ ਫ਼ਿਰ ਦੇਖਿਓ ਕਮਾਲ

ਵੀਡੀਓ ਥੱਲੇ ਜਾ ਕੇ ਦੇਖੋ,ਚਿਹਰੇ ਨੂੰ ਸੁੰਦਰ ਕਰਨ ਲਈ ਅਤੇ ਸਰੀਰ ਦੇ ਹੋਰ ਹਿੱਸਿਆਂ ਨੂੰ ਸੁੰਦਰ ਸਾਫ ਸੁਥਰਾ ਕਰਨ ਲਈ ਤੁਸੀਂ ਇਸ ਨੁਕਤੇ ਨੂੰ ਤਿਆਰ ਕਰਨਾ ਹੈ ਅਤੇ ਇਸ ਦੀ ਵਰਤੋਂ ਕਰਨ ਨਾਲ ਤੁਹਾਡੇ ਸਰੀਰ ਦੇ ਕਿਸੇ ਵੀ ਹਿੱਸੇ ਤੋ ਜੰਮੀ ਹੋਈ ਮੈ-ਲ ਕਾ-ਲਾ-ਪ-ਨ ਦੂ-ਰ ਹੋ ਜਾਵੇਗਾਅਤੇ ਹੁਣ ਗੱਲ ਕਰਦੇ ਹਾਂ ਇਸ ਨੁਕਤੇ ਨੂੰ ਕਿਸ ਪ੍ਰਕਾਰ ਤਿਆਰ ਕੀਤਾ ਜਾਵੇ ਇਸ ਨੁਕਤੇ ਨੂੰ ਤਿਆਰ ਕਰਨ ਲਈ ਤੁਸੀਂ ਸਭ ਤੋਂ ਪਹਿਲਾਂ ਰੈ-ਡ-ਨਾਂ-ਇ-ਟ-ਲ ਪਾਊਡਰ ਇਸ ਦਾ ਇਕ ਚੱਮਚ ਇੱਕ ਬਰਤਨ ਵਿੱਚ ਪਾ ਲੈਣਾ ਹੈ ਉਸ ਤੋਂ ਬਾਅਦ ਤੁਸੀਂ ਇੱਕ ਚਮਚ ਇਸ ਵਿੱਚ ਵੇਸਣ ਪਾ ਲੈਣਾ ਹੈ ਏਕ ਚੌਥਾਈ ਚੱਮਚ ਇਸ ਵਿੱਚ

ਟ-ਰ-ਮਿ-ਕ ਪਾਊਡਰ ਮਿਲਾ ਦੇਣਾ ਹੈ ਫਿਰ ਇਹਨਾਂ ਸਾਰੀਆਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਮਿਕਸ ਕਰ ਲੈਣਾ ਹੈ ਪਰ ਤੁਸੀਂ ਇਸ ਵਿੱਚ 1 ਚਮਚ ਨਾਰੀਅਲ ਦਾ ਤੇਲ ਮਿਲਾ ਦੇਣਾ ਹੈ ਫਿਰ ਇਸ ਵਿੱਚ 2 ਚਮਚ ਕੱਚਾ ਦੁੱਧ ਮਿਲਾ ਦੇਣਾ ਹੈ ਇਹਨਾਂ ਸਾਰੀਆਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਮਿਕਸ ਕਰ ਲਓ ਅਤੇ ਇੱਕ ਪੇਸਟ ਤਿਆਰ ਕਰ ਲਓਤੁਸੀਂ ਇਸ ਨੂੰ ਆਪਣੇ ਸਰੀਰ ਦੇ ਕਿਸੇ ਵੀ ਹਿੱਸੇ ਤੇ ਲਗਾ ਸਕਦੇ ਹੋ ਅਤੇ ਇਸ ਨੂੰ ਆਪਣੇ ਚਿਹਰੇ ਤੇ ਵੀ ਲਗਾ ਸਕਦੇ ਇਸ ਤੇਲ ਲਗਾਉਣ ਨਾਲ ਚਿਹਰੇ ਤੋ ਜੰਮੀ ਹੋਈ ਮੈਂਲ ਧੂੜ ਮਿੱਟੀ ਕਾਲਾਪਣ ਚਿਹਰੇ ਦਾ ਚਿਹਰੇ ਦੀਆਂ ਹੋਰ ਸ-ਮੱ-ਸਿ-ਆ-ਵਾਂ ਵੀ ਕਾਲਾਪਨ ਵੀ ਸਾਰਾ ਕੁਝ ਦੂਰ ਹੋ ਜਾਵੇਗਾ ਅਤੇ ਚਿਹਰੇ ਤੇ ਇਕ ਨਵਾਂ ਨਿ-ਖਾ-ਰ ਆਵੇਗਾ ਇਸ ਨੂੰ ਆਪਣੇ ਚਿਹਰੇ ਤੇ ਲਗਾਉਣ ਤੋਂ ਬਾਅਦ ਹਲਕੇ ਹੱਥਾਂ ਨਾਲ ਮਾ-ਲ-ਸ਼ ਕਰਨੀ ਹੈ 10 ਤੋਂ 15 ਮਿੰਟ ਤੱਕ ਲੱਗਾ ਰਹਿਣ ਦੇਣਾ ਹੈ ਅਤੇ ਫਿਰ ਉਸ ਤੋਂ ਬਾਅਦ ਤੁਸੀਂ ਆਪਣੇ ਚਿਹਰੇ ਨੂੰ ਸਾਫ ਪਾਣੀ ਨਾਲ ਧੋ ਲੈਣਾਂ ਹੈ ਇਸੇ ਤਰ੍ਹਾਂ ਹੀ ਤੁਸੀਂ ਆਪਣੇ ਸਰੀਰ ਤੇ ਕਰਨਾ ਹੈ ਇਸ ਨਾਲ ਤੁਹਾਡੇ ਪੂਰੇ ਸਰੀਰ ਦੇ ਨਿ-ਖਾ-ਰ ਆਵੇਗਾ

ਤੁਸੀਂ ਇਸ ਨੁਕਤੇ ਨੂੰ ਹਫ਼ਤੇ ਵਿਚ ਤਿੰਨ ਵਾਰ ਵਰਤ ਸਕਦੇ ਹੋ ਇਸ ਪ੍ਰਕਾਰ ਉੱਪਰ ਦਿੱਤੀ ਸਾਰੀ ਜਾਣਕਾਰੀ ਨੂੰ ਧਿ-ਆ-ਨ ਵਿਚ ਰੱਖਦੇ ਹੋਏ ਤੁਸੀਂ ਇਸ ਨੁਕਤੇ ਨੂੰ ਤਿਆਰ ਕਰਨਾ ਹੈ ਅਤੇ ਇਸ ਦਾ ਇ-ਸ-ਤੇ-ਮਾ-ਲ ਕਰਨਾ ਹੈ ਕੁਝ ਹੀ ਦਿਨਾਂ ਵਿੱਚ ਤੁਹਾਨੂੰ ਫ਼ਰਕ ਦੇਖਣ ਨੂੰ ਮਿਲੇਗਾ,ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਅਖ਼ਬਾਰ,ਨਿਊਜ ਚੈਨਲ,ਯੂ-ਟਿਊਬ ਆਦਿ ਤੋਂ ਲਈ ਜਾਂਦੀ ਹੈ ਤੇ ਤੁਹਾਡੇ ਤੱਕ ਪਹੁੰਚਾਈ ਜਾਂਦੀ ਹੈ ਤਾਂ ਜੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਦਾ ਵੱਧ ਤੋਂ ਵੱਧ ਫਾਇਦਾ ਹੋ

Leave a Reply

Your email address will not be published.