ਕਨੇਡਾ ਗਏ ਮੁੰਡੇ ਦੀ ਹੋਈ ਇਸ ਤਰਾਂ ਮੌਤਮਾਪੇ ਕਿੰਨੇ ਚਾਵਾਂ ਦੇ ਨਾਲ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਨੂੰ ਭੇਜਦੇ ਹਨ ਕੇ ਉਹਨਾਂ ਦੇ ਬਚੇ ਪੱਕੇ ਹੋ ਕੇ ਵਿਦੇਸ਼ਾਂ ਵਿਚ ਆਪਣਾ ਵਧੀਆ ਜੀਵਨ ਬਤੀਤ ਕਰਨ ਪਰ ਕਈ ਵਾਰ ਕਿਸਮਤ ਵਿਚ ਕੁਝ ਹੋਰ ਹੀ ਲਿਖਿਆ ਹੁੰਦਾ ਹੈ ਜਿਸ ਦੇ ਬਾਰੇ ਵਿਚ ਕਿਸੇ ਨੇ ਸੋਚਿਆ ਵੀ ਨਹੀਂ ਹੁੰਦਾ। ਅਜਿਹੀ ਹੀ ਇੱਕ ਮਾੜੀ ਖਬਰ ਦੁਆਬੇ ਦੇ ਮਸ਼ਹੂਰ ਸ਼ਹਿਰ ਸ਼ਾਹਕੋਟ ਤੋਂ ਆ ਰਹੀ ਹੈ। ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ।
3 ਮਹੀਨੇ ਪਹਿਲਾਂ ਕਨੇਡਾ ਗਏ ਮੁੰਡੇ ਦੀ ਹੋਈ ਇਸ ਤਰਾਂ ਮੌਤ ,ਛਾਇਆ ਸੋਗ
