ਵੀਡੀਓ ਥੱਲੇ ਜਾ ਕੇ ਦੇਖੋ,ਚਿਹਰੇ ਦੇ ਸਾਰੇ ਦਾਗ ਜ-ੜ੍ਹ ਤੋਂ ਖ-ਤ-ਮ ਕਰ ਦੇਵੇਗੀ ਇਹ ਇੱਕ ਛੋਟੀ ਜਿਹੀ ਚੀਜ਼ ਜਿਸ ਨਾਲ ਤੁਸੀਂ ਆਪਣੇ ਚਿਹਰੇ ਦੀਆਂ ਸ-ਮੱ-ਸਿ-ਆ-ਵਾਂ ਨੂੰ ਠੀਕ ਕਰ ਸਕਦੇ ਹੋ,ਚੇਹਰੇ ਤੇ ਕਾਲੇ ਕਾਲੇ ਦਾਣੇ ਜਿਹੇ ਹੋ ਜਾਂਦੇ ਹਨ ਅਤੇ ਚਿੱਟੇ ਦਾਣੇ ਜਿਹੇ ਹੋ ਜਾਂਦੇ ਹਨ, ਚਿਹਰੇ ਦੀਆਂ ਸ-ਮੱ-ਸਿ-ਆ-ਵਾਂ ਨੂੰ ਠੀਕ ਕਰਨ ਲਈ ਤੁਸੀਂ ਇਸ ਨੁਕਤੇ ਦਾ ਇ-ਸ-ਤੇ-ਮਾ-ਲ ਕਰਨਾ ਹੈ,ਹੁਣ ਗੱਲ ਕਰਦੇ ਹਾਂ ਕਿ ਇਹਨਾਂ ਚਿਹਰੇ ਦੀਆਂ ਸ-ਮੱ-ਸਿ-ਆ-ਵਾਂ ਨੂੰ
ਠੀਕ ਕਰਨ ਲਈ ਸਾਨੂੰ ਇਸ ਨੁਕਤੇ ਨੂੰ ਕਿਸ ਪ੍ਰਕਾਰ ਤਿਆਰ ਕਰਨਾ ਹੈ ਇਸ ਨੁਕਤੇ ਨੂੰ ਤਿਆਰ ਕਰ ਲਏ ਤੁਸੀਂ ਸਭ ਤੋਂ ਪਹਿਲਾਂ ਤੁਹਾਨੂੰ ਦਾਲਚੀਨੀ ਚਾਹੀਦੀ ਹੈ,ਇੱਕ ਨਿੰਬੂ ਚਾਹੀਦਾ ਹੈ ਅਤੇ ਹਲਦੀ ਪਾਊਡਰ ਚਾਹੀਦਾ ਹੈ, ਹੁਣ ਤੁਸੀਂ ਇੱਕ ਚੱਮਚ ਦਾਲਚੀਨੀ ਦਾ ਪਾ-ਊ-ਡ-ਰ ਇਕ ਕਟੋਰੀ ਵਿਚ ਪਾਲਣਾ ਹੈ,ਫੇਰ ਤੁਸੀਂ ਵਿਚ 1 ਚਮਚ ਨਿੰਬੂ ਦਾ ਰਸ ਮਿਲਾ ਦੇਣਾ ਹੈ, 1 ਚੱਮਚ ਹਲਦੀ ਪਾ-ਊ-ਡ-ਰ ਮਿਲਾ ਦੇਣਾ ਹੈ,ਇਹਨਾਂ ਸਾਰੀਆਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਮਿਕਸ ਕਰ ਲੈਣਾ ਹੈ,ਇਸ ਪੇਸਟ ਨੂੰ ਤੁਸੀਂ ਆਪਣੇ ਚਿਹਰੇ
ਦੇ ਪੰਜ ਮਿੰਟ ਤੱਕ ਲਗਾ ਕੇ ਰੱਖਣਾ ਹੈ ਅਤੇ ਹਲਕੇ ਹਲਕੇ ਹੱਥਾਂ ਨਾਲ ਮਾ-ਲ-ਸ਼ ਕਰਨੀ ਹੈ ਉਸ ਤੋਂ ਬਾਅਦ ਫਿਰ ਤੁਸੀਂ ਆਪਣੇ ਚਿਹਰੇ ਨੂੰ ਪਾਣੀ ਨਾਲ ਧੋ ਲੈਣਾਂ ਹੈ ਇਸ ਤਰ੍ਹਾਂ ਤੁਸੀਂ ਲਗਾਤਾਰ ਚਾਰ ਪੰਜ ਦਿਨ ਇਸ ਪ੍ਰ-ਕਿ-ਰਿ-ਆ ਨੂੰ ਕਰਨਾ ਹੈ ਜਿਸ ਨਾਲ ਤੁਹਾਡੇ ਚਿਹਰੇ ਦੇ ਦਾਗ-ਧੱਬੇ ਹਟ ਜਾਂਦੇ ਹਨ ਇਸ ਪ੍ਰਕਾਰ ਉੱਪਰ ਦੱਸੇ ਗੀ ਸਾਰੀ ਜਾ-ਣ-ਕਾ-ਰੀ ਨੂੰ ਤੁਸੀਂ ਧਿ-ਆ-ਨ ਵਿੱਚ ਰੱਖ ਕੇ ਇਸ ਨੁਕਤੇ ਨੂੰ ਤਿਆਰ ਕਰਦੇ ਹੋ ਅਤੇ ਆਪਣੇ ਚਿਹਰੇ ਤੇ ਇਸ ਦਾ ਇ-ਸ-ਤੇ-ਮਾ-ਲ ਕਰਦੇ ਹੋ ਤਾਂ ਤੁਹਾਡੇ ਚਿਹਰੇ ਤੇ ਕਾਲੇ ਦਾਣੇ ਚਿੱਟੇ ਦਾਣੇ ਦਾਗ ਧੱਬੇ ਹੱਟਾ ਜਾਂਦੇ ਹਨ ਇਸ ਲਈ ਤੁਸੀਂ ਇਸ ਨੁਕਤੇ ਦਾ ਇ-ਸ-ਤੇ-ਮਾ-ਲ ਕਰਨਾ ਹੈ ਤਾਂ ਜੋ ਤੁਹਾਨੂੰ ਇਸ ਸ-ਮੱ-ਸਿ-ਆ ਤੋਂ ਛੁ-ਟ-ਕਾ-ਰਾ ਮਿਲ ਸਕੇ
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ