ਸਮਾਣਾ ਰੋਡ ਸਥਿਤ ਢੱਕੜਬਾ ਪਿੰਡ ਵਿਖੇ ਪੀਆਰਟੀਸੀ ਬੱਸ ਤੇ ਕਾਰ ਦੀ ਆਹਮੋਂ ਸਾਹਮਣੇ। ਟੱ – ਕ ਰ ਹੋ ਗਈ ਹੈ। ਇਸ ਉਪਰੰਤ ਬੱਸ ਚਾਲਕ ਮੋਕੇ ਤੋਂ ਫ਼ਰਾਰ ਹੋ ਗਿਆ ਹੈ। ਕਾਰ ਸਵਾਰਾਂ ਵਿਚ ਤਿੰਨ ਜਣਿਆ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਇੱਕ ਨੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ਼ ਦੌਰਾਨ ਮੌਤ ਹੋ ਗਈ ਜਦੋਂਕਿ ਇੱਕ ਦੀ ਹਾਲਤ ਹਾਲੇ ਵੀ। ਗੰ – ਭੀ। ਰ ਬਣੀ ਹੋਈ ਹੈ। ਕਾਰ ਸਵਾਰਾਂ ਦੀ ਪਛਾਣ ਕੁੰਵਰ, ਸਾਹਿਲ, ਬੰਟੀ, ਪਰਮਜੀਤ ਤੇ ਸੋਨੂੰ ਵਾਸੀ ਪਿੰਡ ਘਨੌਰੀ ਖੇੜਾ ਦੇ ਤੌਰ ਤੇ ਹੋਈ ਹੈ। ਮਾਮਲੇ ਦੀ ਜਾਂਚ ਚੌਕੀ ਡਕਾਲਾ ਪੁਲਿਸ ਵਲੋਂ ਕੀਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਕੁੰਵਰ ਸਿੰਘ ਦੇ ਚਾਚਾ ਮਨੋਜ ਕੁਮਾਰ ਨੇ ਦੱਸਿਆ ਕਿ ਉਹ 5 ਜਣੇ ਪੀਵੀਸੀ ਦਾ ਕੰਮ ਕਰਦੇ ਹਨ। ਜੋਕਿ ਇੱਕਠੇ ਹੀ ਇੱਕੋ ਥਾਂ ਤੇ ਕਾਰ ਤੇ ਜਾਂਦੇ ਸਨ। ਸ਼ਨਿੱਚਵਾਰ ਨੂੰ ਸ਼ਾਮ ਪੰਜ ਵੱਜੇ ਦੇ ਕਰੀਬ ਜਦੋਂ ਕੰਮ ਸਮਾਪਤੀ ਤੋਂ ਬਾਅਦ ਵਾਪਸ ਆ ਰਹੇ ਸਨ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਪੀਆਰਟੀਸੀ ਬੱਸ ਨੇ ਉਨ੍ਹਾਂ ਦੀ ਕਾਰ ਨੂੰ ਟੱ ਕ – ਰ ਮਾਰ ਦਿੱਤੀ। ਜਦੋਂਕਿ ਉਸ ਦੇ ਨਾਲ ਚਾਰ ਜਣਿਆ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ।ਜਿਵੇਂ ਹੀ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉਹ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪੁੱਜੇ ਹਨ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡਕਾਲਾ ਚੌਕੀ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਪੁਲਿਸ ਵਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ਼ ਕੀਤੇ ਜਾ ਰਹੇ ਹਨ। ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।ਇਸ ਖਬਰ ਦੇ ਆਉਣ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |