ਫਿਰ ਥੋੜੇ ਸਮੇਂ ਬਾਅਦ ਆਨਲਾਈਨ ਕਲਾਸਾਂ ਦੇ ਰਾਹੀ ਸਕੂਲਾਂ ਦੁਆਰਾ ਬੱਚਿਆਂ ਨੂੰ ਪੜਾਇਆ ਜਾਣ ਲਗ ਪਿਆ ਸੀ। ਜਿਸ ਦੇ ਬਦਲੇ ਸਕੂਲ ਬੱਚਿਆਂ ਦੇ ਮਾਪਿਆਂ ਤੋਂ ਫੀਸਾਂ ਲੈਣ ਲਗ ਪਏ ਸਨ। ਜਿਹਨਾਂ ਦਾ ਮਾਪਿਆਂ ਵਲੋਂ ਵਿਰੋਧ ਕੀਤਾ ਗਿਆ ਸੀ ਕਿਓੰਕੇ ਕਈ ਮਾਪੇ ਬੱਚਿਆਂ ਦੀਆਂ ਫੀਸਾਂ ਦੇ ਨਹੀਂ ਸਨ ਸਕਦੇ ਕਿਓਂ ਕੇ ਕੋਰੋਨਾ ਦੀ ਵਜ੍ਹਾ ਨਾਲ ਉਹਨਾਂ ਦੇ ਕੰਮ ਕਾਜ ਬੰਦ ਪਏ ਹੋਏ ਹਨ। ਹੁਣ ਇੱਕ ਵੱਡਾ ਫੈਸਲਾ ਆਇਆ ਹੈ ਸਕੂਲਾਂ ਦੀਆਂ ਫੀਸਾਂ ਦੇ ਬਾਰੇ ਵਿਚ।ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਅੱਜ ਨਿੱਜੀ ਸਕੂਲਾਂ ਵੱਲੋਂ ਫੀਸਾਂ ਵਸੂਲਣ ਦੇ ਮਾਮਲੇ ਵਿੱਚ ਅੱਜ ਆਪਣਾ ਅੰਤਿਮ ਫੈਸਲਾ ਸੁਣਾਉਂਦੇ ਹੋਏ ਕਿਹਾ ਹੈ ਕਿ ਸਕੂਲ ਸਿਰਫ ਟਿਊਸ਼ਨ ਫੀਸ ਹੀ ਵਸੂਲ ਸਕਦੇ ਹਨ। ਅਦਾਲਤ ਨੇ ਕਿਹਾ ਕਿ ਇਹ ਟਿਊਸ਼ਨ ਫੀਸ ਵੀ ਸਿਰਫ ਉਹ ਹੀ ਸਕੂਲ ਵਸੂਲ ਸਕਦੇ ਹਨ ਜੋ ਆਨਲਾਈਨ ਕਲਾਸਾਂ ਦੇ ਰਹੇ ਹਨ। ਜਿਹੜੇ ਸਕੂਲ ਬੱਚਿਆਂ ਨੂੰ ਆਨਲਾਈਨ ਕਲਾਸਾਂ ਨਹੀਂ ਲਗਵਾ ਰਹੇ ਹਨ
ਮਾਪਿਆਂ ਚ ਛਾਈ ਖੁਸ਼ੀ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦੇ ਬਾਰੇ ਹਾਈ ਕੋਰਟ ਨੇ ਦਿੱਤਾ ਇਹ ਵੱਡਾ ਫੈਸਲਾ
