ਇਹ ਸਾਲ ਕੁਲ ਦੁਨੀਆਂ ਲਈ ਬਹੁਤ ਹੀ ਮਾੜਾ ਜਾ ਰਿਹਾ ਹੈ ਇਸ ਸਾਲ ਕਈ ਮਸ਼ਹੂਰ ਹਸਤੀਆਂ ਇਸ ਸੰਸਾਰ ਨੂੰ ਹਮੇਸ਼ਾਂ ਹਮੇਸ਼ਾਂ ਲਈ ਅਲਵਿਦਾ ਆਖ ਗਈਆਂ ਹਨ। ਇਸ ਸਾਲ ਹੀ ਬੋਲੀਵੁਡ ਦੇ ਮਸ਼ਹੂਰ ਅਦਾਕਾਰ ਸੰਜੇ ਦੱਤ ਕੈਂਸਰ ਦੇ ਪੀੜਤ ਪਾਏ ਗਏ ਹਨ। ਹੁਣ ਓਹਨਾ ਦੇ ਪ੍ਰਸੰਸਕਾਂ ਚ ਚਿੰਤਾ ਦੀ ਲਹਿਰ ਛਾ ਗਈ ਹੈ।ਬਾਲੀਵੁੱਡ ਅਦਾਕਾਰ ਸੰਜੇ ਦੱਤ ਦਾ ਇੰਨੀਂ ਦਿਨੀਂ ਫੇਫੜਿਆਂ ਦੇ ਕੈਂਸਰ ਦਾ ਇਲਾਜ ਚੱਲ ਰਿਹਾ ਹੈ। ਹਾਲ ਹੀ ਵਿਚ ਸੰਜੇ ਦੱਤ ਨੇ ਆਪਣੀ ਪਹਿਲੀ ਕੀਮੋਥੈਰੇਪੀ ਕਰਵਾਈ ਹੈ, ਜਿਸ ਤੋਂ ਕੁਝ ਦਿਨ ਬਾਅਦ ਹੀ ਸੰਜੇ ਦੱਤ ਆਪਣੀ ਪਤਨੀ ਮਾਨਿਅਤਾ ਦੱਤ ਨਾਲ ਦੁਬਈ ਪਹੁੰਚ ਗਏ। ਖ਼ਬਰਾਂ ਦੀ ਮੰਨੀਏ ਤਾਂ ਸੰਜੇ ਦੱਤ ਆਪਣੀ ਪਤਨੀ ਨਾਲ ਚਾਰਟਡ ਪਲੇਨ ਉੱਤੇ (ਪ੍ਰਾਈਵੇਟ ਜੈੱਟ ਰਾਹੀਂ) ਆਪਣੇ ਬੱਚਿਆਂ ਸ਼ਹਿਰਾਨ ਤੇ ਇਕਰਾ ਨੂੰ ਮਿਲਣ ਲਈ ਦੁਬਈ ਗਏ ਹਨ।ਉਨ੍ਹਾਂ ਦੇ ਦੋਵੇਂ ਬੱਚੇ ਦੁਬਈ ਤੋਂ ਕਲਾਸੇਸ ਅਟੈਂਡ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ