ਪੰਜਾਬ ਚ ਕੋਰੋਨਾ ਨੇ ਹਾਹਾਕਾਰ ਮਚਾਈ ਹੋਈ ਹੈ ਇਸ ਲਈ ਸਕੂਲ ਪਿਛਲੇ ਕਈ ਮਹੀਨਿਆਂ ਤੋਂ ਬੰਦ ਸਨ। ਬੱਚਿਆਂ ਨੂੰ ਆਨਲਾਈਨ ਕਲਾਸਾਂ ਲਗਾ ਕੇ ਪੜ੍ਹਾਈ ਕਰਾਏ ਜਾ ਰਹੀ ਸੀ।ਜਿਸ ਦੇ ਬਦਲੇ ਵਿਚ ਬੱਚਿਆਂ ਦੇ ਮਾਪਿਆਂ ਤੋਂ ਪ੍ਰਾਈਵੇਟ ਸਕੂਲ ਫੀਸਾਂ ਲੈ ਰਹੇ ਹਨ ਅਜਿਹੇ ਵਿਚ ਬਹੁਤ ਸਾਰੇ ਬੱਚੇ ਆਪਣੇ ਸਕੂਲਾਂ ਨੂੰ ਬਦਲਣਾ ਚਾਹੁੰਦੇ ਹਨ। ਉਹ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਹੋਣਾ ਚਾਹੁੰਦੇ ਹਨ।ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਨੂੰ ਕਿਸੇ ਵੀ ਸੂਰਤ ਵਿੱਚ ਦਾਖਲੇ ਤੋਂ ਇਨਕਾਰ ਨਾ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਇਸ ਸਾਲ ਹੁਣ ਤੱਕ ਸਰਕਾਰੀ ਸਕੂਲਾਂ ‘ਚ 15.61 ਫ਼ੀਸਦੀ (3,44,986 ਵਿਦਿਆਰਥੀ) ਦਾਖ਼ਲੇ ਵਧੇ ਹਨ ਅਤੇ ਇਹ ਅੱਜ ਤੱਕ ਇਕ ਸਾਲ ਵਿੱਚ ਸਭ ਤੋਂ ਜ਼ਿਆਦਾ ਵਾਧਾ ਹੈ।ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ
ਪੰਜਾਬ ਸਰਕਾਰ ਨੇ ਸਕੂਲਾਂ ਨੂੰ ਦਿੱਤਾ ਇਹ ਹੁਕਮ, ਸਾਰੇ ਪਾਸੇ ਹੋ ਰਹੀ ਸੋਭਾ
