ਪੰਜਾਬ ਸਰਕਾਰ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇੱਕ ਵੱਡਾ ਆਦੇਸ਼ ਜਾਰੀ ਕਰ ਦਿੱਤਾ ਹੈ। ਇਹ ਆਦੇਸ਼ ਕਰਮਚਾਰੀਆਂ ਦੇ ਲਈ ਜਾਰੀ ਕੀਤਾ ਗਿਆ ਹੈ। ਜਿਹਨਾਂ ਦੀ ਉਮਰ 58 ਸਾਲ ਹੈ।ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਨੇ ਪੰਜਾਬ ਵਿੱਚ 58 ਸਾਲ ਦੀ ਉਮਰ ਪੂਰੀ ਕਰ ਗਏ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਸੇਵਾਮੁਕਤੀ ਲਈ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ 58 ਸਾਲ ਦੀ ਉਮਰ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਤੁਰੰਤ ਡਿਊਟੀ ਤੋਂ ਫਾਰਗ ਕੀਤਾ ਜਾਵੇ। ਸਖਤੀ ਦੇ ਬਾਵਜੂਦ ਕੁਝ ਕਰਮਚਾਰੀਆਂ ਨੂੰ 58 ਸਾਲ ਦੀ ਸੇਵਾਮੁਕਤ ਦੇ ਬਾਵਜੂਦ ਵੀ ਨਿਯੁਕਤ ਕਰਨ ਉਤੇ ਸਖ਼ਤ ਆਦੇਸ਼ ਹੁਕਮ ਦਿੱਤੇ ਹਨ।ਉਨ੍ਹਾਂ ਕਿਹਾ ਹੈ ਕਿ ਜੇਕਰ ਕੋਈ ਅਧਿਕਾਰੀ ਅਜਿਹੀ ਨਿਯੁਕਤੀ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੇਖਣ ਵਿਚ ਆਇਆ ਹੈ ਕਿ 58 ਸਾਲ ਦੀ ਸੇਵਾਮੁਕਤੀ ਤੋਂ
ਪੰਜਾਬ ਸਰਕਾਰ ਨੇ ਦਿੱਤਾ ਇਹ ਵੱਡਾ ਹੁਕਮ 58 ਸਾਲ ਦਿਆਂ ਲਈ
