ਪੰਜਾਬ ਚ ਛਾਇਆ ਸੋਗ ਹੋਈ ਇਸ ਮਹਾਨ ਸ਼ਖਸ਼ੀਅਤ ਦੀ ਅਚਾਨਕ ਮੌਤ

ਇਹ ਸਾਲ ਕੁਲ ਲੁਕਾਈ ਲਈਏ ਬਹੁਤ ਹੀ ਮਾੜਾ ਜਾ ਰਿਹਾ ਹੈ ਇਸ ਸਾਲ ਕਈ ਮਹਾਨ ਸ਼ਖਸ਼ੀਅਤਾਂ ਇਸ ਸੰਸਾਰ ਨੂੰ ਹਮੇਸ਼ਾਂ ਹਮੇਸ਼ਾਂ ਲਈ ਅਲਵਿਦਾ ਏਕ ਗਈਆਂ ਹਨ। ਹੁਣ ਫਿਰ ਇੱਕ ਬਹੁਤ ਹੀ ਜਿਆਦਾ ਮਾੜੀ ਖਬਰ ਆ ਰਹੀ ਹੈ ਜਿਸ ਨੂੰ ਸੁਣਕੇ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ।ਬਹੁਤ ਹੀ ਹਰਮਨ ਪਿਆਰੇ ਗੁਰੂ ਦੇ ਕੀਰਤਨੀਏ ਭਾਈ ਹਰਨਾਮ ਸਿੰਘ ਜੀ ਸ਼੍ਰੀਨਗਰ ਵਾਲੇ ਸਦੀਵੀ ਵਿਛੋੜਾ ਦੇ ਗਏ ਹਨ। ਉਹਨਾਂ ਦੀ ਅਚਾਨਕ ਹੋਈ ਮੌਤ ਨਾਲ ਸਿੱਖ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਓਹਨਾ ਦੁਆਰਾ ਸੈਂਕੜੇ ਹੀ ਕੈਸਟਾਂ ਕੀਰਤਨ ਦੀਆਂ ਕੀਤੀਆਂ ਗਈਆਂ ਹਨ ਜਿਹਨਾਂ ਨੂੰ ਸਿੱਖ ਸੰਗਤ ਵਿਚ ਬਹੁਤ ਮਾਨ ਮਿਲਿਆ ਹੈ। ਭਾਈ ਸਾਹਿਬ ਜਿਥੇ ਇੱਕ ਮਹਾਨ ਕੀਰਤਨੀਏ ਸਨ ਓਥੇ ਇੱਕ ਸ਼ਾਂਤ ਸੁਭਾ ਅਤੇ ਇੱਕ ਨੇਕ ਦਿੱਲ ਇਨਸਾਨ ਸਨ। ਪ੍ਰਮਾਤਮਾ ਉਹਨਾਂ ਦੀ ਆਤਮਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ!ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *