ਇਕ ਔਰਤ ਹੀ ਹੈ ਜੋ ਘਰ ਨੂੰ ਸਵਰਗ ਬਣਾ ਕੇ ਰੱਖਦੀ। ਅੱਜ ਦੀ ਔਰਤ ਮਰਦ ਦੇ ਮੋਢੇ ਨਾਲ ਮੋਢਾ ਲਾ ਕੇ ਚੱਲਣ ਵਾਲੀ ਔਰਤ ਹੈ। ਅੱਜ ਔਰਤਾਂ ਨੇ ਹਰ ਖੇਤਰ ਵਿੱਚ ਬਹੁਤ ਤਰੱਕੀ ਕੀਤੀ ਹੈ। ਆਪਣੀ ਮਿਹਨਤ ਅਤੇ ਹਿੰਮਤ ਸਦਕਾ ਮਰਦਾਂ ਨੂੰ ਪਿੱਛੇ ਛੱਡਦੇ ਹੋਏ ਆਪਣੀ ਕਾਮਯਾਬੀ ਦੇ ਝੰਡੇ ਗੱਡੇ ਹਨ। ਗੱਲ ਕੀਤੀ ਜਾਵੇ ਔਰਤਾ ਦੇ ਹੱਕ ਦੀ ਤਾ ਉਸ ਨੂੰ ਕਈ ਬਾਰ ਬਣਦਾ ਹੱਕ ਤੇ ਸਤਿਕਾਰ ਨਹੀਂ ਦਿੱਤਾ ਜਾਂਦਾ।ਜਿਸ ਦੇ ਕਰਕੇ ਔਰਤਾਂ ਨੂੰ ਘਰੇਲੂ ਹਿੰ- ਸਾ ਤੇ ਮਾਨਸਿਕ ਤਣਾਅ ਦੇ ਵਿੱਚੋਂ ਵੀ ਗੁਜ਼ਰਨਾ ਪੈਂਦਾ ਹੈ। ਪਰ ਹੁਣ ਸੁਪਰੀਮ ਕੋਰਟ ਵੱਲੋਂ ਔਰਤਾਂ ਦੇ ਹੱਕ ਵਿੱਚ ਇੱਕ ਬਹੁਤ ਵੱਡਾ ਫੈਸਲਾ ਸੁਣਾਇਆ ਗਿਆ ਹੈ। ਸਭ ਔਰਤਾ ਵਿੱਚ ਇਸ ਫੈਸਲੇ ਨੂੰ ਲੈ ਕੇ ਬਹੁਤ ਖੁਸ਼ੀ ਪਾਈ ਜਾ ਰਹੀ ਹੈ। ਸੁਪਰੀਮ ਕੋਰਟ ਵੱਲੋਂ ਇਕ ਬਹੁਤ ਹੀ ਇਤਿਹਾਸਕ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਦੇ ਵਿੱਚ ਇੱਕ ਨੂੰਹ ਨੂੰ ਆਪਣੇ ਸੱਸ-ਸਹੁਰੇ ਦੇ ਘਰ ਵਿਚ ਰਹਿਣ ਦਾ ਅਧਿਕਾਰ ,