ਵੀਡੀਓ ਥੱਲੇ ਜਾ ਕੇ ਦੇਖੋ ਜੀਅਸੀਂ ਤੁਹਾਡਾ ਸਾਡੇ ਪੇਜ਼ ਤੇ ਸਵਾਗਤ ਕਰਦੇ ਹਾਂ, ਸਾਨੂੰ ਲੱਗਦਾ ਹੈ ਕਿ ਸਾਡੇ ਵੱਲੋਂ ਦਿੱਤੀ ਜਾਣਕਾਰੀ ਤੁਹਾਨੂੰ ਸਮਜ ਆ ਗਈ ਹੋਣੀ ਹੈ.. ਅਸੀ ਤੁਹਾਡਾ ਦਿਲ ਤੋਂ ਧੰਨਵਾਦ ਕਰਦਾ ਹਾਂ ਜੋ ਤੁਸੀਂ ਅਵਦਾ ਕੀਮਤੀ ਸਮਾਂ ਕੱਢ ਕੇ ਸਾਡੇ ਪੇਜ਼ ਦੀ ਖਬਰ ਪੜਨ ਲਈ ਆਏ… ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਡਾ ਪੇਜ਼ ਜਰੂਰ ਲਾਇਕ ਕਰੋ ਜੀ ਜੇ ਸਾਡੀ ਦਿੱਤੀ ਖਬਰ ਤੁਹਾਨੂੰ ਸਹੀ ਲੱਗਦੀ ਹੈ,ਅੱਗੇ ਵੀ ਭੇਜੋ ਜੀ
ਅੱਜ ਦੇ ਸਮੇਂ ‘ਚ ਹਰ ਰੋਜ਼ ਨਵੀਂਆਂ-ਨਵੀਆਂ ਬੀਮਾਰੀਆਂ ਸੁਣਨ ਨੂੰ ਮਿਲ ਰਹੀਆਂ ਹਨ। ਗਲਤ ਖਾਣ-ਪੀਣ ਕਾਰਨ ਹਰ ਦੂਜਾ ਵਿਅਕਤੀ ਕਿਸੇ ਨਾ ਕਿਸੇ ਬੀਮਾਰੀ ਨਾਲ ਪੀੜਤ ਹੈ। ਅੱਜ ਦੇ ਸਮੇਂ ‘ਚ ਹੈਲਦੀ ਰਹਿਣ ਲਈ ਸਿਹਤਮੰਦ ਆਹਾਰ ਅਤੇ ਕੁਝ ਘਰੇਲੂ ਉਪਾਅ ਬਹੁਤ ਜ਼ਰੂਰੀ ਹਨ। ਕਿਉਂ ਨਾ ਡਾਈਟ ‘ਚ ਕੋਈ ਅਜਿਹੀ ਚੀਜ਼ ਲਈ ਜਾਵੇ ਜਿਸ ਨੂੰ ਖਾਣ ਨਾਲ ਬੀਮਾਰੀਆਂ ਤੋਂ ਬਚਿਆ ਜਾ ਸਕੇ। ਜੇ ਤੁਸੀਂ ਵੀ ਦੁੱਧ ਨਾਲ ਖਸਖਸ ਲੈਂਦੇ ਹੋ ਤਾਂ ਤੁਸੀਂ ਕਈ ਬੀਮਾਰੀਆਂ ਤੋਂ ਬਚ ਸਕਦੇ ਹੋ।
ਖਸਖਸ ‘ਚ ਓਮੇਗਾ-3 ਅਤੇ ਓਮੇਗਾ-6, ਫੈਟੀ ਐਸਿਡ, ਪ੍ਰੋਟੀਨ, ਫਾਈਬਰ, ਥਾਈਮਿਨ, ਕੈਲਸ਼ੀਅਮ ਅਤੇ ਮੈਗਨੀਜ਼ ਆਦਿ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਨੂੰ ਹੈਲਦੀ ਰੱਖਣ ‘ਚ ਮਦਦ ਕਰਦੇ ਹਨ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਖਸਖਸ ਦੀ ਵਰਤੋਂ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ…ਸਾਡੀ ਵੈਬਸਾਇਟ ਤੇ ਆਉਣ ਤੇ ਆਪਜੀ ਦਾ ਹਾਰਦਿਕ ਸਵਾਗਤ ਕੀਤਾ ਜਾਂਦਾ ਹੈ| ਤੁਸੀਂ ਜਾਣਦੇ ਹੀ ਹੋ ਕਿ ਅਸੀਂ ਰੋਜ਼ਾਨਾਂ ਜਿੰਦਗੀ ਵਿਚ ਕੰਮ ਆਉਣ ਵਾਲੇ ਘਰੇਲੂ ਨੁਸਖੇ ਸ਼ੇਅਰ ਕਰਦੇ ਹਾਂ ਤਾਂ ਜੋ ਹਰ ਬਿਮਾਰੀ ਦਾ ਇਲਾਜ਼ ਘਰੇਲੂ ਨੁਸਖਿਆ ਨਾਲ ਕੀਤਾ ਜਾ ਸਕੇ | ਸਾਡਾ ਮਕਸਦ ਹੈ ਹਰ ਕੋਈ ਤੰਦਰੁਸਤ ਅਤੇ ਅਰੋਗ ਰਹੇ | ਜੋ ਅਸੀਂ ਅੱਜ ਨੁਸਖਾ ਸ਼ੇਅਰ ਕੀਤਾ ਹੈ |
ਉਮੀਦ ਹੈ ਤੁਹਾਨੂੰ ਜਰੂਰ ਪਸੰਦ ਆਵੇਗਾ |ਇਲਾਵਾਂ ਤੁਹਾਡੀ ਸਿਹਤ ਨੂੰ ਠੀਕ ਰੱਖਣ ਲਈ ਅਸੀਂ ਕਸਰਤ ਅਤੇ ਯੋਗਾ ਨਾਲ ਸਬੰਧਿਤ ਲਾਹੇਵੰਦ ਜਾਣਕਾਰੀ ਵੀ ਸ਼ੇਅਰ ਕਰਦੇ ਹਾਂ , ਸੋ ਕਿਰਪਾ ਕਰਕੇ ਆਪਣੀ ਸਿਹਤ ਨੂੰ ਤੰਦਰੁਸਤ ਬਣਾਉਣ ਲਈ ਅਤੇ ਬਿਮਾਰੀਆਂ ਤੋਂ ਦੂਰ ਰਹਿਣ ਲਈ ਰੋਜ਼ਾਨਾਂ ਕਸਰਤ ਅਤੇ ਯੋਗਾ ਜ੍ਰੂਰਰ ਕਰੋ | ਕਸਰਤ ਅਤੇ ਯੋਗਾ ਸਰੀਰਕ ਅਤੇ ਮਾਨਸਿਕ ਦੋਵਾਂ ਲਈ ਬਹੁਤ ਹੀ ਲਾਹੇਵੰਦ ਹੈ | ਰੋਜ਼ਾਨਾਂ ਦਿਨ ਦੀ ਸ਼ੁਰੁਆਤ ਕਸਰਤ ਨਾਲ ਕਰੋਗਾ ਤਾਂ ਸਾਰਾ ਦਿਨ ਮਾਨਸਿਕ ਸੰਤੁਸ਼ਟੀ ਮਿਲੇਗੀ ਅਤੇ ਤੁਹਾਡੀ ਸਿਹਤ ਵੀ ਅਰੋਗ ਰਹੇਗੀ