ਵੀਡੀਓ ਥੱਲੇ ਜਾ ਕੇ ਦੇਖੋ,ਸਿਰਫ਼ ਤਿੰਨ ਦਿਨ ਖਾ ਲਵੋ ਇਹ ਤਿੰਨ ਚੀਜ਼ਾਂ ਸਰੀਰ ਸਾਡਾ ਮਜ਼ਬੂਤ ਹੋ ਜਾਵੇਗਾ ਘੋ-ੜੇ ਵਰਗਾ ਸਰੀਰ ਹੋ ਜਾਵੇਗਾ ਸਰੀਰ ਵਿੱਚੋਂ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਆਪਣੇ-ਆਪ ਖ਼ਤਮ ਹੋ ਜਾਣਗੀਆਂ।ਤੁਹਾਡਾ ਸਰੀਰ ਤੰਦਰੁਸਤ ਰਹੇਗਾ ਤੁਹਾਡੀਆਂ ਅੰਦਰੂਨੀ ਕਮਜ਼ੋਰੀਆਂ ਵੀ ਦੂਰ ਹੋ ਜਾਣਗੀਆਂ।ਹੁਣ ਗੱਲ ਕਰਦੇ ਹਾਂ ਕਿ ਇਹ ਨੁਕਤਾ ਕਿਹੜਾ ਹੈ ਅਤੇ ਇਸ ਨੂੰ ਕਿਵੇਂ ਇਸਤੇਮਾਲ ਕੀਤਾ ਜਾਣਾ ਹੈ ਅਤੇ
ਇਹ ਕਿਹੜੀਆਂ ਕਿਹੜੀਆਂ ਸਮੱਸਿਆਵਾਂ ਨੂੰ ਦੂਰ ਕਰ ਦਿੰਦਾ ਹੈ। ਅੱਜ-ਕੱਲ੍ਹ ਲੋਕਾਂ ਦੇ ਗਲਤ ਖਾਣ-ਪੀਣ ਦੇ ਕਾਰਨ ਉਨ੍ਹਾਂ ਦੇ ਸਰੀਰ ਦੇ ਵਿੱਚ ਕਈ ਪ੍ਰਕਾਰ ਦੇ ਰੋਗਾਂ ਦੇ ਜਾ ਰਹੇ ਹਨ।ਜਿਸ ਕਾਰਨ ਇਹ ਸਰੀਰ ਬੀਮਾਰੀਆਂ ਦੇ ਨਾਲ ਘਿਰ ਜਾਂਦਾ ਹੈ ਅਤੇ ਨਵੀਆਂ ਨਵੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ। ਜੇਕਰ ਕਸਟਰੋਲ ਵਰਗੀ ਸਮੱਸਿਆ ਹੋ ਰਹੀ ਹੈ ਇਹ ਸਮੱਸਿਆ ਠੀਕ ਹੋ ਜਾਵੇਗੀ ਦਿਲ ਦੀਆਂ ਸਮੱਸਿਆਵਾਂ ਨਹੀਂ ਹੁੰਦੀਆਂ ਖੂਨ ਦਾ ਸਰਕਲ ਸਹੀ ਰਹੇਗਾ
ਨਾੜਾਂ ਦੇ ਵਿਚ ਬਲੋਕੇਜ ਵੀ ਖਤਮ ਹੋ ਜਾਵੇਗੀ ਤੇ ਦਾ ਇਸਤੇਮਾਲ ਕਰਨ ਦੇ ਨਾਲ ਪੇਟ ਦੀਆਂ ਸਮੱਸਿਆਵਾਂ ਬਿਲਕੁਲ ਖਤਮ ਹੋ ਜਾਂਦੀਆਂ ਹਨ ਕਬਜ਼ ਵਰਗੀ ਸਮੱਸਿਆ ਨਹੀਂ ਗੈਸ ਨਹੀਂ ਬਣਦੀ ਤੇਜ਼ਾਬ ਨਹੀਂ ਬਣਦਾ। ਇਸ ਨੁਕਤੇ ਦਾ ਇਸਤੇਮਾਲ ਕਰਨ ਦੇ ਨਾਲ ਤੁਸੀਂ ਆਪਣੇ ਮੋਟਾਪੇ ਨੂੰ ਵੀ ਘਟਾ ਸਕਦੇ ਹੋ ਇਸ ਨੁਕਤੇ ਦਾ ਇਸਤੇਮਾਲ ਕਰਨ ਦੇ ਨਾਲ ਤੁਹਾਨੂੰ ਰਾਤ ਨੂੰ ਨੀਂਦ ਵਧੀਆ ਆਵੇਗੀ ਅਤੇ ਇਸ ਨੁਕਤੇ ਦਾ ਇਸਤੇਮਾਲ ਕਰਨ ਦੇ ਨਾਲ ਤੁਹਾਡੀ
ਅੱਖਾਂ ਦੀ ਰੌਸ਼ਨੀ ਵੀ ਵਧ ਜਾਵੇਗੀ ਤੁਹਾਡੇ ਦਿਮਾਗ ਨੂੰ ਤਾਕਤ ਮਿਲੇਗੀ।ਤੁਹਾਡੇ ਵਾਲਾਂ ਦੇ ਵਿਚ ਮਜ਼ਬੂਤੀ ਆਵੇਗੀ ਤੁਹਾਡੇ ਚਿਹਰੇ ਦੀ ਰੌਣਕ ਆ ਜਾਵੇਗੀ। ਇਸ ਲਈ ਤੁਸੀਂ ਦਾਲਚੀਨੀ ਦਾ ਇੱਕ ਚੁਟਕੀ ਦੇ ਬਰਾਬਰ ਹੈ ਹਲਕੇ ਗਰਮ ਪਾਣੀ ਦੇ ਨਾਲ ਇਸ ਦਾ ਸੇਵਨ ਕਰ ਸਕਦੇ ਹੋ। ਇਸ ਨੁਕਤੇ ਨੂੰ ਤੁਸੀਂ ਸਵੇਰ ਦੇ ਸਮੇਂ ਇਸਤੇਮਾਲ ਕਰ ਸਕਦੇ। ਉਸ ਤੋਂ ਬਾਅਦ ਫਿਰ ਤੁਸੀਂ ਦੁਪਹਿਰ ਦੇ ਸਮੇਂ ਦਾਲਚੀਨੀ ਦਾ ਇਸਤੇਮਾਲ ਕਰ ਸਕਦੇ ਹੋ। ਇਸ ਦਾ ਇਕ ਚੱਮਚ ਮੇਥੀ ਦਾਣਾ ਇਸਤੇਮਾਲ ਕਰਕੇ ਉਪਰੋਂ ਹਲਕਾ ਗਰਮ ਪਾਣੀ ਪੀ ਸਕਦੇ। ਜਾਂ ਫਿਰ ਤੁਸੀਂ ਰਾਤ ਨੂੰ
ਇਕ ਗਲਾਸ ਪਾਣੀ ਦਾ ਲੈ ਕੇ ਉਸ ਵਿਚ ਇਕ ਚਮਚ ਮੇਥੀਦਾਣਾ ਪਾ ਦੇਣਾ ਹੈ ਅਤੇ ਸਵੇਰੇ ਉੱਠ ਕੇ ਉਸ ਮਿਥੀ ਦੇਣੀ ਨੂੰ ਚੰਗੀ ਤਰ੍ਹਾਂ ਚਬਾ ਚਬਾ ਕੇ ਖਾਣ ਪੀਣ ਹੈ ਅਤੇ ਉਪਰ ਤੋਂ ਉਹ ਪਾਣੀ ਪੀ ਲੈਣਾ ਹੈ। ਉਸ ਤੋਂ ਬਾਅਦ ਤੁਸੀਂ ਰਾਤ ਨੂੰ ਸੌਣ ਤੋਂ ਪਹਿਲਾਂ ਖਾਣ ਤੋਂ ਇਕ ਘੰਟਾ ਬਾਅਦ ਅਤੇ ਸੌਣ ਤੋਂ ਇਕ ਘੰਟਾ ਪਹਿਲਾਂ ਕਲੌਂਜੀ ਦੇ ਥੋੜ੍ਹੇ ਜਿਹੇ ਦਾਣੇ ਲੈ ਕੇ ਉਨ੍ਹਾਂ ਦਾ ਸੇਵਨ ਕਰ ਸਕਦੇ ਹੋ।ਇਸ ਦਾ ਇਸਤੇਮਾਲ ਵੀ ਤੁਸੀਂ ਹਲਕੇ ਗਰਮ ਪਾਣੀ ਦੇ ਨਾਲ ਕਰ ਸਕਦੇ ਹੋ ਜੇਕਰ ਇਨ੍ਹਾਂ ਨੁਕਤਿਆਂ ਦਾ ਤੁਸੀਂ ਹਰ ਰੋਜ਼ ਇਸਤੇਮਾਲ ਕਰਦੇ ਹੋ ਤਾਂ ਤੁਹਾਡੇ ਸਰੀਰ ਦੇ ਵਿਚ ਉੱਪਰ ਦੱਸੀਆਂ ਗਈਆਂ ਸਾਰੀਆਂ ਸਮੱਸਿਆਵਾ ਬਿਲਕੁਲ ਖਤਮ ਹੋ ਜਾਣਗੇ ਤੁਹਾਡਾ ਸਰੀਰ ਤੰਦਰੁਸਤ ਰਹੇਗਾ ਰੋਗਾਂ ਤੋਂ ਮੁਕਤ ਰਹੇਗਾ।
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ