ਵੀਡੀਓ ਥੱਲੇ ਜਾ ਕੇ ਦੇਖੋ,ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਿਹਤ ਨਾਲ ਸਬੰਧਿਤ ਸਮੱਸਿਆਵਾਂ ਹੋ ਜਾਂਦੀਆਂ ਹਨ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਖਾਣ ਪੀਣ ਸਮੇਂ ਗਲਤ ਆਦਤਾਂ ਨੂੰ ਅਪਣਾਇਆ ਜਾਂਦਾ ਹੈ ਖਾਣ ਪੀਣ ਸਮੇਂ ਉਨ੍ਹਾਂ ਦੇ ਵੱਲੋਂ ਤਲੀਆਂ ਹੋਈਆਂ ਚੀਜ਼ਾਂ ਫਾਸਟ ਫੂਡ ਕੋਲਡ ਡਰਿੰਕਸ ਚਾਹ ਕੌਫੀ ਆਦਿ ਦਾ ਹੀ ਸੇਵਨ ਕੀਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਸਰੀਰ ਦੇ ਵਿੱਚ ਵਿਸ਼ੈਲੇ ਪਦਾਰਥ ਲਗਾਤਾਰ
ਵਧਦੇ ਰਹਿੰਦੇ ਹਨ ਅਤੇ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆ ਜਾਂਦੀਆਂ ਹਨ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੋ ਜਾਂਦੀ ਹੋਵੇ ਤਾਂ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਹੜੀਆਂ ਗੱਲਾਂ ਦਾ ਧਿਆਨ ਰੱਖ ਕੇ ਤੁਸੀਂ ਆਪਣੇ ਆਪ ਨੂੰ ਤੰਦਰੁਸਤ ਰੱਖ ਸਕਦੇ ਹੋ ਸਭ ਤੋਂ ਪਹਿਲਾਂ ਦਿਨ ਵਿੱਚ ਲੋੜੀਂਦੀ ਮਾਤਰਾ
ਵਿੱਚ ਪਾਣੀ ਜ਼ਰੂਰ ਪੀਓ ਦਿਨ ਦੇ ਵਿੱਚ ਅੱਠ ਤੋਂ ਦੱਸ ਗਲਾਸ ਪਾਣੀ ਜ਼ਰੂਰ ਪੀਓ ਤਾਂ ਜੋ ਤੁਹਾਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਇਸ ਦੇ ਨਾਲ ਸਰੀਰ ਦੇ ਵਿੱਚੋਂ ਵਿਸ਼ੈਲੇ ਪਦਾਰਥ ਬਾਹਰ ਨਿਕਲਦੇ ਹਨ ਪਿਸ਼ਾਬ ਨਾਲ ਜੁੜੀਅਾਂ ਹੋਈਅਾਂ ਸਮੱਸਿਆਵਾਂ ਖ਼ਤਮ ਹੁੰਦੀਆਂ ਹਨ ਕਿਡਨੀ ਨਾਲ ਜੁਡ਼ੀਆਂ ਹੋੲੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ
ਚਿਹਰੇ ਦੀ ਸੁੰਦਰਤਾ ਵਧ ਜਾਂਦੀ ਹੈ ਇਸ ਤੋਂ ਇਲਾਵਾ ਆਪਣਾ ਜੋ ਖਾਣ ਪੀਣ ਹੈ ਉਸਨੂੰ ਪੌਸ਼ਟਿਕ ਰੱਖੋ ਪੌਸ਼ਟਿਕ ਆਹਾਰ ਦੇ ਵਿੱਚ ਹਰੀਆਂ ਸਬਜ਼ੀਆਂ ਤਾਜ਼ੇ ਫਲ ਸਲਾਦ ਆਦਿ ਨੂੰ ਜ਼ਰੂਰ ਸ਼ਾਮਲ ਕਰੋ ਇਸ ਦੇ ਨਾਲ ਤੁਸੀਂ ਆਪਣੇ ਆਪ ਨੂੰ ਤੰਦਰੁਸਤ ਰੱਖ ਸਕਦੇ ਹੋ ਸਕੇ ਸਮੇਂ ਸਿਰ ਖਾਣਾ ਖਾਓ ਇਸ ਤੋਂ ਇਲਾਵਾ ਸੈਰ ਕਰਨਾ ਜਾਂ ਫਿਰ ਕਸਰਤ ਕਰਨਾ ਵੀ ਬਹੁਤ ਜ਼ਿਆਦਾ ਜ਼ਰੂਰੀ ਹੁੰਦਾ ਹੈ ਜੇਕਰ ਤੁਸੀਂ ਆਪਣੇ ਆਪ ਨੂੰ ਤੰਦਰੁਸਤ ਰੱਖਣਾ ਚਾਹੁੰਦੇ ਹੋ।
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ