31 ਮਾਰਚ 2021 ਤੱਕ ਲਈ ਪੰਜਾਬ ਚ ਹੋ ਗਿਆ ਇਹ ਵੱਡਾ ਐਲਾਨ
ਕੋਰੋਨਾ ਵਾਇਰਸ ਨੇ ਸਾਰੇ ਪਾਸੇ ਹਾਹਾਕਾਰ ਮਚਾਈ ਹੋਈ ਹੈ ਦੁਨੀਆਂ ਤੇ ਰੋਜਾਨਾ ਹੀ ਲੱਖਾਂ ਦੀ ਗਿਣਤੀ ਵਿਚ ਪੌਜੇਟਿਵ ਕੇਸ ਆ ਰਹੇ ਹਨ ਅਤੇ ਹਜਾਰਾਂ ਦੀ ਗਿਣਤੀ ਵਿਚ ਲੋਕਾਂ ਦੀ ਜਾਨ ਇਸ ਵਾਇਰਸ ਦੇ ਕਰਕੇ ਜਾ ਰਹੀ ਹੈ। ਇਸ ਵਾਇਰਸ ਨੇ ਪੰਜਾਬ ਚ ਵੀ ਆਪਣੇ ਪੈਰ ਪਸਾਰ ਲਏ ਹਨ ਅਤੇ 2000 ਦੇ ਆਸ ਪਾਸ ਪੰਜਾਬ ਚ ਵੀ ਰੋਜਾਨਾ ਕੇਸ ਸਾਹਮਣੇ ਆ ਰਹੇ ਹਨ। ਇਸ ਵਾਇਰਸ ਨੂੰ ਰੋਕਣ ਦੇ ਲਈ ਪੰਜਾਬ ਸਰਕਾਰ ਕਈ ਤਰਾਂ ਦੀਆਂ ਪਾਬੰਦੀਆਂ ਪੰਜਾਬ ਚ ਲਗਾ ਰਹੀ ਹੈ ਅਤੇ ਕਈ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ।
ਹੁਣ ਅੱਜ ਇੱਕ ਵੱਡਾ ਐਲਾਨ ਪੰਜਾਬ ਸਰਕਾਰ ਵਲੋਂ 31 ਮਾਰਚ 2021 ਤੱਕ ਦੇ ਲਈ ਕੀਤਾ ਗਿਆ ਹੈ।ਪੰਜਾਬ ਸਰਕਾਰ ਨੇ ਸੂਬੇ ਦੇ ਵਿਭਾਗਾਂ/ਅਦਾਰਿਆਂ ‘ਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ‘ਤੇ 31 ਮਾਰਚ ਤੱਕ ਰੋਕ ਲਗਾ ਦਿੱਤੀ ਹੈ। ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ। ਸਰਕਾਰ ਦੀਆਂ ਹਿਦਾਇਤਾਂ ਮੁਤਾਬਕ ਜੇਕਰ ਕਿਸੇ ਨਾ-ਟਾਲਣ ਯੋਗ ਹਾਲਾਤ ‘ਚ ਪ੍ਰਬੰਧਕੀ ਵਿਭਾਗ ਨੂੰ ਬਦਲੀਆਂ ਕਰਨ ਦੀ ਲੋੜ ਹੈ ਪ੍ਰਸੋਨਲ ਵਿਭਾਗ ਰਾਹੀਂ ਮੁੱਖ ਮੰਤਰੀ ਦੀ ਪ੍ਰਵਾਨਗੀ ਲੈਣੀ ਪਵੇਗੀ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |