ਆਪਣੇ ਸਮੇਂ ਚ ਪੰਜਾਬੀ ਮਿਊਜ਼ਿਕ ਇੰਡਸਟਰੀ ਚ ਰਾਜ ਕਰਨ ਵਾਲੇ ਮਸ਼ਹੂਰ ਪੰਜਾਬੀ ਗਾਇਕ ਬਲਕਾਰ ਸਿੱਧੂ ਦੇ ਬਾਰੇ ਵਿਚ ਇੱਕ ਵੱਡੀ ਖਬਰ ਆ ਰਹੀ ਹੈ। ਪੰਜਾਬ ਦੇ ਨਾਮੀ ਗਾਇਕ ਬਲਕਾਰ ਸਿੱਧੂ ਨੂੰ ਅਧੀਨ ਸੇਵਾਵਾਂ ਚੋਣ ਬੋਰਡ (SSSB) ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਰਾਜਪਾਲ ਵੱਲੋਂ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਬਠਿੰਡਾ ਦੇ ਪਿੰਡ ਪੂਹਲਾ ਦੇ ਜੰਮਪਲ ਸਿੱਧੂ ਅੱਜ-ਕੱਲ੍ਹ ਮੋਹਾਲੀ ਵਿਖੇ ਰਹਿ ਰਹੇ ਹਨ। ਉਹ ‘ਮਾਝੇ ਦੀਏ ਮੋਮਬੱਤੀਏ’ ਗੀਤ ਨਾਲ ਬਹੁਤ ਮਕਬੂਲ ਹੋਏ। ਕੁਝ ਸਮਾਂ ਪਹਿਲਾਂ ਉਹ ਸਿਆਸਤ ‘ਚ ਆਏ। ਆਮ ਆਦਮੀ ਪਾਰਟੀ ਤੋਂ ਬਾਅਦ ਉਹ ਕਾਂਗਰਸ ‘ਚ ਸ਼ਾਮਲ ਹੋ ਗਏ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |ਅਸੀਂ ਤੁਹਾਡਾ ਸਾਡੇ ਪੇਜ਼ ਤੇ ਸਵਾਗਤ ਕਰਦੇ ਹਾਂ, ਸਾਨੂੰ ਲੱਗਦਾ ਹੈ ਕਿ ਸਾਡੇ ਵੱਲੋਂ ਦਿੱਤੀ ਜਾਣਕਾਰੀ ਤੁਹਾਨੂੰ ਸਮਜ ਆ ਗਈ ਹੋਣੀ ਹੈ.. ਅਸੀ ਤੁਹਾਡਾ ਦਿਲ ਤੋਂ ਧੰਨਵਾਦ ਕਰਦਾ ਹਾਂ ਜੋ ਤੁਸੀਂ ਅਵਦਾ ਕੀਮਤੀ ਸਮਾਂ ਕੱਢ ਕੇ ਸਾਡੇ ਪੇਜ਼ ਦੀ ਖਬਰ ਪੜਨ ਲਈ ਆਏ… ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਡਾ ਪੇਜ਼ ਜਰੂਰ ਲਾਇਕ ਕਰੋ ਜੀ ਜੇ ਸਾਡੀ ਦਿੱਤੀ ਖਬਰ ਤੁਹਾਨੂੰ ਸਹੀ ਲੱਗਦੀ ਹੈ,ਅੱਗੇ ਵੀ ਭੇਜੋ ਜੀ,