ਇਸ ਸਾਲ ਕਈ ਚੋਟੀ ਦੇ ਖਿਡਾਰੀ ਇਸ ਸੰਸਾਰ ਨੂੰ ਹਮੇਸ਼ਾਂ ਹਮੇਸ਼ਾਂ ਲਈ ਅਲਵਿਦਾ ਆਖ ਗਏ ਹਨ। ਹਜੇ ਪੰਜਾਬ ਦੇ ਨੌਜਵਾਨ ਸਤਨਾਮ ਖਟੜਾ ਦੀ ਮੌਤ ਨੂੰ ਭੁਲੇ ਵੀ ਨਹੀਂ ਸਨ ਕੇ ਇਕ ਹੋਰ ਚੋਟੀ ਦੇ ਖਿਡਾਰੀ ਦੀ ਮੌਤ ਹੋ ਜਾਣ ਦੀ ਖਬਰ ਆ ਗਈ ਹੈ ਜਿਸ ਨਾਲ ਸਾਰੇ ਪਾਸੇ ਫਿਰ ਸੋਗ ਦੀ ਲਹਿਰ ਦੌੜ ਗਈ ਹੈ।ਬਾਡੀ ਬਿਲਡਿੰਗ ਵਿਚ ਮਿਸਟਰ ਇੰਡੀਆ ਅਤੇ ਅੰਤਰ ਰਾਸ਼ਟਰੀ ਗੋਲਡ ਮੈਡਲਿਸਟ ਅਨਿਲ ਰਾਜ ਦੀ ਮੌਤ ਹੋ ਗਈ ਹੈ।ਪਰਿਵਾਰਕ ਮੈਂਬਰਾਂ ਮੁਤਾਬਿਕ ਜਲੰਧਰ ਪੀ.ਏ.ਪੀ.ਗਰਾਊਂਡ ਵਿਖੇ ਟਰੇਨਿੰਗ ਦੌਰਾਨ ਹੀ ਉਨ੍ਹਾਂ ਨੂੰ। ਦੌ – ਰਾ। ਆਦਿ ਪੈਣ ਕਾਰਨ ਮੌਤ ਹੋ ਗਈ। ਜ਼ਿਲ੍ਹਾ ਗੁਰਦਾਸਪੁਰ ‘ਚ ਪੈਂਦੇ ਪਿੰਡ ਫੱਜੂਪੁਰ ਦੇ ਜੰਮਪਲ ਅਨਿਲ ਪੀ.ਏ.ਪੀ.ਵਿਚ ਬਤੌਰ ਸਹਾਇਕ ਸਬ ਇੰਸਪੈਕਟਰ ਵਜੋਂ ਕੰਮ ਕਰ ਰਹੇ ਸਨ ਅਤੇ ਪਦ ਉੱਨਤੀ ਲਈ ਟਰੇਨਿੰਗ ਵਾਸਤੇ ਜਲੰਧਰ ਪੀ.ਏ.ਪੀ.ਗਰਾਊਂਡ ਵਿਖੇ ਗਏ ਹੋਏ ਸਨ।ਇਸ ਖਬਰ ਦੇ ਆਉਣ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ।ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |