ਕੈਪਟਨ ਵੱਲੋਂ ਪੰਜਾਬ ਖੇਤੀ ਕਨੂੰਨ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਚ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਵਾਲੀ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨੂੰ ਰਾਜਨੀਤਿਕ ਡਰਾਮਾ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਪ੍ਰਤੀ ਆਪਣੇ ਫ਼ਰਜ਼ ਦੀ ਬਜਾਏ ਵੱਡੀ ਕੁਰਬਾਨੀ ਦਸ ਰਿਹਾ ਹੈ। ਅੱਜ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿਚ ਖੇਤੀ ਕਾਨੂੰਨ ਵਿਰੁੱਧ ਦਸਤਖਤ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ।ਕੈਪਟਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧ ਨੂੰ ਪੂਰੀ ਤਰ੍ਹਾਂ ਅਸਫਲ ਕਰਾਰ ਦਿੰਦੇ ਹੋਏ ਵਿਗਾੜਨ ਦੀ ਗੱਲ ਵੀ ਆਖੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਾਡੀ ਭਾਜਪਾ ਜਾਂ ਕਾਂਗਰਸ ਬਾਰੇ ਰਾਜਨੀਤਿਕ ਲ – ੜਾ – ਈ ਨਹੀਂ ਹੈ ,ਇਹ ਸਾਡੇ ਵਜੂਦ ਨੂੰ ਬਚਾਉਣ ਲਈ ,ਸਾਡੀ ਕਿਸਾਨੀ ਨੂੰ ਬਚਾਉਣ ਲਈ ,
ਕੈਪਟਨ ਨੇ ਕਿਸਾਨ ਨੂੰ ਇਨਸਾਫ ਦਵਾਉਣ ਲਈ ਅੱਜ ਕਰਤਾ ਇਹ ਕੰਮ-ਦਿਲੀ ਤੱਕ ਹੋ ਗਈ ਚਰਚਾ
