ਵੀਡੀਓ ਥੱਲੇ ਜਾ ਕੇ ਦੇਖੋ,ਅੱਖਾਂ ਦੀ ਰੌਸ਼ਨੀ ਤੇਜ਼ ਕਰਨ ਲਈ ਤੁਸੀਂ ਇਸ ਦਾ ਸੇਵਨ ਕਰੋ ਇਸ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੋ ਜਾਵੇਗੀ ਅਤੇ ਹੋਰ ਵੀ ਸਮੱਸਿਆਵਾਂ ਦੂਰ ਹੋਣਗੀਆਂ ਅਸੀਂ ਜਿਸ ਫਲ ਦੀ ਗੱਲ ਕਰ ਰਹੇ ਹਾਂ ਉਸ ਦਾ ਨਾਮ ਹੈਂ ਕੀਵੀ,ਕੀਵੀ ਖਾਣ ਦੇ ਕਿਹੜੇ-ਕਿਹੜੇ ਫਾਇਦੇ ਹੋ ਸਕਦੇ ਇਸ ਬਾਰੇ ਜਾਣਕੇ ਤੁਸੀਂ ਹੈਰਾਨ ਹੋ ਜਾਵੋਗੇ ਹਾਰਟ ਅਟੈਕ ਵਰਗੀ ਸਮੱਸਿਆ ਨੂੰ ਦੂਰ ਕਰਦਾ ਹੈ ਨੀਂਦਰੇ ਦੀ ਸਮੱਸਿਆ ਨੂੰ ਦੂਰ ਕਰਦਾ ਹੈ ਘਟੇ ਹੋਏ
ਸੈੱਲਾਂ ਨੂੰ ਪੂਰਾ ਕਰਦਾ ਹੈ ਕਿੱਡਨੀ ਅਤੇ ਲਿਵਰ ਦੀਆਂ ਸਮੱਸਿਆਵਾਂ ਦੂਰ ਕਰਦਾ ਹੈ ਤੇ ਸਾਡੀ ਇਹ ਅੱਖਾਂ ਦੀ ਰੌਸ਼ਨੀ ਨੂੰ ਵੀ ਸਹੀ ਕਰਦਾ ਹੈ ਇਸ ਪ੍ਰਕਾਰ ਇਸ ਦੇ ਇਸ ਦੇ ਹੋਰ ਵੀ ਬਹੁਤ ਸਾਰੇ ਫਾਇਦੇ ਹਨ ਜਿਨ੍ਹਾਂ ਬਾਰੇ ਆਪ ਜੀ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਇਸ ਫਲ ਦਾ ਹਰੇਕ ਕੋਈ ਇਸਤੇਮਾਲ ਸੇਵਨ ਕਰ ਸਕਦਾ ਹੈ ਜਦੋਂ ਤੁਸੀਂ ਇਸ ਫਲ ਦੀ ਖਾਣ ਦੀ ਸ਼ੁਰੂਆਤ ਕਰਦੇ ਹੋ ਤਾਂ ਦੇਣ 1 ਪੀਸ ਹੀ ਖੜਾ ਹੈ ਅਤੇ ਹੌਲੀ-ਹੌਲੀ ਅੱਗੇ
ਚੱਲ ਕੇ ਤੁਸੀਂ ਇਸ ਦੇ 2 ਪੀਸ ਖਾ ਸਕਦੇ ਹੋ ਤੁਸੀਂ ਇਸ ਦਾ ਸੇਵਨ ਨਾਲ ਸਵੇਰੇ ਖਾਲੀ ਪੇਟ ਕਰਨਾ ਹੈ ਜਾਂ ਦੁਪਹਿਰ ਸਮੇਂ ਕਰ ਸਕਦੇ ਹੋ ਜਾਂ ਖਾਣਾ ਖਾਣ ਤੋਂ ਇਕ ਘੰਟਾ ਬਾਅਦ ਉਸ ਦਾ ਸੇਵਨ ਕਰ ਸਕਦੇ ਹੋ ਇਸ ਵਿਚ ਵਿਟਾਮਿਨ ਏ ਵਿਟਾਮਿਨ ਸੀ ਮਿਟਾਮਿਨ ਕੇ ਭਰਪੂਰ ਮਾਤਰਾ ਵਿਚ ਹੁੰਦੇ ਹਨ ਇਸ ਵਿਚ ਵਿਟਾਮਿਨ ਫਾਈਬਰ ਪੋਟਾਸ਼ੀਅਮ ਅਤੇ ਕੈਲਸ਼ੀਅਮ ਵੀ ਭਰਪੂਰ ਮਾਤਰਾ ਵਿੱਚ ਹੁੰਦਾ ਇਸ ਦੇ ਸੇਵਨ ਕਰਨਾ ਤੁਹਾਡੇ ਅੰਦਰ ਰੋ-ਗਾਂ ਨਾਲ ਲੜਨ ਦੀ ਸ਼ਕਤੀ ਵਧਦੀ ਹੈ ਅਤੇ ਸਾਡੀ ਅੱਖਾਂ ਦੀ ਰੌਸ਼ਨੀ ਵੀ ਸਹੀ ਹੁੰਦੀ ਹੈ
ਇਸ ਦੇ ਸੇਵਨ ਕਰਨ ਨਾਲ ਖੂਨ ਦਾ ਵਹਾਅ ਸਹੀ ਰਹਿੰਦਾ ਹੈ ਅਤੇ ਬੈਡ ਕੈਸਟਰੋਲ ਨਹੀਂ ਬਣਦਾ ਇਸ ਦੇ ਸੇਵਨ ਕਰਨ ਨਾਲ ਪੇਟ ਦੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ ਕਬਜ਼ ਗੈਸ ਤੋਂ ਛੁਟਕਾਰਾ ਮਿਲਿਆ ਰਹਿੰਦਾ ਹੈ ਅਤੇ ਇਹ ਸਰੀਰ ਤੋਂ ਫਾਲਤੂ ਚਰਬੀ ਨੂੰ ਖਤਮ ਕਰਨ ਵਿੱਚ ਬਹੁਤ ਮਦਦ ਕਰਦਾ ਹੈ ਅਤੇ ਜੇਕਰ ਇਸ ਦਾ ਸੇਵਨ ਕਰਦੇ ਹਾਂ ਤਾਂ ਸਾਡੇ ਸਰੀਰ ਤੇ ਕਦੀ ਵੀ ਮੋਟਾਪਾ ਨਹੀਂ ਅਤੇ ਇਸ ਦੇ ਸੇਵਨ
ਕਰਨ ਨਾਲ ਸਾਡੇ ਚਿਹਰੇ ਤੇ ਇਕ ਨਵਾਂ ਨਿਖਾਰ ਵੀ ਆਉਂਦਾ ਹੈ ਇਸ ਨੂੰ ਇਸ ਦੇ ਸੇਵਨ ਕਰਨ ਨਾਲ ਸਾਡੇ ਸਰੀਰ ਨੇ ਬਾਹਰੀ ਵਾਇਰਸ ਨਾਲ ਲੜਨ ਵਿਚ ਮਦਦ ਮਿਲਦੀ ਹੈ ਅਤੇ ਅਤੇ ਜਿਸ ਕਾਰਨ ਸਾਡੇ ਸੈੱਲ ਘਟ ਜਾਂਦੇ ਹਨ ਅਤੇ ਉਹ ਸੈੱਲਾਂ ਨੂੰ ਪੂਰਾ ਕਰਨ ਵਿੱਚ ਬਹੁਤ ਮਦਦ ਕਰਦਾ ਹੈ ਇਹ ਤੁਹਾਡੇ ਸਿਰ ਦੇ ਵਾਲਾਂ ਨੂੰ ਮਜ਼ਬੂਤ ਕਰਦਾ ਹੈ ਤੇ ਦਿਲ ਦੀਆਂ ਸਮੱਸਿਆਵਾਂ ਵੀ ਨਹੀਂ ਆਉਂਦੀਆਂ ਅਤੇ
ਸਰੀਰ ਵਿੱਚ ਚੁਸਤੀ-ਫ਼ੁਰਤੀ ਬਣੀ ਰਹਿੰਦੀ ਹੈ ਥਕਾਵਟ ਮਹਿਸੂਸ ਨਹੀਂ ਹੁੰਦੀ ਉਸ ਦੀ ਕਮਜ਼ੋਰੀ ਵੀ ਨਹੀਂ ਆਉਂਦੀ ਇਸ ਪ੍ਰਕਾਰ ਤੁਸੀਂ ਇਸ ਦਾ ਸੇਵਨ ਕਰੋ ਅਤੇ ਤੁਹਾਡਾ ਸਰੀਰ ਤੰਦਰੁਸਤ ਰਹੇਗਾ ਅਤੇ ਰੋਗਾਂ ਨਾਲ ਲੜਨ ਦੀ ਸ਼ਕਤੀ ਬਣੀ ਰਹੇਗੀ ਬਾਹਰੀ ਚੀਜ਼ਾਂ ਦਾ ਸੇਵਨ ਘੱਟ ਤੋਂ ਘੱਟ,ਘਰ ਦੀਆਂ ਸ਼ੁੱਧ ਚੀਜ਼ਾਂ ਦਾ ਸੇਵਨ ਵੱਧ ਕਰੋ,ਜਿਸ ਨਾਲ ਤੁਸੀਂ ਲੰਮੇ ਸਮੇਂ ਤੱਕ, ਜ਼ਿੰਦਗੀ ਬਤੀਤ ਕਰ ਸਕਦੇ ਹੋ ਅਤੇ ਰੋਗਾਂ ਤੋਂ ਮੁਕਤ ਰਹਿ ਸਕਦੇ ਹੋ,
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ