ਵੀਡੀਓ ਥੱਲੇ ਜਾ ਕੇ ਦੇਖੋ,ਤੁਲਸੀ ਵਾਲਾ ਦੁੱਧ ਸਿਰ ਦਰਦ ਅਤੇ ਤਣਾਅ ਸਾਰੀਆਂ ਬੀਮਾਰੀਆਂ ਨੂੰ ਦੂਰ ਕਰਨ ਦੇ ਲਈ ਤੁਸੀਂ ਇਸ ਨੁਕਤੇ ਦਾ ਇਸਤੇਮਾਲ ਕਰਨਾ ਹੈ ਇਸ ਤੁਲਸੀ ਵਾਲੇ ਦੱਤ ਦਾ ਇਸਤੇਮਾਲ ਕਰਨ ਦੇ ਲਈ ਤੁਹਾਨੂੰ ਅਸੀਂ ਤਰੀਕਾ ਦਾ ਸੰਗ ਜਿਸ ਤਰੀਕੇ ਦੇ ਨਾਲ ਤੁਸੀਂ ਆਪਣੇ ਸਰੀਰ ਦੀਆਂ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦੂਰ ਕਰ ਸਕਦੇ ਹੋ ਸਿਰ ਦਰਦ ਤੋਂ ਲੈ ਕੇ ਚਿੰਤਾ ਪ੍ਰੇਸ਼ਾਨੀ ਅਤੇ ਦਿਮਾਗੀ ਸਮੱਸਿਆਵਾਂ ਅਤੇ ਹੋਰ
ਵੱਡੀਆ ਗੰਭੀਰ ਸਮੱਸਿਆਵਾਂ ਨੂੰ ਤੁਸੀਂ ਜਲਦੀ ਹੀ ਦੂਰ ਕਰ ਕਰ ਸਕਦੇ ਹੋ.ਬਹੁਤ ਸਾਰੇ ਲੋਕ ਅਜਿਹੇ ਹੋਣ ਜੋ ਤੁਲਸੀ ਵਾਲੀ ਚਾਹ ਪੀਣ ਦੇ ਸ਼ੌਕੀਨ ਹੁੰਦੇ ਹਨ ਜੇਕਰ ਦੁੱਧ ਅਤੇ ਤੁਲਸੀ ਦੀਆਂ ਪੱਤੀਆਂ ਨੂੰ ਮਿਲਾ ਕੇ ਪੀਤਾ ਜਾਵੇ ਤਾਂ ਸਰੀਰ ਨੂੰ ਦੋਗੁਣਾ ਫਾਇਦਾ ਮਿਲਦਾ ਹੈ ਇਸ ਲਈ ਦੁੱਧ ਨੂੰ ਉਬਾਲਦੇ ਸਮੇਂ ਉਸ ਵਿਚ ਤੁਲਸੀ ਦੀਆਂ ਤਿੰਨ ਚਾਰ ਪੱਤੀਆਂ ਮਿਲਾ ਲਓ ਇਸ ਤੋਂ ਬਾਅਦ ਖਾਲੀ ਪੇਟ ਇਸ ਦੁੱਧ ਦਾ ਸੇਵਨ ਕਰਨਾ ਚਾਹੀਦਾ ਹੈ
ਅਤੇ ਕਈ ਪ੍ਰਕਾਰ ਦੀਆਂ ਵੱਡੀਆਂ ਗੰਭੀਰ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ ਪੇਟ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ ਪਾਚਨ ਕਿਰਿਆ ਮਜ਼ਬੂਤ ਹੋ ਜਾਂਦੀ ਹੈ,ਤਣਾਅ ਨੂੰ ਟੁੱਟ ਭੱਜ ਦੌੜ ਭਰੀ ਜ਼ਿੰਦਗੀ ਵਿੱਚ ਲੋਕਾਂ ਨੂੰ ਕਾਫੀ ਤਣਾਅ ਰਹਿੰਦਾ ਹੈ ਇਸ ਤਣਾਅ ਦੇ ਕਾਰਨ ਲੋਕਾਂ ਨੂੰ ਰਾਤ ਦੇ ਸਮੇਂ ਸਹੀ ਨੀਂਦ ਵੀ ਨਹੀਂ ਆਉਂਦੀ ਜਿਸ ਕਰਕੇ ਗੰਭੀਰ ਬਿਮਾਰੀਆਂ ਹੋ ਸਕਦੀਆਂ ਹਨ ਅਜਿਹੇ ਵਿੱਚ ਜੇ ਗਰਮ ਦੁੱਧ ਵਿਚ ਤੁਲਸੀ ਮਿਲਾ ਕੇ ਪੀਤਾ ਜਾਵੇ
ਤਾਂ ਇਸ ਨਾਲ ਕਾਫ਼ੀ ਫ਼ਾਇਦਾ ਮਿਲਦਾ ਹੈ ਇਸ ਨਾਲ ਸਟਰੈੱਸ ਹਾਰਮੋਨ ਘੱਟ ਹੁੰਦੇ ਹਨ ਚਿੰਤਾ ਪ੍ਰੇਸ਼ਾਨੀ ਖਤਮ ਹੋ ਜਾਂਦੀ ਹੈ,ਅਸਥਮਾ ਰੋਗੀਆਂ ਲਈ ਫ਼ਾਇਦੇਮੰਦ ਹੈ ਜਿਨ੍ਹਾਂ ਲੋਕਾਂ ਨੂੰ ਸਾਹ ਸਬੰਧੀ ਕੋਈ ਸਮੱਸਿਆ ਹੈ ਉਸ ਦੇ ਲਈ ਤੁਲਸੀ ਵਾਲਾ ਦੁੱਧ ਬਹੁਤ ਹੀ ਫ਼ਾਇਦੇਮੰਦ ਹੈ ਇਸ ਵਿੱਚ ਮੌਜੂਦ ਐਂਟੀ ਬੈਕਟੀਰੀਆ ਸਾਹ ਸੰਬੰਧੀ ਜੁੜੀਆਂ ਸਮੱਸਿਆਂ ਨੂੰ ਕੁਝ ਹੀ ਦਿਨਾਂ ਵਿਚ ਠੀਕ ਕਰ ਦਿੰਦੇ ਹਨ.ਇਸ ਸਮੱਸਿਆ ਨੂੰ ਕਰੇ ਦੂਰ ਗੁਰਦੇ ਵਿਚ ਪੱਥਰੀ ਯੂਟੀਡੀ ਦੀ
ਕੋਈ ਹੋਰ ਬੀਮਾਰੀ ਹੋਣ ਤੇ ਵੀ ਇਹ ਬਹੁਤ ਫਾਇਦਾ ਦਿੰਦਾ ਹੈ ਰੋਜ਼ਾਨਾ ਸਵੇਰੇ ਖਾਲੀ ਪੇਟ ਇਸ ਦੀ ਵਰਤੋਂ ਨਾਲ ਕਿਡਨੀ ਸਿਹਤਮੰਦ ਰਹਿੰਦੀ ਹੈ ਅਤੇ ਪੱਥਰੀ ਵੀ ਖੁੱਲ੍ਹ ਕੇ ਬਾਹਰ ਨਿਕਲ ਜਾਂਦੀ ਹੈ.ਖ਼ੂਨ ਦੇ ਦੌਰੇ ਨੂੰ ਸਹੀ ਰੱਖੀ ਕੁਰਸੀ ਵਾਲੇ ਦੁੱਧ ਦੀ ਵਰਤੋਂ ਨਾਲ ਸਰੀਰ ਵਿਚ ਕੋਲੈਸਟਰੋਲ ਲੇਵਲ ਸੰਤੁਲਿਤ ਰਹਿੰਦਾ ਹੈ ਜਿਸ ਨਾਲ ਦਿਲ ਦੀਆਂ ਕੋਸ਼ਿਕਾਵਾਂ ਤੱਕ ਖੂਨ ਦਾ ਦੌਰਾ ਸਹੀ ਤਰੀਕੇ ਨਾਲ ਪਹੁੰਚਦਾ ਹੈ ਇਸ ਨਾਲ ਹਾਰਟ ਅਟੈਕ ਹੋਣ ਦਾ ਖਤਰਾ ਵੀ ਨਹੀਂ ਹੁੰਦਾ
ਕੈਂਸਰ ਤੋ ਕਰੇ ਬਚਾਅ ਤੁਲਸੀ ਵਾਲਾ ਦੁੱਧ ਵਿਚ ਮੌਜੂਦ ਐਂਟੀਬਾਇਓਟਿਕ ਅਤੇ ਐਂਟੀ ਆਕਸੀਡੈਂਟ ਗੁਣ ਸਰੀਰ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਮਜ਼ਬੂਤ ਕਰਦੇ ਹਨ ਇਸ ਨਾਲ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਵੀ ਸਰੀਰ ਦੂ-ਰ ਰਹਿੰਦਾ ਹੈ ਹਰ ਤਰ੍ਹਾਂ ਦੇ ਬੁਖਾਰ ਨੂੰ ਕਰੇ ਦੂਰ ਮੌਸਮ ਬਦਲਣ ਦੇ ਨਾਲ ਹੀ ਲੋਕਾਂ ਨੂੰ ਵਾ-ਇ-ਰ-ਲ ਬੁ-ਖਾ-ਰ ਹੋ ਹੁੰਦਾ ਹੈ ਅਜਿਹੇ ਵਿੱਚ ਤੁਲਸੀ ਵਾਲਾ ਦੁੱਧ ਬੁ-ਖਾ-ਰ ਨਾਲ ਲ-ੜ-ਨ ਵਿੱਚ ਮਦਦ ਕਰਦਾ ਹੈ
ਇਸ ਲਈ ਦੁੱਧ ਵਿੱਚ ਥੋੜ੍ਹੀਆਂ ਜਿਹੀਆਂ ਤੁਲਸੀ ਦੀਆਂ ਪੱਤੀਆਂ ਅਤੇ ਛੋਟੀ ਇਲਾਇਚੀ ਪਾ-ਊ-ਡ-ਰ ਮਿਲਾ ਕੇ ਉ-ਬਾ-ਲੋ ਉ-ਭ-ਰ-ਨ ਤੋਂ ਬਾਅਦ ਇਸ ਵਿੱਚ ਖੰਡ ਮਿਲਾ ਕੇ ਕਾੜ੍ਹਾ ਬਣਾ ਲਓ ਹਰ ਦੋ ਤੋਂ ਤਿੰਨ ਘੰਟੇ ਬਾਅਦ ਇਸ ਦੀ ਵਰਤੋਂ ਕਰਨ ਨਾਲ ਬੁ-ਖਾ-ਰ ਜਲਦੀ ਉ-ਤ-ਰ ਜਾਵੇਗਾ ਇਸ ਪ੍ਰ-ਕਾ-ਰ ਉੱਪਰ ਦੱਸੀ ਗਈ ਸਾਰੀ ਜਾ-ਣ-ਕਾ-ਰੀ ਨੂੰ ਧਿ-ਆ-ਨ ਵਿੱਚ ਰੱਖਦੇ ਹੋਏ ਜੇਕਰ ਤੁਸੀਂ ਇਸ ਨੁਕਤੇ ਦਾ ਇ-ਸ-ਤੇ-ਮਾ-ਲ ਕਰਦੇ ਹੋ ਤਾਂ ਤੁਹਾਡੀਆਂ ਸਿਰ ਤੋਂ ਲੈ ਕੇ ਪੈਰਾਂ ਤੱਕ ਦੀਆਂ ਹਰੇਕ ਪ੍ਰਕਾਰ ਦੀਆਂ ਸ-ਮੱ-ਸਿ-ਆ-ਵਾਂ ਠੀਕ ਹੋ ਸਕਦੀਆਂ ਹਨ .
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ