ਜੋ ਇਨਸਾਨ ਚੱਲ ਫ਼ਿਰ ਨਹੀਂ ਸਕਦਾ ਉਹ ਦੌੜਨ ਲੱਗੇਗਾ ਇਸ ਨੁਸਖੇ ਨਾਲ

78978978

ਵੀਡੀਓ ਥੱਲੇ ਜਾ ਕੇ ਦੇਖੋ,ਹੱਡੀਆਂ ਦੀ ਕਮਜ਼ੋਰੀ ਕੈਲਸ਼ੀਅਮ ਦੀ ਕਮੀ ਮੋਢੇ ਵਿਚ ਦਰਦ ਹੁੰਦਾ ਹੈ ਕਮਰ ਵਿੱਚ ਦਰਦ ਹੁੰਦਾ ਹੈ ਸਰੀਰ ਵਿੱਚ ਦਰਦ ਹੁੰਦਾ ਹੈ ਤਾਂ ਉਹ ਸਮੱਸਿਆ ਦੂਰ ਹੋ ਜਾਵੇਗੀ। ਤੁਹਾਡੀਆਂ ਹੱਡੀਆਂ ਮਜ਼ਬੂਤ ਹੋ ਜਾਣਗੇ। ਇੱਕ ਵਾਰੀ ਇਸਤੇਮਾਲ ਕਰਨ ਦੇ ਨਾਲ ਹੀ ਤੁਹਾਡੇ ਸਰੀਰ ਵਿਚ ਫ਼ਾਇਦੇ ਨਜ਼ਰ ਆਉਣਗੇ। ਇਸ ਨਾਲ ਗੋਡਿਆਂ ਦਾ ਦਰਦ ਵੀ ਠੀਕ ਹੋ ਜਾਂਦਾ ਹੈ ਅਤੇ ਜੋੜਾਂ ਦੇ ਦਰਦ ਠੀਕ ਹੋ ਜਾਂਦੇ ਹਨ।

ਅੱਜ ਕੱਲ ਲੋਕ ਗਲਤ ਖਾਣ-ਪੀਣ ਦੇ ਨਾਲ ਅਤੇ ਦਰਦ ਦਾ ਤੇਲ ਖਾਣ ਪੀਣ ਦੇ ਨਾਲ ਵਾਤ ਰੋਗ ਵੱਧ ਜਾਂਦਾ ਹੈ। ਇਨ੍ਹਾਂ ਸਮੱਸਿਆਵਾਂ ਤੋਂ ਬਚਣ ਦੇ ਲਈ ਤੁਸੀਂ ਤਿਲ ਦੇ ਤੇਲ ਦਾ ਇਸਤੇਮਾਲ ਕਰ ਸਕਦੇ ਹੋ ਮੂੰਗਫਲੀ ਦੇ ਤੇਲ ਦਾ ਇਸਤੇਮਾਲ ਕਰ ਸਕਦੇ ਹੋ ਸਰ੍ਹੋਂ ਦੇ ਤੇਲ ਦਾ ਇਸਤੇਮਾਲ ਕਰ ਸਕਦੇ ਹੋ ਅਤੇ ਤੁਸੀਂ ਇਨ੍ਹਾਂ ਵਿਚੋਂ ਕਿਸੇ ਤੇਲ ਦੇ ਨਾਲ ਆਪਣੇ ਸਰੀਰ ਦੀ ਮਾਲਸ਼ ਕਰ ਸਕਦੇ ਹੋ। ਸਰੀਰ ਦੀਆਂ ਕਈ ਪ੍ਰਕਾਰ ਦੀਆਂ

WhatsApp Group (Join Now) Join Now

ਸਮੱਸਿਆਵਾਂ ਅਤੇ ਵਾਤ ਰੋਗ ਨੂੰ ਦੂਰ ਕਰਨ ਦੇ ਲਈ ਤੁਸੀਂ ਇਸ ਨੁਕਤੇ ਨੂੰ ਤਿਆਰ ਕਰਨਾ ਹੈ ਇਸ ਨੁਕਤੇ ਨੂੰ ਤਿਆਰ ਕਰਨ ਦੇ ਲਈ ਤੁਸੀਂ ਅਦਰਕ ਲੈਣੀ ਹੈ ਇਸ ਲਈ ਤੁਸੀਂ ਅਦਰਕ ਇਕ ਇੰਚ ਦਾ ਟੁਕੜਾ ਲੈਣਾ ਹੈ ਅਤੇ ਉਸ ਨੂੰ ਬਰੀਕ-ਬਰੀਕ ਲੰਮੇ ਕੱਟ ਲੈਂਦਾ ਹੈ। ਉਸ ਤੋਂ ਬਾਅਦ ਤੁਸੀਂ ਇੱਕ ਨਿੰਬੂ ਕੱਟ ਕੇ ਉਸ ਦਾ ਰਸ ਹੈ ਇਸ ਦੇ ਉੱਪਰ ਨਿਚੋੜ ਦੇਣਾ ਹੈ। ਦੋ ਤਿਨ ਚੁੱਟਕੀ ਸੇਂਧਾਨਮਕ ਜਾ ਫਰ ਕਾਲਾ ਨਮਕ ਇਸ ਦੇ ਉੱਪਰ ਲਗਾ ਸਕਦੇ ਹੋ। ਅਸੀਂ ਤੁਸੀਂ

ਇੱਕ ਹਫ਼ਤੇ ਦਾ ਤਿਆਰ ਕਰਕੇ ਰੱਖ ਸਕਦੇ ਹੋ ਅਤੇ ਹਰ ਰੋਜ਼ ਖਾਣਾ ਖਾਣ ਦੇ ਸਮੇਂ ਇਸ ਅਦਰਕ ਦੇ ਇਕ ਦੋ ਟੁਕੜੇ ਦਾ ਤੁਸੀਂ ਇਸਤੇਮਾਲ ਜ਼ਰੂਰ ਕਰਨਾ ਹੈ। ਇਸ ਤਰ੍ਹਾਂ ਇਹ ਅਚਾਰ ਦੇ ਰੂਪ ਵਿੱਚ ਤਿਆਰ ਹੋ ਜਾਂਦਾ ਹੈ। ਇਸ ਨਾਲ ਤੁਹਾਡੀ ਵਾਤ ਨਾਲ ਸਬੰਧਤ ਸਾਰੀਆਂ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ। ਤੁਹਾਡੇ ਜੋੜਾਂ ਦੇ ਦਰਦ ਠੀਕ ਹੋ ਜਾਣਗੇ। ਇਸ ਤੋਂ ਇਲਾਵਾ ਤੁਸੀਂ ਰਾਤ ਨੂੰ ਇਕ ਗਲਾਸ ਹਲਕਾ ਗਰਮ ਪਾਣੀ ਲੈਣਾ ਹੈ ਮਾਂ ਦੇ ਥੋੜ੍ਹਾ ਜਿਹਾ ਗੁੜ ਲੈਣਾ ਹੈ ਇਸ ਨੂੰ ਪਾਣੀ

ਵਿਚ ਪਾ ਕੇ ਥੋੜ੍ਹਾ ਜਿਹਾ ਅਤੇ ਉਸ ਤੋਂ ਬਾਅਦ ਸਵੇਰ ਦੇ ਸਮੇਂ ਸੇਵਨ ਕਰ ਲੈਣਾ ਹੈ। ਇਸ ਤੋਂ ਇਲਾਵਾ ਤੁਸੀਂ ਅੰਜੀਰ ਦਾ ਇਸਤੇਮਾਲ ਵੀ ਕਰ ਸਕਦੇ ਹੋ। ਰਾਤ ਨੂੰ ਪਾਣੀ ਵਿੱਚ ਪਾ ਕੇ ਰੱਖ ਦਿਓ ਤੇ ਸਵੇਰੇ ਉਠਦੇ ਤੁਸੀ ਉਨਾਂ ਨੂੰ ਖਾ ਲਓ।ਇਸ ਨਾਲ ਵੀ ਉੱਪਰ ਦੱਸੀਆਂ ਸਾਰੀਆਂ ਸਮੱਸਿਆਵਾਂ ਠੀਕ ਹੋਣਾ ਸ਼ੁਰੂ ਹੋ ਜਾਂਦੀਆਂ ਹਨ।ਇਸ ਪ੍ਰਕਾਰ ਉੱਪਰ ਦੱਸੀ ਗਈ ਸਾਰੀ ਜਾਣਕਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਸੀਂ ਇਸ ਨੁਕਤੇ ਨੂੰ ਤਿਆਰ ਕਰਨਾ ਹੈ

ਅਤੇ ਤੁਸੀਂ ਉਸ ਦਾ ਇਸਤੇਮਾਲ ਕਰਨਾ ਹੈ ਇਸ ਨਾਲ ਤੁਹਾਡੀਆਂ ਉੱਪਰ ਦੱਸਿਆ ਕਿ ਸਾਰੀਆਂ ਸਮੱਸਿਆਵਾਂ ਠੀਕ ਹੋ ਜਾਣਗੇ ਤੁਹਾਡਾ ਸਰੀਰ ਤੰਦਰੁਸਤ ਰਹੇਗਾ। ਤੁਸੀਂ ਆਪਣੇ ਖਾਣ-ਪੀਣ ਦੀਆਂ ਆਦਤਾਂ ਵਿੱਚ ਸੁਧਾਰ ਰਖੋਗੇ ਅਤੇ ਕਸਰਤ ਕਰੋਗੇ ਅਤੇ ਸੈਰ ਕਰੋਗੇ ਤਾਂ ਤੁਹਾਡੇ ਨਾਲ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਆਪਣੇ-ਆਪ ਖ਼ਤਮ ਹੋ ਜਾਣਗੀਆਂ।

ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ

Leave a Reply

Your email address will not be published. Required fields are marked *