ਪੁਰਾਣੀ ਤੋਂ ਪੁਰਾਣੀ ਕਬਜ਼ ਦਾ 100% ਦੇਸੀ ਇਲਾਜ

ਵੀਡੀਓ ਥੱਲੇ ਜਾ ਕੇ ਦੇਖੋ,ਪੁਰਾਣੀ ਤੋਂ ਪੁਰਾਣੀ ਕਬਜ਼ ਸੋ ਪ੍ਰਸੈਂਟ ਦੇਸੀ ਇਲਾਜ ਨਾਲ ਠੀਕ ਕੀਤੀ ਜਾ ਸਕਦੀ ਹੈ ਜੇਕਰ ਇਨ੍ਹਾਂ ਸਮੱਸਿਆ ਤੋਂ ਠੀਕ ਹੋਣਾ ਚਾਹੁੰਦੇ ਹੋ ਤਾਂ ਤੁਹਾਨੂੰ ਇਹ ਗੱਲਾਂ ਹਮੇਸ਼ਾਂ ਧਿਆਨ ਵਿੱਚ ਰੱਖਣੀਆਂ ਚਾਹੀਦੀਆਂ ਹਨ ਜਦੋਂ ਵਿਅਾਪਕ ਖਾਣਾ ਖਾਣਾ ਹੈ ਤਾਂ ਉਹਨੂੰ ਚੰਗੀ ਤਰ੍ਹਾਂ ਚਿੱਥ ਚਿੱਥ ਕੇ ਖਾਣਾ ਹੈ ਖਾਣਾ ਖਾਣ ਵੇਲੇ ਹਮੇਸ਼ਾ ਆਪਾਂ ਨੂੰ ਧਿਆਨ ਵਿੱਚ ਰੱਖਣ ਵਾਲੀਆਂ ਗੱਲਾਂ ਹਮੇਸ਼ਾਂ ਖਾਣਾ ਹੌਲੀ ਹੌਲੀ ਨਾਲ ਖਾਣਾ ਚਾਹੀਦਾ ਹੈ ਕਦੇ ਵੀ ਕਾਹਲੀ ਵਿਚ ਖਾਣੇ ਨੂੰ ਨਹੀਂ ਖਾਣਾ ਚਾਹੀਦਾ ਜੇਕਰ ਆਪਾਂ ਕਾਹਲੀ ਵਿਚ ਖਾਣਾ ਖਾ ਲੈਂਦੇ ਹਾਂ ਤਾਂ ਫਿਰ ਆਪਣੇ ਪੇਟ ਵਿੱਚ ਗੈਸ ਅਤੇ

ਹੋਰ ਕਈ ਤਰ੍ਹਾਂ ਦੀਆਂ ਸਮੱਸਿਆ ਪੈਦਾ ਹੋ ਜਾਂਦੀਆਂ ਹਨ ਅਤੇ ਹਵਾ ਏਨੀ ਚਲੀ ਜਾਂਦੀ ਹੈ ਜਿੰਨੀ ਕਿ ਆਪਣੇ ਪੇਟ ਵਿਚ ਫਿਰ ਅਫਾਰਾ ਮਾਰਨ ਲੱਗ ਜਾਂਦਾ ਹੈ ਜੇਕਰ ਤੁਸੀਂ ਖਾਣੇ ਨੂੰ ਚੰਗੀ ਤਰ੍ਹਾਂ ਚਬਾ ਚਬਾ ਕੇ ਖਾਂਦੇ ਹੋ ਤਾਂ ਤੁਹਾਨੂੰ ਕਦੇ ਵੀ ਪੇਟ ਵਿਚ ਗੈਸ ਦੀ ਸਮੱਸਿਆ ਨਹੀਂ ਆਵੇਗੀ ਜੇਕਰ ਤੁਸੀਂ ਕਬਜ਼ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਤੁਸੀਂ ਸਭ ਤੋਂ ਪਹਿਲਾਂ ਸੇਬ ਅਤੇ ਦੁੱਧ ਲੈਣਾ ਹੈ ਅਤੇ ਇਸ ਦਾ ਇਸਤੇਮਾਲ ਕਿਸ ਤਰ੍ਹਾਂ ਕਰਨਾ ਹੈ ਉਹ ਅੱਜ ਤੁਹਾਨੂੰ ਦੱਸਦੇ ਹਾਂ ਜਦੋਂ ਤੁਸੀਂ ਸੇਬ ਦਾ ਸੇਵਨ ਕਰਨਾ ਹੈ ਤਾਂ ਸੇਬ ਨੂੰ ਚੰਗੀ ਤਰ੍ਹਾਂ ਧੋ ਲੈਣਾ ਹੈ ਫਿਰ ਉੱਤੋਂ ਪਰਦਾ ਛਿਲਕਾ ਉਤਾਰ ਲੈਣਾ ਹੈ

WhatsApp Group (Join Now) Join Now

ਫਿਰ ਇਸ ਸੇਬ ਨੂੰ ਚੰਗੀ ਤਰ੍ਹਾਂ ਚਬਾ ਚਬਾ ਕੇ ਹੌਲੀ ਹੌਲੀ ਥੋੜ੍ਹੇ ਜੇ ਡੱਕਰਿਆ ਵਿੱਚ ਕਰ ਕੇ ਇਸ ਨੂੰ ਚੰਗੀ ਤਰ੍ਹਾਂ ਚਿੱਥ ਚਿੱਥ ਕੇ ਖਾਣਾ ਹੈ ਅਤੇ ਫੇਰ ਤੁਸੀਂ ਇੱਕ ਗਲਾਸ ਦੁੱਧ ਦਾ ਪੀ ਲਵੋ ਅਤੇ ਰਾਤ ਦਾ ਖਾਣਾ ਬਿਲਕੁਲ ਬੰ-ਦ ਕਰ ਦਿਓ ਜੇਕਰ ਤੁਸੀਂ ਇਸ ਸਮੱਸਿਆ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਰਾਤ ਨੂੰ ਸੌਣ ਤੋਂ ਪਹਿਲਾਂ ਇੱਕ ਸੇਬ ਅਤੇ ਇਕ ਗਲਾਸ ਦੁੱਧ ਦਾ ਸੇਵਨ ਕਰੋ ਤੁਹਾਨੂੰ ਕਦੇ ਵੀ ਕਬਜ਼ ਦੀ ਸਮੱਸਿਆ ਨਹੀਂ ਆਵੇਗੀ ਅਤੇ ਫਿਰ ਤੁਹਾਡਾ ਪੇਟ ਕਦੇ ਵੀ ਅਫਾਰਾ ਜਾਫਰ ਗੈਸ ਅਤੇ ਹੋਰ ਕਈ ਤਰ੍ਹਾਂ ਦੇ ਪੇਟ ਨਾਲ ਜੁੜੀਆਂ ਹੋਈਆਂ ਸਮੱਸਿਆ ਦੂਰ ਹੋ ਜਾਣਗੀਆਂ ਜੇਕਰ ਤੁਸੀਂ ਇਸ ਦਾ ਸੇਵਨ ਲਗਾਤਾਰ ਪੰਜ ਤੋਂ

ਦਸ ਦਿਨ ਵੀ ਕਰ ਲੈਂਦੇ ਹੋ ਤਾਂ ਤੁਹਾਨੂੰ ਪੰਜ ਛੇ ਦਿਨਾਂ ਦੇ ਵਿੱਚ ਇਸ ਦਾ ਰਿਜ਼ਲਟ ਦੇਖਣ ਨੂੰ ਮਿਲੇਗਾ ਫਾਇਦਾ ਦੇਖਣ ਨੂੰ ਮਿਲੇਗਾ ਉੱਪਰ ਦੱਸੇ ਹੋਏ ਨੁਸਖੇ ਨੂੰ ਤੁਸੀਂ ਹਰ ਰੋਜ਼ ਰਾਤ ਨੂੰ ਸੌਣ ਤੋਂ ਪਹਿਲਾਂ ਇਕ ਸੇਬ ਅਤੇ ਇੱਕ ਗਲਾਸ ਦੁੱਧ ਦਾ ਸੇਵਨ ਕਰਨਾ ਹੈ ਇਸ ਦਾ ਸੇਵਨ ਕਰਨ ਨਾਲ ਪੁਰਾਣੀ ਤੋਂ ਪੁਰਾਣੀ ਕਬਜ਼ ਗੈਸ ਅਤੇ ਹੋਰ ਕਈ ਤਰ੍ਹਾਂ ਦੀਆਂ ਪੇਟ ਨਾਲ ਜੁੜੀਆਂ ਹੋਈਆਂ ਸਮੱਸਿਆ ਬਿਲਕੁਲ ਜਡ਼੍ਹ ਤੋਂ ਖਤਮ ਹੋ ਜਾਣਗੀਆਂ

ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ

Leave a Reply

Your email address will not be published. Required fields are marked *