ਇਸ ਰੈਲੀ ਦੌਰਾਨ ਜਿੱਥੇ ਕਾਂਗਰਸੀ ਵਰਕਰਾਂ ਨੇ ਉਨ੍ਹਾਂ ਦਾ ਪੰਜਾਬ ਆਉਣ ਤੇ ਭਰਵਾਂ ਸਵਾਗਤ ਕੀਤਾ ,ਉੱਥੇ ਹੀ ਰਾਹੁਲ ਗਾਂਧੀ ਨੇ ਵੀ ਇਨ੍ਹਾਂ ਰੈਲੀਆਂ ਵਿੱਚ ਸ਼ਮੂਲੀਅਤ ਕਰਕੇ ਕਿਸਾਨਾਂ ਦੇ ਨਾਲ ਹੋਣ ਦਾ ਸਬੂਤ ਦਿੱਤਾ। ਇਨ੍ਹਾਂ ਰੈਲੀਆਂ ਦੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹੋਰ ਕਾਂਗਰਸੀ ਮੰਤਰੀਆਂ ਵੱਲੋਂ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ, ਇਨ੍ਹਾਂ ਰੈਲੀਆਂ ਦਾ ਆਯੋਜਨ ਕੀਤਾ ਗਿਆ ਸੀ।ਪਿਛਲੇ ਕਾਫੀ ਦਿਨਾਂ ਤੋ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾ ਵਿ-ਰੁੱ-ਧ ਰੋ-ਸ ਪ੍ਰਦਰਸ਼ਨ ਤੇ ਧ-ਰ-ਨੇ ਦਿੱਤੇ ਜਾ ਰਹੇ ਹਨ। ਰੇਲ ਰੋਕੋ ਅੰ-ਦੋ-ਲ-ਨ ਦੇ ਤਹਿਤ ਰੇਲ ਆਵਾਜਾਈ ਵੀ ਠੱ ਪ ਕੀਤੀ ਗਈ ਹੈ। ਅੱਜ ਜਦੋਂ ਆਪਣੇ ਤੀਜੇ ਦਿਨ ਦੀ ਟਰੈਕਟਰ ਯਾਤਰਾ ਖਤਮ ਕਰਕੇ ਰਾਹੁਲ ਗਾਂਧੀ ਨੇ ਪੰਜਾਬ ਤੋਂ ਬਾਅਦ ਹਰਿਆਣੇ ਵਿੱਚ ਕਿਸਾਨ ਜਥੇਬੰਦੀਆਂ ਨੂੰ ਸੰਬੋਧਨ ਕਰਨਾ ਸੀ। ਉਥੇ ਹੀ ਕੁਛ ਹੋਰ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਦੇ ਖੇਤੀ ਬਚਾਓ ਯਾਤਰਾ ਦਾ ਅੱਜ ਤੀਜਾ ਦਿਨ ਹੈ । ਜਦੋਂ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ